ਪੜਚੋਲ ਕਰੋ

ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਕੀਤਾ ਕਮਾਲ, ਬਣਾਈ ਗੁਰੂ ਨਾਨਕ ਦੇਵ ਜੀ ਦੀ 18 ਫੁੱਟੀ ਅਦਭੁਤ ਤਸਵੀਰ

ਲੁਧਿਆਣਾ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਦਭੁਤ ਤਸਵੀਰ ਪੇਂਟਿੰਗ ਤਿਆਰ ਕੀਤੀ ਹੈ, ਜਿਸ ਦੀ ਉਚਾਈ 18 ਫੁੱਟ ਹੈ ਤੇ ਇਹ 10 ਫੁੱਟ ਚੌੜੀ ਹੈ। ਇਸ ਤੋਂ ਪਹਿਲਾਂ ਅਸ਼ੋਕ ਸੈਂਕੜੇ ਪੇਂਟਿੰਗਜ਼ ਤਿਆਰ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਬਣਾਈ ਸ੍ਰੀ ਹਰਿਮੰਦਰ ਸਾਹਿਬ ਦੀ ਪੇਂਟਿੰਗ ਲਈ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾ ਚੁੱਕਿਆ ਹੈ।

ਲੁਧਿਆਣਾ: ਲੁਧਿਆਣਾ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਦਭੁਤ ਤਸਵੀਰ ਪੇਂਟਿੰਗ ਤਿਆਰ ਕੀਤੀ ਹੈ, ਜਿਸ ਦੀ ਉਚਾਈ 18 ਫੁੱਟ ਹੈ ਤੇ ਇਹ 10 ਫੁੱਟ ਚੌੜੀ ਹੈ। ਇਸ ਤੋਂ ਪਹਿਲਾਂ ਅਸ਼ੋਕ ਸੈਂਕੜੇ ਪੇਂਟਿੰਗਜ਼ ਤਿਆਰ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਬਣਾਈ ਸ੍ਰੀ ਹਰਿਮੰਦਰ ਸਾਹਿਬ ਦੀ ਪੇਂਟਿੰਗ ਲਈ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾ ਚੁੱਕਿਆ ਹੈ।

ਅਸ਼ੋਕ ਕੁਮਾਰ ਪੰਜਾਬ ਪੁਲਿਸ ਵਿੱਚ ਸੀਨੀਅਰ ਹੈਡ ਕਾਂਸਟੇਬਲ ਵਜੋਂ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਡਿਊਟੀ ਤੋਂ ਆਉਣ ਬਾਅਦ 3 ਤੋਂ 4 ਘੰਟੇ ਲਗਾਤਾਰ ਇਹ ਪੇਂਟਿੰਗ ਬਣਾ ਰਹੇ ਹਨ। ਇਸ ਨੂੰ ਤਿਆਰ ਕਰਨ ਲਈ ਹੁਣ ਤਕ ਉਹ 100 ਤੋਂ ਵੱਧ ਪੈਨਸਿਲਾਂ ਤੇ 200 ਦੇ ਕਰੀਬ ਬੁਰਸ਼ ਇਸਤੇਮਾਲ ਕਰ ਚੁੱਕੇ ਹਨ। ਹੁਣ ਤਕ ਇਸ ਪੇਂਟਿੰਗ 'ਤੇ ਕਰੀਬ 80 ਹਜ਼ਾਰ ਰੁਪਏ ਦੇ ਕਰੀਬ ਖ਼ਰਚ ਆ ਚੁੱਕਿਆ ਹੈ।

ਅਸ਼ੋਕ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਪੇਂਟਿੰਗ ਨੂੰ ਸੰਤਾਂ ਲਈ ਉਪਲੱਬਧ ਕਰਾਇਆ ਜਾਏਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਪੇਂਟਿੰਗ ਨੂੰ ਅਜਿਹੀ ਥਾਂ ਪ੍ਰਕਾਸ਼ਿਤ ਕਰਾਇਆ ਜਾਏ ਜਿੱਥੇ ਸੰਗਤਾਂ ਇਸ ਨੂੰ ਵੇਖ ਸਕਣ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget