ਪੜਚੋਲ ਕਰੋ

ਪੁਲਿਸ ਨੇ 532 ਕਿਲੋ ਡਰੱਗ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ, ਕਈ ਹਥਿਆਰ ਵੀ ਬਰਾਮਦ

ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਤਰਨ ਤਾਰਨ 'ਚ ਗ੍ਰਿਫਤਾਰੀ ਦੇ ਨਾਲ ਇੱਕ ਵੱਡੇ ਨਾਰਕੋ-ਗੈਂਗਸਟਰ ਮੈਡਿਊਲ ਦਾ ਪਰਦਾਫਾਸ਼ ਕੀਤਾ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਤਰਨ ਤਾਰਨ 'ਚ ਗ੍ਰਿਫਤਾਰੀ ਦੇ ਨਾਲ ਇੱਕ ਵੱਡੇ ਨਾਰਕੋ-ਗੈਂਗਸਟਰ ਮੈਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਨੂੰ ਕਥਿਤ ਤੌਰ 'ਤੇ 532 ਕਿਲੋ ਹੈਰੋਇਨ ਮਾਮਲੇ ਨਾਲ ਜੋੜਿਆ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ।ਉਨ੍ਹਾਂ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59 ਅਤੇ ਆਈਪੀਸੀ ਦੀ ਧਾਰਾ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ 51ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਅਤੇ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 12 ਬੋਰ ਦੀ ਡਬਲ ਬੈਰਲ ਰਾਈਫਲ, ਇੱਕ 32 ਬੋਰ ਦੀ ਬੈਰੇਟਾ ਪਿਸਤੌਲ, ਦੋ 32 ਬੋਰ ਪਿਸਤੌਲ, ਇੱਕ 12 ਬੋਰ ਦੀ ਪਿਸਤੌਲ ਅਤੇ ਇੱਕ 315 ਬੋਰ ਦੀ ਪਿਸਤੌਲ ਸਮੇਤ 315 ਬੋਰ ਅਤੇ 32 ਬੋਰ ਦੇ 2 ਜਿੰਦਾ ਕਾਰਤੂਸ ਸ਼ਾਮਲ ਹਨ। ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ! ਸਰਹੱਦ 'ਤੇ ਚੀਨ ਨੇ ਫਿਰ ਲਿਆ ਭਾਰਤ ਨਾਲ ਪੰਗਾ, ਲੱਦਾਖ 'ਚ ਲੜਾਕੂ ਜਹਾਜ਼ ਤਾਇਨਾਤ ਪੰਜਾਬ ਪਲਿਸ ਨਹੀਂ ਆ ਰਹੀ ਆਪਣੀਆਂ ਹਰਕਤਾਂ ਤੋਂ ਬਾਜ! ਫਿਰ ਕੀਤਾ ਖਾਕੀ ਨੂੰ ਦਾਗਦਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget