ਪੜਚੋਲ ਕਰੋ

Illegal Immigration: ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਟਰੈਵਲ ਏਜੰਟਾਂ ਦੀ ਆਈ ਸ਼ਾਮਤ, ਇੱਕ ਦਿਨ ਵਿਜੀਲੈਂਸ ਦੀ ਵੱਡੀ ਕਾਰਵਾਈ

Illegal Immigration: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇੱਕ ਦਿਨ ਵਿੱਚ ਕਰੀਬ 25 ਕੰਪਨੀਆਂ ਖ਼ਿਲਾਫ਼ 20 ਕੇਸ ਦਰਜ ਕੀਤੇ ਗਏ ਹਨ।

Illegal Immigration: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇੱਕ ਦਿਨ ਵਿੱਚ ਕਰੀਬ 25 ਕੰਪਨੀਆਂ ਖ਼ਿਲਾਫ਼ 20 ਕੇਸ ਦਰਜ ਕੀਤੇ ਗਏ ਹਨ। ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਲੋਕ ਬਿਨਾਂ ਕਿਸੇ ਲਾਇਸੈਂਸ ਤੋਂ ਆਪਣਾ ਕਾਰੋਬਾਰ ਚਲਾ ਰਹੇ ਸਨ। 


ਮੁਲਜ਼ਮਾਂ ਦੇ ਹੌਂਸਲੇ ਇੰਨੇ ਬੁਲੰਦ ਸਨ ਕਿ ਉਹ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇ ਕੇ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਸਨ। ਏਡੀਜੀਪੀ ਐਨਆਰਆਈ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਮੁਹਾਲੀ, ਲੁਧਿਆਣਾ, ਸੰਗਰੂਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਕੇਸ ਦਰਜ ਕੀਤੇ ਗਏ ਹਨ। ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

 
ਪ੍ਰਵਾਸੀ ਸੁਰੱਖਿਆ ਵਿਭਾਗ ਨੇ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਨੂੰ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਵਿਦੇਸ਼ਾਂ ਵਿਚ ਨੌਕਰੀਆਂ ਲਈ ਇਸ਼ਤਿਹਾਰ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਬੁੱਧਵਾਰ ਨੂੰ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਟਰੈਵਲ ਏਜੰਸੀਆਂ ਬਿਨਾਂ ਲਾਇਸੈਂਸ ਅਤੇ ਇਜਾਜ਼ਤ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਵਿਦੇਸ਼ਾਂ ’ਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਪ੍ਰਵਾਸੀ ਐਕਟ ਦੀ ਧਾਰਾ 24/25 ਤਹਿਤ ਕੁੱਲ 20 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

 
ਪੁਲਿਸ ਨੇ ਅੱਜ ਵਿਸ਼ੇਸ਼ ਮੁਹਿੰਮ ਚਲਾਈ ਸੀ। ਇਸ ਦੌਰਾਨ ਲੁਧਿਆਣਾ ਵਿੱਚ 7 ​​ਹਾਰਸ ਇਮੀਗ੍ਰੇਸ਼ਨ, ਐਬਰਾਡ ਐਕਸਪਰਟ, ਐਬਰਾਡ ਕਿਵਾ, ਪ੍ਰਾਈਜ਼ ਇਮੀਗ੍ਰੇਸ਼ਨ, ਪਾਸ ਪ੍ਰੋ ਓਵਰਸੀਜ਼, ਹਾਰਸ ਇਮੀਗ੍ਰੇਸ਼ਨ ਕੰਸਲਟੈਂਸੀ ਸ਼ਾਮਲ ਸਨ। ਜਲੰਧਰ ਵਿੱਚ ਆਰਾਧਿਆ ਇੰਟਰਪ੍ਰਾਈਜਿਜ਼, ਕਾਰਸਨ ਟਰੈਵਲ ਕੰਸਲਟੈਂਸੀ, ਟਰੂ ਡੀਲਜ਼ ਇਮੀਗ੍ਰੇਸ਼ਨ ਸਰਵਿਸਿਜ਼, iWay ਓਵਰਸੀਜ਼, ਵਿਦੇਸ਼ ਯਾਤਰਾ, ਗਲਫ ਜੌਬਸ ਕਪੂਰਥਲਾ ਤੇ ਰਾਹਵੇ ਇਮੀਗ੍ਰੇਸ਼ਨ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਜੇਐਸ ਐਂਟਰਪ੍ਰਾਈਜ਼, ਪਾਵਰ ਟੂ ਫਲਾਈ, ਟ੍ਰੈਵਲ ਮੰਥਨ, ਅਮੇਜ਼-ਈ-ਸਰਵਿਸਿਜ਼ ਅਤੇ ਹੁਸ਼ਿਆਰਪੁਰ ਵਿੱਚ ਆਰ.ਐਸ. ਇੰਟਰਪ੍ਰਾਈਜਿਜ਼, ਟਾਰਗੈਟ ਇਮੀਗ੍ਰੇਸ਼ਨ, ਪੀ.ਐਸ. ਇੰਟਰਪ੍ਰਾਈਜਿਜ਼ ਸ਼ਾਮਲ ਹਨ।

ਮੋਹਾਲੀ ਵਿੱਚ ਹਾਈਵਿੰਗਜ਼ ਓਵਰਸੀਜ਼, ਪੀਐਨਐਸ ਵੀਜ਼ਾ ਸੇਵਾਵਾਂ ਅਤੇ ਪਟਿਆਲਾ ਵਿੱਚ GCC ਐਕਸਪਰਟਸ, ਗਲਫ ਟਰੈਵਲ ਏਜੰਸੀ ਖ਼ਿਲਾਫ਼ ਕਾਰਵਾਈ ਹੋਈ ਹੈ। ਦਿੜਬਾ ਸੰਗਰੂਰ ਅਤੇ ਬਾਈਂਡਰ ਬੀਬੀਐਸਜੀ ਇਮੀਗ੍ਰੇਸ਼ਨ, ਦਿੜਬਾ ਸੰਗਰੂਰ ਸ਼ਾਮਲ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

 

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget