ਪੜਚੋਲ ਕਰੋ

Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ

ਪੰਜਾਬ ਸਰਕਾਰ ਦੀਆਂ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਜਾਰੀ ਹਨ। ਇਸ ਮਿਸ਼ਨ ਨੂੰ ਚਾਲੂ ਹੋਏ 24 ਘੰਟਿਆਂ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਫਾਜ਼ਿਲਕਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁੱਠਭੇੜ ਹੋਈ।

ਪੰਜਾਬ ਸਰਕਾਰ ਦੀਆਂ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਜਾਰੀ ਹਨ। ਇਸ ਮਿਸ਼ਨ ਨੂੰ ਚਾਲੂ ਹੋਏ 24 ਘੰਟਿਆਂ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਫਾਜ਼ਿਲਕਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁੱਠਭੇੜ ਹੋਈ। ਮੁਕਾਬਲੇ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਬਦਮਾਸ਼ ਜ਼ਖ਼ਮੀ ਹੋ ਗਿਆ।

ਇਸ ਮੁਲਜ਼ਮ ’ਤੇ ਅਦਾਲਤੀ ਕੰਪਲੈਕਸ ਵਿੱਚ ਹੋਏ ਕਤਲ ਦਾ ਦੋਸ਼ੀ ਹੈ। ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਹੈ। ਪੁਲਿਸ ਨੇ ਬਦਮਾਸ਼ ਨੂੰ ਤੁਰੰਤ ਜਖ਼ਮੀ ਹਾਲਤ ਵਿੱਚ ਹਸਪਤਾਲ ਭੇਜਿਆ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਕਾਰਵਾਈ ਨਾਲ ਪੰਜਾਬ ਸਰਕਾਰ ਦਾ ਇਹ ਸਪਸ਼ਟ ਸੁਨੇਹਾ ਹੈ ਕਿ ਗੈਂਗਸਟਰਾਂ ਅਤੇ ਕ੍ਰਾਈਮ ਨੈੱਟਵਰਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਘਟਨਾ ਵਿੱਚ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ 'ਚ ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦਾ ਆਗਾਜ਼

ਦੱਸ ਦਈਏ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹੁਣ ਗੈਂਗਸਟਰਾਂ ਦੇ ਖ਼ਾਤਮੇ ਲਈ ਵੱਡੀ ਮੁਹਿੰਮ ‘ਗੈਂਗਸਟਰਾ ਤੇ ਵਾਰ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੁਹਿੰਮ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣਾ ਹੈ। ਬੀਤੇ ਦਿਨੀਂ DGP ਗੌਰਵ ਯਾਦਵ ਵੱਲੋਂ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ। 

DGP ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਸੂਬਾ ਭਰ ਵਿੱਚ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ 72 ਘੰਟਿਆਂ ਦੀ ‘ਆਪਰੇਸ਼ਨ ਪ੍ਰਹਾਰ’ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 2000 ਤੋਂ ਵੱਧ ਪੁਲਿਸ ਟੀਮਾਂ ਅਤੇ 12 ਹਜ਼ਾਰ ਤੋਂ ਜ਼ਿਆਦਾ ਪੁਲਿਸ ਮੁਲਾਜ਼ਮ ਪੰਜਾਬ ਭਰ ਵਿੱਚ ਛਾਪੇਮਾਰੀ ਕਰ ਰਹੇ ਹਨ।

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਕਿਹਾ ਕਿ ਅੱਜ 2,000 ਪੁਲਿਸ ਕਰਮਚਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ। ਗੈਂਗਸਟਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਟੋਲ ਫ੍ਰੀ ਨੰਬਰ-93946-93946, ਵੀ ਜਾਰੀ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
Advertisement

ਵੀਡੀਓਜ਼

ਮਜੀਠੀਆ ਨੇ ਕਿਵੇਂ ਕੇਕ ਕੱਟ ਕਿ ਮਨਾਈ ਰਿਹਾਈ ਦੀ ਖੁਸ਼ੀ
ਪੰਜਾਬ ਦੇ ਤਾਪਮਾਨ 'ਚ ਹੋਇਆ ਵਾਧਾ, ਇਨਾ ਜ਼ਿਲ੍ਹਿਆਂ 'ਚ ਪਵੇਗੀ ਅਜੇ ਵੀ ਧੁੰਦ
ਜੇਲ੍ਹ 'ਚ ਸੁਣੋ ਤਾਂ ਸਹੀ ਮਜੀਠੀਏ ਨਾਲ ਕੀ-ਕੀ ਹੋਇਆ
ਨਾ ਮਜੀਠੀਆ ਰੁਕੂਗਾ ਨਾ ਝੁਕੇਗਾ, CM ਮਾਨ ਨੂੰ ਸਿੱਧਾ ਚੈਂਲੇਂਜ
ਜੱਟ ਨੂੰ ਵੇਖਣ ਲਈ CM ਨੇ ਲਾਏ 32 ਕੈਮਰੇ: ਮਜੀਠੀਆ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ Suspend, ਜਾਣੋ ਪੂਰਾ ਮਾਮਲਾ
ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ Suspend, ਜਾਣੋ ਪੂਰਾ ਮਾਮਲਾ
ਮਸਾਂ ਬਚੇ 236 ਯਾਤਰੀ, ਉਡਾਣ ਭਰਦਿਆਂ ਹੀ ਜਹਾਜ਼ ‘ਚ ਲੱਗੀ ਅੱਗ; ਮੱਚ ਗਈ ਹਫੜਾ-ਦਫੜੀ
ਮਸਾਂ ਬਚੇ 236 ਯਾਤਰੀ, ਉਡਾਣ ਭਰਦਿਆਂ ਹੀ ਜਹਾਜ਼ ‘ਚ ਲੱਗੀ ਅੱਗ; ਮੱਚ ਗਈ ਹਫੜਾ-ਦਫੜੀ
ਫਰਵਰੀ 'ਚ 15 ਦਿਨਾਂ 'ਚ 2 ਗ੍ਰਹਿਣ, ਕਿੰਨਾ ਖਰਤਨਾਕ ਹੋਵੇਗਾ? ਕੀ ਹਨ ਸੰਕੇਤ
ਫਰਵਰੀ 'ਚ 15 ਦਿਨਾਂ 'ਚ 2 ਗ੍ਰਹਿਣ, ਕਿੰਨਾ ਖਰਤਨਾਕ ਹੋਵੇਗਾ? ਕੀ ਹਨ ਸੰਕੇਤ
ਲੁਧਿਆਣਾ ’ਚ ਲੇਡੀ ਐਡਵੋਕੇਟ ਦੀ ਹੱਤਿਆ ਜਾਂ ਖੁਦਕੁਸ਼ੀ? ਮਾਂ ਵੱਲੋਂ ਇਨਸਾਫ਼ ਦੀ ਗੁਹਾਰ, ਪਾਰਟਨਰ ਤੋਂ ਮਿਲੇ ਧੋਖੇ ਤੋਂ ਬਾਅਦ ਚੁੱਕਿਆ ਖੌਫਨਾਕ ਕਦਮ...
ਲੁਧਿਆਣਾ ’ਚ ਲੇਡੀ ਐਡਵੋਕੇਟ ਦੀ ਹੱਤਿਆ ਜਾਂ ਖੁਦਕੁਸ਼ੀ? ਮਾਂ ਵੱਲੋਂ ਇਨਸਾਫ਼ ਦੀ ਗੁਹਾਰ, ਪਾਰਟਨਰ ਤੋਂ ਮਿਲੇ ਧੋਖੇ ਤੋਂ ਬਾਅਦ ਚੁੱਕਿਆ ਖੌਫਨਾਕ ਕਦਮ...
Embed widget