ਪੜਚੋਲ ਕਰੋ

Gurdaspur News : ਡਿਊਟੀ 'ਤੇ ਜਾ ਰਹੇ ASI ਦੀ ਸੜਕ ਹਾਦਸੇ 'ਚ ਮੌਤ , ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ ਮ੍ਰਿਤਕ

Gurdaspur News : ਗੁਰਦਾਸਪੁਰ ਦੇ ਦੀਨਾਨਗਰ 'ਚ ਅਣਪਛਾਤੇ ਟਰੱਕ ਦੀ ਲਪੇਟ 'ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋਏ ਸਹਾਇਕ ਸਬ-ਇੰਸਪੈਕਟਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ

Gurdaspur News : ਗੁਰਦਾਸਪੁਰ ਦੇ ਦੀਨਾਨਗਰ 'ਚ ਅਣਪਛਾਤੇ ਟਰੱਕ ਦੀ ਲਪੇਟ 'ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋਏ ਸਹਾਇਕ ਸਬ-ਇੰਸਪੈਕਟਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ।

ਕੁਲਦੀਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਮੱਦੋਵਾਲ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਭਰਾ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਪੁਲਸ ਲਾਈਨ ਗੁਰਦਾਸਪੁਰ 'ਚ ਤਾਇਨਾਤ ਸੀ। ਬੀਤੀ ਰਾਤ ਕਰੀਬ 8 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਇਸ ਮੌਕੇ ਉਹ ਵੀ ਉਸ ਦੇ ਪਿੱਛੇ ਆਪਣੇ ਨਿੱਜੀ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ। 
 
ਇਸ ਦੌਰਾਨ ਜਦੋਂ ਉਸ ਦਾ ਭਰਾ ਬਲਜੀਤ ਸਿੰਘ ਮੱਦੋਵਾਲ ਰੋਡ ਹਾਈਵੇ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਬਿਨਾਂ ਰਸਤਾ ਦਿੱਤੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਲਜੀਤ ਸਿੰਘ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਹੈ। 
 
ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਹਨੇਰਾ ਹੋਣ ਕਾਰਨ ਟਰੱਕ ਦਾ ਨੰਬਰ ਪੜ੍ਹਿਆ ਨਹੀਂ ਜਾ ਸਕਿਆ। ਥਾਣਾ ਇੰਚਾਰਜ ਮੇਜਰ ਸਿੰਘ ਅਨੁਸਾਰ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਏ.ਐੱਸ.ਆਈ. ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Advertisement
ABP Premium

ਵੀਡੀਓਜ਼

Bhagwant Mann| ਮੁੱਖ ਮੰਤਰੀ ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾKaran Aujla Shines on Spotify Charts ਕਰਨ ਔਜਲਾ ਨੇ ਕੀਤਾ ਕਮਾਲ , ਦੁਨੀਆਂ ਦੇ ਕਈ ਕਲਾਕਾਰ ਛੱਡੇ ਪਿੱਛੇBhagwant Mann| 'ਅਜਿਹੀਆਂ ਜ਼ਮਾਨਤਾਂ ਜ਼ਬਤ ਕਰਾਓ, ਦੁਆਰਾ ਕੋਈ ਅਸਤੀਫ਼ਾ ਨਾ ਦੇਵੇ'Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ
Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Cyber Crime: ਬਗੈਰ OTP ਦਿੱਤੇ ਹੀ ਬੈਂਕ ਖਾਤੇ ਕਿਵੇਂ ਹੋ ਰਹੇ ਖਾਲੀ? ਠੱਗ ਗੈਂਗ ਨੇ ਉਡਾਏ ਹੋਸ਼

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

Embed widget