ਪੜਚੋਲ ਕਰੋ

Accident in Garhshankar: ਸਫੈਦੇ ਨਾਲ ਕਾਰ ਟਕਰਾਉਣ 'ਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ

Road Accident: ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟਣ ਕਾਰਨ ਅੰਦਰ ਬੁਰੀ ਤਰ੍ਹਾਂ ਫਸੇ ਚਾਲਕ ਨੌਜਵਾਨ ਨੂੰ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ।

Accident in Garhshankar: ਬੀਤੀ ਰਾਤ ਗੜ੍ਹਸ਼ੰਕਰ-ਬੰਗਾ ਰੋਡ ’ਤੇ ਪਿੰਡ ਫਤਿਹਪੁਰ ਕਲਾਂ ਵਿਖੇ ਸਥਿਤ ਗੁਰਦੁਆਰਾ ਬਾਬਾ ਮੱਟ ਜੀ ਦੇ ਅਸਥਾਨ ਨਜ਼ਦੀਕ ਇੱਕ ਅਲਟੋ ਕਾਰ ਨੰਬਰ ਪੀ.ਬੀ. 07 ਬੀਐਮ 8406 ਦੇ ਸਫੈਦੇ ਦੇ ਦਰੱਖਤ ਵਿੱਚ ਟਕਰਾਉਣ ਨਾਲ ਕਾਰ ਚਾਲਕ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਮੌਕੇ 'ਤੇ ਹੀ ਹੋਈ ਚਾਲਕ ਦੀ ਮੌਤ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟਣ ਕਾਰਨ ਅੰਦਰ ਬੁਰੀ ਤਰ੍ਹਾਂ ਫਸੇ ਚਾਲਕ ਨੌਜਵਾਨ ਨੂੰ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ (37) ਪੁੱਤਰ ਅਮਰੀਕ ਸਿੰਘ ਵਾਸੀ ਕੋਟ ਰਾਮ ਦਾਸ, ਚੁੱਗਿਟੀ, ਜਲੰਧਰ ਵਜੋਂ ਹੋਈ ਹੈ। 

ਪੀਏਪੀ ਜਲੰਧਰ 'ਚ ਕਾਂਸਟੇਬਲ ਵਜੋਂ ਸੀ ਤਾਇਨਾਤ

ਮ੍ਰਿਤਕ ਕੋਲੋਂ ਮਿਲੇ ਸ਼ਨਾਖਤੀ ਕਾਰਡ ਅਨੁਸਾਰ ਸੰਦੀਪ ਸਿੰਘ ਪੀਏਪੀ ਜਲੰਧਰ ਵਿਖੇ ਕਾਂਸਟੇਬਲ ਵਜੋਂ ਤਾਇਨਾਤ ਹੈ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸੰਦੀਪ ਸਿੰਘ ਕਾਰ ਲੈ ਕੇ ਗੜ੍ਹਸ਼ੰਕਰ ਤੋਂ ਜਲੰਧਰ ਨੂੰ ਜਾ ਰਿਹਾ ਸੀ ਤਾਂ ਜਦੋਂ ਉਕਤ ਸਥਾਨ ਤੇ ਪੁੱਜਾ ਤਾਂ ਇਹ ਹਾਦਸਾ ਵਾਪਰ ਗਿਆ।

ਮੌਕੇ ’ਤੇ ਪਹੁੰਚੇ ਏਐਸਆਈ ਪਰਮਜੀਤ ਸਿੰਘ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਾਰ ਵਿੱਚੋਂ ਕਢਵਾਉਣ ਉਪਰੰਤ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਅਗਲੇਰੀ ਕਾਰਵਾਈ ਲਈ ਰਖਵਾਇਆ ਗਿਆ।

ਇਹ ਵੀ ਪੜ੍ਹੋ: Jalandhar News: ਚਾਰ ਦਿਨਾਂ ਬਾਅਦ ਕੀਤਾ ਗਿਆ ਕੋਮਲਪ੍ਰੀਤ ਦਾ ਅੰਤਿਮ ਸਸਕਾਰ, ਪਰਿਵਾਰ ਲਾ ਰਿਹਾ ਮਦਦ ਦੀ ਗੁਹਾਰ, ਜਾਣੋ ਮਾਮਲਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget