ਪੜਚੋਲ ਕਰੋ

Gurdaspur News : ਪਤਨੀ ਅਤੇ ਪੁੱਤਰ ਦਾ ਕਤਲ ਕਰਨ ਵਾਲੇ ASI ਨੇ ਖੁਦ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ

Gurdaspur News : ਅੱਜ ਸਵੇਰੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੁਬਲੀ ਵਿੱਚ ਗੋਲੀ ਮਾਰ ਕੇ ਆਪਣੀ ਪਤਨੀ ਅਤੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਹੈ

Gurdaspur News : ਅੱਜ ਸਵੇਰੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੁਬਲੀ ਵਿੱਚ ਗੋਲੀ ਮਾਰ ਕੇ ਆਪਣੀ ਪਤਨੀ ਅਤੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਤੋਂ ਪਹਿਲਾਂ ਸਵੇਰ ਸਮੇਂ ਪਤਨੀ ਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ।   

ਮਿਲੀ ਜਾਣਾਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਅੱਜ ਸਵੇਰੇ ਗੁਰਦਾਸਪੁਰ ਦੇ ਪਿੰਡ ਭੰਬਲੀ 'ਚ ਆਪਣੀ ਪਤਨੀ ਅਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਆਪਣੇ ਪਿੰਡ ਤੋਂ ਇਕ ਲੜਕੀ ਨੂੰ ਅਗਵਾ ਕਰਕੇ ਬਟਾਲਾ ਵੱਲ ਫਰਾਰ ਹੋ ਗਿਆ ਸੀ ਜਦਕਿ ਇਸ ਤੋਂ ਬਾਅਦ ਪੁਲਿਸ ਵਲੋਂ ਉਸਦੀ ਭਾਲ ਲਈ ਅਲਰਟ ਜਾਰੀ ਕੀਤਾ ਗਿਆ ਸੀ। ਜਿਸ ਨੇ ਬਟਾਲਾ ਦੇ ਸਿਵਲ ਲਾਈਨ ਖੇਤਰ ਵਿੱਚ ਪੈਂਦੇ ਪਿੰਡ ਸ਼ਾਹਪੁਰ ਵਿਖੇ ਇਕ ਘਰ ਵਿੱਚ ਆਪਣੇ ਆਪ ਨੂੰ ਬੰਦ ਕਰ ਲਿਆ ਸੀ। 
 
ਇਸ ਦੌਰਾਨ ਪੁਲਿਸ ਨੇ ਤਿੰਨ ਘੰਟਿਆਂ ਬਾਅਦ ਕੁੜੀ ਨੂੰ ਉਸਦੀ ਗ੍ਰਿਫਤ ਵਿਚੋਂ ਛੁਡਾ ਲਿਆ ਸੀ। ਪੁਲਿਸ ਵੱਲੋਂ ਉਸ ਨੂੰ ਇਹ ਕਿਹਾ ਜਾ ਰਿਹਾ ਸੀ ਕਿ ਉਹ ਆਪਣਾ ਹਥਿਆਰ ਸੌਂਪ ਦੇਵੇ ਪ੍ਰੰਤੂ ਉਹ ਸ਼ਰਤਾਂ ਮਨਾਉਣ ਉਤੇ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਨੇ ਆਪਣੇ ਆਪ ਨੂੰ ਗੋਲੀਆਂ ਮਾਰ ਲਈਆਂ, ਜਿਸ ਕਾਰਨ ਉਸਦੀ ਮੌਤ ਹੋ ਗਈ।
 
ਇਹ ਵੀ ਪੜ੍ਹੋ : 6 ਅਪ੍ਰੈਲ ਨੂੰ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ! ਪਿੰਡਾਂ ਵਿੱਚ ਜੁੜਨ ਲੱਗੇ ਕਾਫ਼ਲੇ

ਦੱਸ ਦੇਈਏ ਕਿ ਪਿੰਡ ਬੁਬਲੀ ਵਿੱਚ ਏਐਸਆਈ ਭੁਪਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ 40 ਸਾਲ ਅਤੇ ਆਪਣੇ ਪੁੱਤਰ ਬਲਪ੍ਰੀਤ ਸਿੰਘ 19 ਸਾਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਵਿੱਚ ਦੋਵਾਂ ਦੀ ਮੌਤ ਹੋ ਗਈ ਸੀ । ਏਐਸਆਈ ਭੁਪਿੰਦਰ ਸਿੰਘ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਗੋਲੀਆਂ ਮਾਰ ਦਿੱਤੀਆਂ ਅਤੇ ਆਪ ਇਸ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Advertisement
ABP Premium

ਵੀਡੀਓਜ਼

Karan Aujla Shines on Spotify Charts ਕਰਨ ਔਜਲਾ ਨੇ ਕੀਤਾ ਕਮਾਲ , ਦੁਨੀਆਂ ਦੇ ਕਈ ਕਲਾਕਾਰ ਛੱਡੇ ਪਿੱਛੇBhagwant Mann| 'ਅਜਿਹੀਆਂ ਜ਼ਮਾਨਤਾਂ ਜ਼ਬਤ ਕਰਾਓ, ਦੁਆਰਾ ਕੋਈ ਅਸਤੀਫ਼ਾ ਨਾ ਦੇਵੇ'Bhagwant Mann| CM ਨੇ ਅਕਾਲੀ ਦਲ, ਕਾਂਗਰਸ, BJP 'ਤੇ ਲਾਇਆ ਇਹ ਇਲਜ਼ਾਮSargun Mehta Scared Everyone with this | ਸਰਗੁਣ ਮਹਿਤਾ ਨੇ ਕੀਤੀ ਐਸੀ ਹਰਕਤ ਕੀ ਹਰ ਕੋਈ ਡਰ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

Embed widget