ਪੜਚੋਲ ਕਰੋ

ਪੁਲਿਸ ਪੁਲਿਸ 'ਚ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਤੇ ਕਾਂਸਟੇਬਲ ਦੀਆਂ 4,849 ਪੋਸਟਾਂ ਖਤਮ

ਇਨ੍ਹਾਂ 'ਚ 297 ਐਸਆਈ, 811 ਹੈੱਡ ਕਾਂਸਟੇਬਲ ਤੇ 373 ਕਾਂਸਟੇਬਲ ਹੋਣਗੇ। ਨਵੀਂ ਭਰਤੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਅਧਿਕਾਰ ਖੇਤਰ ਤੋਂ ਬਾਹਰ ਕਰਕੇ ਪੁਲਿਸ ਭਰਤੀ ਬੋਰਡ ਵੱਲੋਂ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਨਰਗਠਨ ਯੋਜਨਾ ਤਹਿਤ ਜਲ ਸਰੋਤ ਵਿਭਾਗ ’ਚ ਮੁਲਾਜ਼ਮਾਂ ਦੀਆਂ ਪ੍ਰਵਾਨਿਤ 8657 ਰੈਗੂਲਰ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ ਜਾਂਚ ਬਿਊਰੋ ਲਈ ਸਿਵਲੀਅਨ ਸਹਾਇਕ ਸਟਾਫ ਦੇ ਤੌਰ 'ਤੇ 798 ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਮਾਹਿਰ ਆਈਟੀ/ਡਿਜ਼ੀਟਲ, ਕਾਨੂੰਨੀ, ਫੋਰੈਂਸਿਕ ਤੇ ਵਿੱਤੀ ਖੇਤਰਾਂ 'ਚ ਜਾਂਚ ਪੜਤਾਲ ਦੇ ਮਾਮਲਿਆਂ ਨੂੰ ਸੁਲਝਾਉਣ 'ਚ ਸਹਾਇਕ ਹੋਣਗੇ।

ਬੁੱਧਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਮੰਤਰੀ ਮੰਡਲ ਦੀ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ। ਕੈਬਨਿਟ ਮੀਟਿੰਗ 'ਚ ਪੰਜਾਬ ਪੁਲਿਸ ਵਿਭਾਗ ਦੇ ਪੁਨਰ ਗਠਨ ਨੂੰ ਮਨਜੂਰੀ ਦਿੱਤੇ ਜਾਣ ਮਗਰੋਂ ਹੁਣ ਪੁਲਿਸ 'ਚ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਤੇ ਕਾਂਸਟੇਬਲ ਰੈਂਕ ਦੇ ਮੌਜੂਦਾ 4,849 ਅਹੁਦੇ ਖਤਮ ਕੀਤੇ ਜਾਣਗੇ। ਅਸਥਾਈ ਯੋਜਨਾ ਦੇ ਤੌਰ 'ਤੇ 1,481 ਪੁਲਿਸ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ।

ਵਿਦਿਆਰਥੀਆਂ ਦੇ ਮਾਪਿਆਂ ਨੂੰ ਫੀਸ ਮਾਮਲੇ 'ਚ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਟਾਲੀ ਸੁਣਵਾਈ

ਇਨ੍ਹਾਂ 'ਚ 297 ਐਸਆਈ, 811 ਹੈੱਡ ਕਾਂਸਟੇਬਲ ਤੇ 373 ਕਾਂਸਟੇਬਲ ਹੋਣਗੇ। ਨਵੀਂ ਭਰਤੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਅਧਿਕਾਰ ਖੇਤਰ ਤੋਂ ਬਾਹਰ ਕਰਕੇ ਪੁਲਿਸ ਭਰਤੀ ਬੋਰਡ ਵੱਲੋਂ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਨਰਗਠਨ ਯੋਜਨਾ ਤਹਿਤ ਜਲ ਸਰੋਤ ਵਿਭਾਗ ’ਚ ਮੁਲਾਜ਼ਮਾਂ ਦੀਆਂ ਪ੍ਰਵਾਨਿਤ 8657 ਰੈਗੂਲਰ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ ਹਨ। ਮੰਤਰੀ ਮੰਡਲ ਵੱਲੋਂ ਜਲ ਸਰੋਤ ਵਿਭਾਗ ਦੇ ਪੁਨਰਗਠਨ ਲਈ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰੀ ਖ਼ਜ਼ਾਨੇ ਨੂੰ ਇਸ ਪੁਨਰਗਠਨ ਤਰਕੀਬ ਨਾਲ ਸਾਲਾਨਾ 71 ਕਰੋੜ ਰੁਪਏ ਦੀ ਬੱਚਤ ਹੋਵੇਗੀ।

ਪੁਨਰਗਠਨ ਨਾਲ ਜਲ ਸ੍ਰੋਤ ਵਿਭਾਗ ਵਿੱਚ 24,263 ਕਰਮਚਾਰੀਆਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਘੱਟ ਕੇ 15,606 ਰਹਿ ਜਾਣਗੀਆਂ।

ਅਮਰੀਕਾ 'ਚ ਪਲੇਗ ਦਾ ਖਤਰਾ! ਗਲਹਿਰੀ ਦੀ ਮੌਤ ਭਾਰਤ-ਚੀਨ ਤਣਾਅ ਬਰਕਰਾਰ! ਲੱਦਾਖ 'ਚ ਪਿੱਛੇ ਨਹੀਂ ਹਟ ਰਿਹਾ ਚੀਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget