ਪੜਚੋਲ ਕਰੋ

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ! 3 ਅਤਿ-ਆਧੁਨਿਕ ਹਥਿਆਰ, 141 ਜ਼ਿੰਦਾ ਕਾਰਤੂਸ ਤੇ ਨਸ਼ੀਲੇ ਪਦਾਰਥ ਸਮੇਤ ਬਦਮਾਸ਼ ਗ੍ਰਿਫ਼ਤਾਰ, ਪਾਕਿਸਤਾਨ ਤੋਂ ਕਰਵਾਉਂਦਾ ਸੀ ਸਪਲਾਈ

ਪੁਲਿਸ ਨੇ ਮੁਲਜ਼ਮਾਂ ਤੋਂ 3 ਪਿਸਤੌਲ (ਇੱਕ ਗਲੌਕ ਪਿਸਤੌਲ, ਇੱਕ ਬੇਰੇਟਾ .30 ਐਮਐਮ ਪਿਸਤੌਲ, ਇੱਕ ਪੰਪ ਐਕਸ਼ਨ ਗੰਨ), 141 ਵੱਖ-ਵੱਖ ਕਾਰਤੂਸ (9 ਐਮਐਮ, .30 ਕੈਲੀਬਰ, 12 ਬੋਰ), 45 ਗ੍ਰਾਮ ਹੈਰੋਇਨ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ। 

Punjab News:  ਫਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਫਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਨੇੜੇ ਪਾਕਿਸਤਾਨ ਸਰਹੱਦ 'ਤੇ ਸਰਗਰਮ ਤਸਕਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਦਾ ਰਹਿਣ ਵਾਲਾ ਹੈ ਤੇ ਉਸੇ ਇਲਾਕੇ ਦੇ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਨਸ਼ੀਲੇ ਪਦਾਰਥ ਵੇਚਦਾ ਸੀ। ਪੁਲਿਸ ਨੇ ਉਸ ਕੋਲੋਂ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਦੀਪਾ ਦੀ ਗਤੀਵਿਧੀ ਵੱਧ ਰਹੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਪਿੰਡ ਘੱਲ ਖੁਰਦ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਲਦੀ ਹੀ ਪੁਲਿਸ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਸਨੂੰ ਰਿਮਾਂਡ 'ਤੇ ਲਵੇਗੀ।

ਪੁਲਿਸ ਨੇ ਮੁਲਜ਼ਮਾਂ ਤੋਂ 3 ਪਿਸਤੌਲ (ਇੱਕ ਗਲੌਕ ਪਿਸਤੌਲ, ਇੱਕ ਬੇਰੇਟਾ .30 ਐਮਐਮ ਪਿਸਤੌਲ, ਇੱਕ ਪੰਪ ਐਕਸ਼ਨ ਗੰਨ), 141 ਵੱਖ-ਵੱਖ ਕਾਰਤੂਸ (9 ਐਮਐਮ, .30 ਕੈਲੀਬਰ, 12 ਬੋਰ), 45 ਗ੍ਰਾਮ ਹੈਰੋਇਨ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ। 

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਸੂਬੇ ਵਿੱਚ ਅੱਤਵਾਦ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਪ੍ਰਾਪਤ ਕੀਤੇ ਗਏ ਸਨ। ਦੋਸ਼ੀ ਵਿਰੁੱਧ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget