ਵੱਡੀ ਖ਼ਬਰ: ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਲਿਖਤੀ ਪ੍ਰੀਖਿਆ ਕੀਤੀ ਰੱਦ
ਪੰਜਾਬ ਪੁਲਿਸ ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ 12-09-2021 ਤੋਂ 19-09-2021 ਅਤੇ 28-09-2021 ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਪੁਲਿਸ ਨੇ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਕਰਵਾਈ ਗਈ ਲਿਖਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲਿਸ ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ 12-09-2021 ਤੋਂ 19-09-2021 ਅਤੇ 28-09-2021 ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ।
ਪੰਜਾਬ ਪੁਲਿਸ ਨੇ ਪ੍ਰੀਖਿਆ ਵਿੱਚ ਕਥਿਤ ਨਕਲ ਅਤੇ ਧੋਖਾਧੜੀ ਕਾਰਨ ਇਹ ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਹ ਪ੍ਰੀਖਿਆ ਸਤੰਬਰ 2021 ਵਿੱਚ ਹੋਈ ਸੀ।ਲਿਖਤੀ ਪ੍ਰੀਖਿਆ ਲਈ ਤਾਜ਼ੀਆਂ ਮਿਤੀਆਂ ਨੂੰ ਜਲਦ ਸੂਚਿਤ ਕੀਤਾ ਜਾਵੇਗਾ। ਅਧਿਕਾਰੀਆਂ ਮੁਤਾਬਕ 787 ਅਸਾਮੀਆਂ ਲਈ 75,544 ਬਿਨੈਕਾਰਾਂ ਨੇ ਅਪਲਾਈ ਕੀਤਾ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :