ਪੜਚੋਲ ਕਰੋ

Rajasthan Gogamedi Murder: ਪੰਜਾਬ ਪੁਲਿਸ ਨੂੰ ਪਹਿਲਾਂ ਹੀ ਮਿਲ ਗਈ ਸੀ ਕਤਲ ਦੀ ਜਾਣਕਾਰੀ, ਰਾਜਸਥਾਨ ਪੁਲਿਸ ਨੂੰ ਭੇਜਿਆ ਸੀ ਅਲਰਟ

Sukhdev Singh Gogamedi Murder: ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਨੇ ਮਾਰਚ ਮਹੀਨੇ ਹੀ ਰਾਜਸਥਾਨ ਪੁਲਿਸ ਨੂੰ ਭੇਜ ਦਿੱਤਾ ਸੀ। ਦੇਖਿਆ ਜਾਵੇ ਤਾਂ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਦੀ  ਇਨਪੁਟ ਮਿਲਣ ਦੇ ਬਾਵਜੂਦ ਰਾਜਸਥਾਨ

karni sena president Sukhdev Singh Gogamedi Murder: ਰਾਜਸਥਾਨ 'ਚ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੰਜਾਬ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਪੁਲਿਸ ਨੇ ਰਾਜਸਥਾਨ ਪੁਲਿਸ ਨੂੰ ਪਹਿਲਾਂ ਹੀ ਅਲਰਟ ਕਰ ਦਿੱਤਾ ਸੀ ਕਿ ਸੁਖਦੇਵ ਸਿਘ ਗੋਗਾਮੇੜੀ ਦਾ ਕਤਲ ਹੋ ਸਕਦਾ ਹੈ। ਪੰਜਾਬ ਪੁਲਿਸ ਨੇ ਦੱਸਿਆ ਸੀ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਗੈਂਗ ਦਾ ਗੈਂਗਸਟਰ ਸੰਪਤ ਨਹਿਰਾ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ।

ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਨੇ ਮਾਰਚ ਮਹੀਨੇ ਹੀ ਰਾਜਸਥਾਨ ਪੁਲਿਸ ਨੂੰ ਭੇਜ ਦਿੱਤਾ ਸੀ। ਦੇਖਿਆ ਜਾਵੇ ਤਾਂ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਦੀ  ਇਨਪੁਟ ਮਿਲਣ ਦੇ ਬਾਵਜੂਦ ਰਾਜਸਥਾਨ ਪੁਲਿਸ ਸੁਖਦੇਵ ਸਿੰਘ ਦੀ ਜਾਨ ਬਚਾਉਣ ਵਿੱਚ ਕਾਮਯਾਬ ਰਹੀ।

ਬੀਤੇ ਦਿਨ ਸੁਖਦੇਵ ਸਿੰਘ ਗੋਗਾਮੇੜੀ ਦਾ ਜੈਪੁਰ ਦੇ ਸ਼ਿਆਮ ਨਗਰ ਜਨਪਥ ਸਥਿਤ ਉਨ੍ਹਾਂ ਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਇਸ ਕਤਲੇਆਮ ਦੀ ਜ਼ਿੰਮੇਵਾਰੀ ਰਾਜਸਥਾਨ ਦੇ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ।

सुखदेव सिंह गोगामेड़ी की हत्या का CCTV आया सामने, साथ में बैठे थे हत्यारे,  अचानक की 12 राउंड फायरिंग - sukhdev singh gogamedi murder cctv rajput karni  sena head dead NTC - AajTak

ਸੁਖਦੇਵ ਸਿੰਘ ਗੋਗਾਮੇੜੀ ਆਪਣੇ ਘਰ ਵਿੱਚ ਸੋਫੇ ’ਤੇ ਬੈਠੇ ਹਨ। ਉਨ੍ਹਾਂ ਦੇ ਸਾਹਮਣੇ ਤਿੰਨ ਜਣੇ ਬੈਠੇ ਸਨ। ਉੱਥੇ ਇੱਕ ਵਿਅਕਤੀ ਖੜ੍ਹਾ ਸੀ। ਗੱਲਬਾਤ ਦੌਰਾਨ ਅਚਾਨਕ ਸਾਹਮਣੇ ਬੈਠੇ ਦੋਵਾਂ ਵਿਅਕਤੀਆਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਕਰ ਦਿੱਤੀ।

ਗੋਲੀਬਾਰੀ ਕਰਨ ਵਾਲੇ ਦੋ ਵਿਅਕਤੀਆਂ ਨੇ ਗੋਗਾਮੇੜੀ ਦੇ ਨਾਲ-ਨਾਲ ਉੱਥੇ ਮੌਜੂਦ ਦੋ ਹੋਰ ਲੋਕਾਂ 'ਤੇ ਵੀ ਗੋਲੀਆਂ ਚਲਾ ਦਿੱਤੀਆਂ। ਕੁੱਲ ਇੱਕ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਗੋਗਾਮੇੜੀ ਨੂੰ ਹੈ ਨਿਸ਼ਾਨਾ ਬਣਾਇਆ ਗਿਆ।

ਰੋਹਿਤ ਗੋਦਾਰਾ ਗੈਂਗ ਨੇ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹ ਗੈਂਗ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਰੋਹਿਤ ਗੋਦਾਰਾ ਨੇ ਕੁਝ ਮਹੀਨੇ ਪਹਿਲਾਂ ਗੋਗਾਮੇੜੀ ਨੂੰ ਧਮਕੀ ਵੀ ਦਿੱਤੀ ਸੀ। ਰੋਹਿਤ ਗੋਦਾਰਾ ਇੱਕ ਬਦਨਾਮ ਗੈਂਗਸਟਰ ਹੈ ਜੋ ਇਸ ਸਮੇਂ ਭਾਰਤ ਤੋਂ ਫਰਾਰ ਹੈ। NIA ਉਸ ਦੀ ਜਾਂਚ ਕਰ ਰਹੀ ਹੈ।

sukhdev singh gogamedi murder case who is rohit godara took responsibility  for killing । जानिए कौन है रोहित गोदारा, जिसने ली सुखदेव सिंह गोगामेड़ी की  हत्या की जिम्मेदारी - Saryu Sandhya ...

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget