ਪੜਚੋਲ ਕਰੋ

ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਅੱਤਵਾਦੀ ਕਾਰਵਾਈ ਕਰਾਰ, ਪੁਲਿਸ ਕਰੇਗੀ ਵੱਡਾ ਖੁਲਾਸਾ

ਪੰਜਾਬ ਪੁਲਿਸ ਵੱਲੋਂ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਆਰਐਨ ਢੋਕੇ ਘਟਨਾ ਸਥਾਨ ਦਾ ਨਿਰੀਖਣ ਕਰਨ ਲਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਪਹੁੰਚੇ।

ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠ ਬੰਬ ਲਾਉਣ ਦੀ ਘਟਨਾ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਅੱਜ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਆਰਐਨ ਢੋਕੇ ਘਟਨਾ ਸਥਾਨ ਦਾ ਨਿਰੀਖਣ ਕਰਨ ਲਈ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਇੱਕ ਅੱਤਵਾਦੀ ਘਟਨਾ ਹੀ ਹੈ। ਪੰਜਾਬ 'ਚ ਜਿੰਨੇ ਵੀ ਆਈਈਡੀ ਮਿਲੇ ਸਨ, ਉਹ ਪਾਕਿਸਤਾਨ ਤੋਂ ਹੀ ਆਏ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੂੰ ਹੀ ਨਿਸ਼ਾਨਾ ਬਣਾ ਕੇ ਆਈਈਡੀ ਲਾਇਆ ਗਿਆ ਸੀ। ਗੱਡੀ ਹੇਠ 2.700 ਵਜਨੀ ਆਈਈਡੀ ਲਾਇਆ ਗਿਆ ਸੀ। ਦਿਲਬਾਗ ਸਿੰਘ ਦੀ ਬੋਲੈਰੋ ਗੱਡੀ ਨੂੰ ਦੋ ਕਿਲੋ ਆਰਡੀਐਕਸ ਨਾਲ ਉਡਾਉਣ ਦੀ ਸਾਜਿਸ਼ ਰਚੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਗਲੇ ਕੁਝ ਘੰਟਿਆਂ 'ਚ  ਸਾਰੇ ਮਾਮਲੇ ਦਾ ਖੁਲਾਸਾ ਕਰੇਗੀ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਇਸ ਮਾਮਲੇ 'ਚ ਕਈ ਤਰਾਂ ਦੇ ਸੁਰਾਗ ਹਨ।

ਪੁਲਿਸ ਵੱਲੋਂ ਇਸ ਘਟਨਾ ਨੂੰ ਅੱਤਵਾਦ ਨਾਲ ਜੋੜਿਆ ਜਾ ਰਿਹਾ ਹੈ। ਪੁਲਿਸ ਦਾ ਮੰਨਣਾ ਹੈ ਕਿ ਅੱਤਵਾਦ ਵੇਲੇ ਸਬ-ਇੰਸਪੈਕਟਰ ਦਿਲਬਾਗ ਸਿੰਘ ਸਰਗਰਮ ਸਨ,  ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਸਨ। ਸੁਰੱਖਿਆ ਏਜੰਸੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਪੁਲਿਸ ਅਧਿਕਾਰੀ ਦੀ ਗੱਡੀ ਵਿੱਚ ਬੰਬ ਫਿੱਟ ਕਰਨਾ ਕਿਸੇ ਵੱਡੀ ਘਟਨਾ ਵੱਲ ਇਸ਼ਾਰਾ ਕਰਦਾ ਹੈ। ਭਾਵੇ ਕਿ ਇਸਦਾ ਸਮੇਂ ਸਿਰ ਪਤਾ ਲੱਗਣ ਤੇ ਬਚਾਅ ਹੋ ਗਿਆ ਪਰ ਫਿਰ ਵੀ ਸੁਰੱਖਿਆਂ ਨੂੰ ਲੈ ਕੇ ਸਵਾਲ ਖੜ੍ਹੇ ਹੁੰਦੇ ਹਨ। 

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ 'ਚ ਬੀਤੇ ਕੱਲ ਸਬ -ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਬੰਬ ਲਗਾਇਆ ਗਿਆ ਸੀ । ਇਹ ਗੱਡੀ ਇੰਨਸਪੈਕਟਰ ਦੇ ਘਰ ਦੇ ਬਾਹਰ ਖੜ੍ਹੀ ਸੀ। ਇਸ ਮਾਮਲੇ 'ਚ CCTV ਵੀ ਸਾਹਮਣੇ ਆ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ 'ਚ ਲੱਗੀ ਹੈ। ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਸੀ। ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਇਲਾਕੇ ਵਿਚ ਪੁਲਿਸ ਦੀ ਗੱਡੀ ਵਿਚ ਬੰਬ ਰੱਖਣਾ ਵੱਡੀ ਅੱਤਵਾਦੀ ਸਾਜ਼ਿਸ਼ ਹੋ ਸਕਦੀ ਹੈ।

ਇਹ ਬੰਬ ਸਬ -ਇੰਸਪੈਕਟਰ ਦਿਲਬਾਗ ਸਿੰਘ ਜੋ CIA 'ਚ ਤਾਇਨਾਤ ਹਨ ਦੀ ਗੱਡੀ ਹੇਠ ਲਗਾਇਆ ਗਿਆ ਹੈ। ਘਟਨਾ ਬੀਤੀ ਰਾਤ ਦੀ ਹੈ।ਸੀਸੀਟੀਵੀ ਕੈਮਰੇ 'ਚ ਦੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ ਮੋਟਰਸਾਇਕਲ ਤੇ ਆਉਂਦੇ ਹਨ ਅਤੇ ਘਰ ਬਾਹਰ ਖੜੀ ਗੱਡੀ ਦੇ ਹੇਠ ਬੰਬ ਲਗਾ ਕਿ ਫਰਾਰ ਹੋ ਜਾਂਦੇ ਹਨ। ਦਿਲਬਾਗ ਸਿੰਘ ਨੂੰ ਆਖਰ ਕਿਉਂ ਨਿਸ਼ਾਨਾ ਬਣਾਇਆ ਗਿਆ ਇਹ ਜਾਂਚ ਦਾ ਵਿਸ਼ਾ ਹੈ। ਦੱਸ ਦੇਈਏ ਕਿ ਦਿਲਬਾਗ ਸਿੰਘ ਅੱਤਵਾਦ ਦੇ ਦੌਰ 'ਚ ਕਾਫੀ ਐਕਟਿਵ ਰਹੇ ਹਨ। 

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget