ਪੜਚੋਲ ਕਰੋ

ਕੇਂਦਰ ਦੀ ਸਖਤੀ ਮਗਰੋਂ ਪੰਜਾਬ 'ਚ ਵੀ 'ਰੈੱਫਰੈਂਡਮ 2020' 'ਤੇ ਸ਼ਿਕੰਜਾ, ਵਿਦੇਸ਼ ਬੈਠੇ ਖਾਲਿਸਤਾਨੀਆਂ 'ਤੇ ਦੇਸ਼ ਧ੍ਰੋਹ ਦੇ ਮੁਕੱਦਮੇ

ਖਾਲਿਸਤਾਨ ਸਮਰਥਕ ਪੰਨੂੰ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਪੰਜਾਬ ਵਿੱਚ ਅੱਤਵਾਦ ਨੂੰ ਉਤਸ਼ਾਹਤ ਕਰਨ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਸੀ। ਹੁਣ ਦਲਿਤ ਸੁਰੱਖਿਆ ਸੈਨਾ (ਡੀਐੱਸਐੱਸ) ਨੇ ਗੁਰਪਤਵੰਤ ਪੰਨੂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਸਿੱਖਸ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ ਨੂੰ ਅੱਤਵਾਦੀ ਐਲਾਨੇ ਜਾਣ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਪੰਨੂ ਤੇ ਉਸ ਦੇ ਸਹਿਯੋਗੀ SFJ ਦੇ ਮੈਂਬਰ ਜੋਗਿੰਦਰ ਸਿੰਘ ਗੁੱਜਰ ਖ਼ਿਲਾਫ਼ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਦੇਸ਼-ਧ੍ਰੋਹ ਤੇ ਵੱਖਵਾਦ ਦੇ ਦੋਸ਼ਾਂ ਤਹਿਤ ਦੋ ਵੱਖ-ਵੱਖ ਐਫ਼ਆਈਆਰ ਦਰਜ ਕੀਤੀਆਂ ਹਨ।

ਖਾਲਿਸਤਾਨ ਸਮਰਥਕ ਪੰਨੂੰ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਪੰਜਾਬ ਵਿੱਚ ਅੱਤਵਾਦ ਨੂੰ ਉਤਸ਼ਾਹਤ ਕਰਨ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਸੀ। ਹੁਣ ਦਲਿਤ ਸੁਰੱਖਿਆ ਸੈਨਾ (ਡੀਐੱਸਐੱਸ) ਨੇ ਗੁਰਪਤਵੰਤ ਪੰਨੂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਦੇ ਆਧਾਰ ’ਤੇ ਹੀ ਪੰਨੂ ਖ਼ਿਲਾਫ਼ ਥਾਣਾ ਬੀ-ਡਵੀਜ਼ਨ, ਪੁਲੀਸ ਕਮਿਸ਼ਨਰੇਟ, ਅੰਮ੍ਰਿਤਸਰ ਵਿੱਚ ਭਾਰਤੀ ਸੰਵਿਧਾਨ ਅਤੇ ਭਾਰਤੀ ਰਾਸ਼ਟਰੀ ਝੰਡਾ ਸਾੜਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਵਾਸਤੇ ਉਕਸਾਉਣ ਲਈ ਕੇਸ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪੰਨੂ ਤੇ ਹੋਰਨਾਂ ਦੀ ਇਸ ਕਾਰਵਾਈ ਨਾਲ ਦੇਸ਼ ਦੇ ਸਮੁੱਚੇ ਐੱਸਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਿਸ ਮੁਤਾਬਕ ਦਲਿਤ ਸੁਰੱਖਿਆ ਸੈਨਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਅਮਰੀਕਾ ਅਧਾਰਿਤ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਸੰਗਠਨ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਅਤੇ ਉਸਦੇ ਸਾਥੀ ਇੱਕ ਵੀਡੀਓ ਵਿੱਚ ਭਾਰਤੀ ਸੰਵਿਧਾਨ ਅਤੇ ਭਾਰਤੀ ਰਾਸ਼ਟਰੀ ਝੰਡੇ ਦੀ ਬੇਇੱਜ਼ਤੀ ਕਰਦੇ ਵੇਖੇ ਗਏ।

ਉਹ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹੋਏ ਭਾਰਤੀ ਸੰਵਿਧਾਨ ਅਤੇ ਝੰਡੇ ਨੂੰ ਅੱਗ ਲਾਉਂਦੇ ਵੇਖੇ ਗਏ। ਪੰਨੂ ਨੂੰ ਸਾਰੀ ਸਿੱਖ ਕੌਮ ਨੂੰ ਭਾਰਤੀ ਸੰਵਿਧਾਨ ਵਿਰੁੱਧ ਅਤੇ ਰੈੱਫਰੈਂਡਮ 2020 ਦੇ ਹੱਕ ਵਿੱਚ ਭੜਕਾਉਂਦੇ ਵੇਖਿਆ ਗਿਆ ਸੀ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਅੱਤਵਾਦੀਆਂ ਦੀਆਂ ਘਿਨਾਉਣੀਆਂ ਹਰਕਤਾਂ ਨੇ ਉਨ੍ਹਾਂ ਆਦਰਸ਼ਾਂ ਨੂੰ ਠੇਸ ਪਹੁੰਚਾਈ, ਜਿਨ੍ਹਾਂ ’ਤੇ ਭਾਰਤੀ ਰਾਜ ਸਥਾਪਤ ਹੋਇਆ ਹੈ ਅਤੇ ਇਸ ਨਾਲ ਸਮੁੱਚੇ ਐੱਸਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ: ਕੋਰੀਓਗ੍ਰਾਫਰ ਸਰੋਜ ਖਾਨ ਨੇ ਕਿਉਂ ਕਰਾਇਆ ਸੀ ਆਪਣੇ ਤੋਂ 30 ਸਾਲ ਵੱਡੇ ਸ਼ਖਸ ਨਾਲ ਵਿਆਹ ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਸਿਹਤ ਮੰਤਰਾਲੇ ਵੱਲੋਂ ਆਈਸੋਲੇਸ਼ਨ ਨਿਯਮਾਂ 'ਚ ਕੀਤਾ ਵੱਡਾ ਬਦਲਾਅ

ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Embed widget