ਪੜਚੋਲ ਕਰੋ
ਡ੍ਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਹਥਿਆਰ ਤੇ ਹੋਰ ਸਮਗਰੀ ਸਮੇਤ ਦੋ ਗ੍ਰਿਫਤਾਰ
ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨੈੱਟਵਰਕ ਰਾਹੀਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਲਈ ਡ੍ਰੋਨ ਦੀ ਵਰਤੋਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ
ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨੈੱਟਵਰਕ ਰਾਹੀਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਲਈ ਡ੍ਰੋਨ ਦੀ ਵਰਤੋਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੇ ਪਾਕਿਸਤਾਨ ਅਧਾਰਤ ਤਸਕਰਾਂ ਸਮੇਤ ਖਾਲਿਸਤਾਨੀ ਸਰਗਰਮੀਆਂ ਨਾਲ ਸਬੰਧ ਹਨ।
ਡੀਜੀਪੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਇੱਕ ਪੂਰਨ ਸਮਰਥਕ ਸਟੈਂਡ ਵਾਲਾ ਕਵਾਡਕੌਪਟਰ ਡ੍ਰੋਨ ਤੇ ਇੱਕ SkyDroid T10 2.4GHz 10CH FHSS ਟ੍ਰਾਂਸਮੀਟਰ, ਮਿਨੀ ਰਿਸੀਵਰ ਤੇ ਕੈਮਰਾ ਸਹਾਇਤਾ, ਇੱਕ .32 ਬੋਰ ਦੀ ਰਿਵਾਲਵਰ ਤੇ 1 ਸਕਾਰਪੀਓ ਕਾਰ ਐਚਆਰ -35 ਐਮ ਸਮੇਤ ਕਾਬੂ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਕੁਝ ਜ਼ਿੰਦਾ ਕਰਤੂਸ ਤੇ ਡਰੱਗਜ਼ ਵੀ ਬਰਾਮਦ ਕੀਤੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement