ਪੜਚੋਲ ਕਰੋ

ਪੰਜਾਬ ਪੁਲਿਸ 'ਚ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਕੀਤਾ ਨਿਯੁਕਤ, ਦੇਖੋ ਪੂਰੀ ਲਿਸਟ

Punjab News: ਕਮਿਸ਼ਨਰੇਟ ਪੁਲਿਸ ਵਿਚ ਇਕ ਫੇਰਬਦਲ ਕੀਤਾ ਹੈ, ਜਿਸ ਵਿਚ ਕਈ ਐੱਸ.ਐੱਚ.ਓ. ਅਤੇ ਚੌਕੀ ਇੰਚਾਰਜ ਸ਼ਾਮਲ ਹਨ।

Punjab News: ਕਮਿਸ਼ਨਰੇਟ ਪੁਲਿਸ ਵਿਚ ਇਕ ਫੇਰਬਦਲ ਕੀਤਾ ਹੈ, ਜਿਸ ਵਿਚ ਕਈ ਐੱਸ.ਐੱਚ.ਓ. ਅਤੇ ਚੌਕੀ ਇੰਚਾਰਜ ਸ਼ਾਮਲ ਹਨ। ਪੁਲਿਸ ਲਾਈਨਜ਼ ਤੋਂ ਇੰਸਪੈਕਟਰ ਗੁਲਜਿੰਦਰ ਪਾਲ ਸਿੰਘ ਨੂੰ ਦੁੱਗਰੀ ਪੁਲਸ ਸਟੇਸ਼ਨ ਦਾ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ।

ਇੰਸਪੈਕਟਰ ਪਰਮਵੀਰ ਸਿੰਘ ਨੂੰ ਆਰ.ਆਈ. ਵਜੋਂ ਪੁਲਿਸ ਲਾਈਨਜ਼ ਵਿੱਚ ਤਬਦੀਲ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਿਕਾਇਤ ਸ਼ਾਖਾ ਤੋਂ ਇੰਸਪੈਕਟਰ ਅੰਮ੍ਰਿਤਪਾਲ ਸ਼ਰਮਾ ਨੂੰ ਥਾਣਾ ਡਵੀਜ਼ਨ ਨੰਬਰ 8 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਐੱਸ.ਆਈ. ਅਮਰਜੀਤ ਸਿੰਘ ਨੂੰ ਪੁਲਿਸ ਲਾਈਨਜ਼ ਵਿਚ ਤਬਦੀਲ ਕੀਤਾ ਗਿਆ ਹੈ। ਐੱਸ.ਆਈ. ਲਖਵਿੰਦਰ ਮਸੀਹ ਨੂੰ ਸਾਈਬਰ ਕ੍ਰਾਈਮ ਤੋਂ ਕੋਚਰ ਮਾਰਕੀਟ ਵਿਚ ਤਬਦੀਲ ਕੀਤਾ ਗਿਆ ਹੈ।

ਐੱਸ.ਆਈ. ਧਰਮਪਾਲ ਨੂੰ ਕੋਚਰ ਮਾਰਕੀਟ ਤੋਂ ਮਾਡਲ ਟਾਊਨ ਪੁਲਸ ਸਟੇਸ਼ਨ ਦੇ ਐਡੀਸ਼ਨਲ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ ਹੈ। ਐੱਸ.ਆਈ. ਤਰਸੇਮ ਸਿੰਘ ਨੂੰ ਰਘੂਨਾਥ ਚੌਕੀ ਤੋਂ ਸਦਰ ਪੁਲਸ ਸਟੇਸ਼ਨ ਵਿਚ ਤਬਦੀਲ ਕੀਤਾ ਗਿਆ ਹੈ। ਏ.ਐੱਸ.ਆਈ. ਅਸ਼ਵਨੀ ਕੁਮਾਰ ਨੂੰ ਰਘੂਨਾਥ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਕੀਤੇ ਗਏ ਆਹ ਤਬਾਦਲੇ

ਇਸੇ ਤਰ੍ਹਾਂ ਏ.ਐੱਸ.ਆਈ. ਕਪਿਲ ਸ਼ਰਮਾ ਨੂੰ ਮਰਾਡੋ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਰਵਿੰਦਰ ਕੁਮਾਰ ਨੂੰ ਬਸੰਤ ਪਾਰਕ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਜਸਵਿੰਦਰ ਸਿੰਘ ਨੂੰ ਬੱਸ ਸਟੈਂਡ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਸੁਨੀਲ ਕੁਮਾਰ ਨੂੰ ਜਗਤਪੁਰੀ ਚੌਕੀ ਦਾ ਇੰਚਾਰਜ, ਏ.ਐੱਸ.ਆਈ. ਸੁਭਾਸ਼ ਚੰਦ ਨੂੰ ਘੁਮਾਰ ਮੰਡੀ ਚੌਕੀ ਦਾ ਇੰਚਾਰਜ, ਏ. ਐੱਸ. ਆਈ. ਧਰਮਵੀਰ ਸਿੰਘ ਨੂੰ ਨਿਊ ਕੋਰਟ ਕੰਪਲੈਕਸ ਚੌਕੀ ਦਾ ਇੰਚਾਰਜ, ਏ. ਐੱਸ. ਆਈ. ਸੁਖਜਿੰਦਰ ਸਿੰਘ ਨੂੰ ਸਲੇਮ ਟਾਬਰੀ ਥਾਣੇ ਦਾ ਇੰਚਾਰਜ, ਏ. ਐੱਸ. ਆਈ. ਰਾਜ ਕੁਮਾਰ ਨੂੰ ਡੀ.ਐੱਮ.ਸੀ. ਚੌਕੀ ਦਾ ਇੰਚਾਰਜ ਤੇ ਮੇਵਾ ਸਿੰਘ ਨੂੰ ਡਵੀਜ਼ਨ ਨੰਬਰ 5 ਥਾਣੇ ਵਿਚ ਤਾਇਨਾਤ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਪਰਮਿੰਦਰ ਝੋਟਾ ਕਤਲਕਾਂਡ ਮਾਮਲੇ 'ਚ SHO ਸਸਪੈਂਡ, DSP 'ਤੇ ਕਾਰਵਾਈ ਦੀ ਸਿਫਾਰਿਸ਼
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼
ਪੰਜਾਬ ਦੇ 15 ਵਿਭਾਗ CBI ਦੀ ਰਡਾਰ 'ਤੇ, ਟਰਾਂਸਫਰ-ਪੋਸਟਿੰਗ ਭ੍ਰਿਸ਼ਟਾਚਾਰ ਦੀ ਜਾਂਚ ਤੇਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget