ਪੜਚੋਲ ਕਰੋ

ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਐਨਕਾਉਂਟਰ ਦੀ ਤਿਆਰੀ, ਹਾਈਕੋਰਟ ਸਾਹਮਣੇ ਵੱਡਾ ਖੁਲਾਸਾ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜੇਲ੍ਹ ਵਿੱਚ ਖਤਰਾ ਹੈ। ਪੁਲਿਸ ਉਸ ਨੂੰ ਜੇਲ੍ਹ ਵਿੱਚੋਂ ਭਜਾ ਕੇ ਐਨਕਾਉਂਟਰ ਦਾ ਪਲਾਨ ਬਣਾ ਰਹੀ ਹੈ। ਇਹ ਦਾਅਵਾ ਜੱਗੂ ਭਗਵਾਨਪੁਰੀਆ ਨੇ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੀਤਾ ਹੈ। ਅਕਾਲੀ ਦਲ ਤੇ ਕਾਂਗਰਸ ਵਿੱਚ ਪੁਆੜੇ ਦੀ ਜੜ੍ਹ ਬਣੇ ਗੈਂਗਰਸਟਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਹ ਨਾ ਤਾਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਬੰਦਾ ਹੈ ਤੇ ਨਾਂ ਹੀ ਮਜੀਠੀਆ ਨਾਲ ਕੋਈ ਸਬੰਧ ਹੈ।

ਚੰਡੀਗੜ੍ਹ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜੇਲ੍ਹ ਵਿੱਚ ਖਤਰਾ ਹੈ। ਪੁਲਿਸ ਉਸ ਨੂੰ ਜੇਲ੍ਹ ਵਿੱਚੋਂ ਭਜਾ ਕੇ ਐਨਕਾਉਂਟਰ ਦਾ ਪਲਾਨ ਬਣਾ ਰਹੀ ਹੈ। ਇਹ ਦਾਅਵਾ ਜੱਗੂ ਭਗਵਾਨਪੁਰੀਆ ਨੇ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੀਤਾ ਹੈ। ਅਕਾਲੀ ਦਲ ਤੇ ਕਾਂਗਰਸ ਵਿੱਚ ਪੁਆੜੇ ਦੀ ਜੜ੍ਹ ਬਣੇ ਗੈਂਗਰਸਟਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਹ ਨਾ ਤਾਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਬੰਦਾ ਹੈ ਤੇ ਨਾਂ ਹੀ ਮਜੀਠੀਆ ਨਾਲ ਕੋਈ ਸਬੰਧ ਹੈ। ਮਜੀਠੀਆ ਨੇ ਇਲਜ਼ਾਮ ਲਾਇਆ ਸੀ ਕਿ ਜੱਗੂ ਭਗਵਾਨਪੁਰੀਆ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਬੰਦਾ ਹੈ। ਇਸ ਲਈ ਗੈਂਗਸਟਰ ਜੇਲ੍ਹ ਵਿੱਚ ਸਰਕਾਰੀ ਪ੍ਰਹੁਣੇ ਵਾਂਗ ਰਹਿ ਰਿਹਾ ਹੈ। ਇਸ ਦੇ ਉਲਟ ਜੱਗੂ ਭਗਵਾਨਪੁਰੀਆ ਨੇ ਅਦਾਲਤ ਨੂੰ ਕਿਹਾ ਹੈ ਕਿ ਉਸ ਉਪਰ ਝੂਠੇ ਕੇਸ ਪਾਏ ਜਾ ਰਹੇ ਹਨ। ਉਸ ਨੂੰ ਜੇਲ੍ਹ ਦੇ ਕੋਨੇ ਵਿੱਚ ਰੱਖਿਆ ਗਿਆ ਹੈ ਤੇ ਭੱਜ ਜਾਣ ਲਈ ਕਿਹਾ ਜਾਂਦਾ ਹੈ। ਹਾਈਕੋਰਟ ਨੇ ਜੱਗੂ ਭਗਵਾਨਪੁਰੀਆ ਦੀ ਅਰਜ਼ੀ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੈਂਗਟਸ ਨੇ ਪਟੀਸ਼ਨ ਵਿੱਚ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਤੇ ਡੀਜੀਪੀ ਜੇਲ੍ਹਾਂ ਨੂੰ ਵੀ ਧਿਰ ਬਣਾਇਆ ਹੈ। ਉਸ ਨੇ ਅਦਾਲਤ ਕੋਲ ਜਾਨ ਬਚਾਉਣ ਦੀ ਗੁਹਾਰ ਲਾਈ ਹੈ। ਜੱਗੂ ਇਸ ਵੇਲੇ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget