Punjab News: ਰਾਮਪੁਰਾ ਫੂਲ ਵਿਖੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰ ਕਰ ਦਈਏ ਕਿ ਸਕੂਲ ਵਿੱਚ ਪੰਜਾਬੀ ਬੋਲਣ 'ਤੇ ਰੋਕ ਲਾਉਣ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਮੌਕੇ ਧਰਨੇ ਵਿੱਚ ਸ਼ਾਮਲ ਹੋਣ ਉੱਤੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।