ਪੜਚੋਲ ਕਰੋ

ਵੱਡੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 100 ਕਰੋੜ ਦੀ ਹੈਰੋਇਨ ਨਾਲ ਦੋ ਮੁਲਜ਼ਮ ਗ੍ਰਿਫ਼ਤਾਰ

20 ਕਿਲੋ ਹੈਰੋਇਨ ਨਾਲ ਦੋ ਨਸ਼ਾ ਤਸਕਰ ਗ੍ਰਿਫਤਾਰਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਹੈਰੋਇਨ ਦੀ ਕੀਮਤ ਕਰੀਬ 100 ਕਰੋੜ ਰੁਪਏ

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਕਪੂਰਥਲਾ ਪੁਲਿਸ (Kapurthala Police)  ਨੇ ਸੋਮਵਾਰ ਨੂੰ ਇੱਕ ਵੱਡੇ ਡਰੱਗ ਸਿੰਡੀਕੇਟ (drug syndicate) ਦਾ ਪਰਦਾਫਾਸ਼ ਕਰਦੇ ਹੋਏ 20 ਕਿਲੋ ਹੈਰੋਇਨ ਨਾਲ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਡਰੱਗ ਸਿੰਡੀਕੇਟ ਜੇਲ੍ਹਾਂ 'ਚ ਬੰਦ ਕੁਝ ਨਾਮੀ ਗੈਂਗਸਟਰਾਂ (notorious gangsters) ਵੱਲੋਂ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਹੈਰੋਇਨ ਦੀ ਕੀਮਤ ਕਰੀਬ 100 ਕਰੋੜ ਰੁਪਏ ਦੱਸੀ ਹੈ।

ਦੋ ਨਸ਼ਾ ਸਪਲਾਇਰ-ਡੀਲਰਾਂ ਦੀ ਪਛਾਣ ਬਲਵਿੰਦਰ ਸਿੰਘ ਪਿੰਡ ਸਾਰੰਗਵਾਲ ਹੁਸ਼ਿਆਰਪੁਰ ਤੇ ਜਲੰਧਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਦੇ ਪੀਟਰ ਮਸੀਹ ਵਜੋਂ ਹੋਈ ਹੈ। ਪੀਟਰ ਪਹਿਲਾਂ ਹੀ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜਦੋਂ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਕਪੂਰਥਲਾ ਦੇ ਢਿੱਲਵਾਂ ਪੁਲਿਸ ਨਾਕੇ 'ਤੇ ਇੱਕ ਟਰੱਕ ਤੇ ਇੱਕ ਹੁੰਡਈ ਆਈ 20 ਕਾਰ ਨੂੰ ਰੋਕਿਆ ਤਾਂ ਗੱਡੀ ਦੀ ਤਲਾਸ਼ੀ ਲੈਣ ਨਾਲ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।

ਡੀਜੀਪੀ ਨੇ ਅੱਗੇ ਕਿਹਾ ਕਿ ਵਾਹਨਾਂ ਦੇ ਡਰਾਈਵਰਾਂ ਨੂੰ ਪੁਲਿਸ ਪਾਰਟੀ ਵੱਲੋਂ ਚੈਕ ਪੁਆਇੰਟ 'ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਸੀ ਪਰ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਹਨਾਂ ਨੂੰ ਕਾਬੂ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਸਰੀਰ ਦੀ ਜਾਂਚ ਦੌਰਾਨ ਅਤੇ 2 ਵਾਹਨਾਂ ਤੋਂ ਉਨ੍ਹਾਂ ਦੇ ਨਿੱਜੀ ਕਬਜ਼ੇ ਵਿੱਚੋਂ 20 ਪੈਕਟ ਹੈਰੋਇਨ (ਇੱਕ ਕਿਲੋ) ਬਰਾਮਦ ਕੀਤੇ। ਐਚਐਸ ਖੱਖ, ਐਸਐਸਪੀ ਕਪੂਰਥਲਾ ਨੇ ਕਿਹਾ ਕਿ ਟਰਾਂਸਪੋਰਟ ਦੇ ਦੌਰਾਨ ਖੇਪ ਨੂੰ ਲੁਕਾਉਣ ਲਈ ਟਰੱਕ ਦੇ ਡਰਾਈਵਰ ਦੇ ਕੈਬਿਨ ਦੀ ਛੱਤ ਵਿੱਚ ਦੋ ਵਿਸ਼ੇਸ਼ ਕੰਪਰਾਟਮੈਂਟ ਬਣਾਏ ਸੀ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ, ਡਰੱਗ ਡੀਲਰਾਂ ਨੇ ਖੁਲਾਸਾ ਕੀਤਾ ਕਿ ਬਲਵਿੰਦਰ ਸਿੰਘ ਵੱਲੋਂ ਟਰੱਕ ਵਿੱਚ ਹੈਰੋਇਨ ਦੀ ਖੇਪ ਸ੍ਰੀਨਗਰ ਦੀ ਪੂਰਮਰਾ ਮੰਡੀ ਤੋਂ ਤਸਕਰੀ ਕੀਤੀ ਜਾ ਰਹੀ ਸੀ ਅਤੇ ਪੀਟਰ ਮਸੀਹ ਨੇ ਉਸ ਤੋਂ ਖੇਪ ਇਕੱਠੀ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਇੱਕ ਨਾਰਕੋ-ਗੈਂਗਸਟਰ ਐਂਗਲ ਦਾ ਸ਼ੱਕ ਕੀਤਾ ਜਾ ਰਿਹਾ ਹੈ ਕਿਉਂਕਿ ਹੁਣ ਤੱਕ ਕੀਤੀ ਗਈ ਜਾਂਚ ਨੇ ਸੰਕੇਤ ਦਿੱਤਾ ਸੀ ਕਿ ਪੀਟਰ ਮਸੀਹ ਨੂੰ ਬਦਨਾਮ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਫਗਵਾੜਾ ਦੇ ਭਰਾ ਗਗਨਦੀਪ ਵੱਲੋਂ ਖੇਪ ਇਕੱਠੀ ਕਰਨ ਲਈ ਭੇਜਿਆ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰੇਗੀ ਤੇ ਅੱਗੇ ਦੀ ਜਾਂਚ ਅਤੇ ਇਸ ਨਸ਼ੀਲੇ ਪਦਾਰਥ ਦੇ ਨੈਟਵਰਕ ਨਾਲ ਜੁੜੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਪੁਲਿਸ ਰਿਮਾਂਡ ਮੰਗੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget