ਪੜਚੋਲ ਕਰੋ

ਨੌਜਵਾਨ ਨੂੰ ਕੀਤਾ ਸ਼ਰੇਆਮ ਅਗਵਾ, ਪੁਲਿਸ ਨੇ ਨਾਕਾਬੰਦੀ ਕਰ ਛੁੱਡਵਾਇਆ

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਵੱਲੋਂ 6 ਲੋਕਾਂ ਨੂੰ ਇੱਕ ਨੌਜਵਾਨ ਅਗਵਾ ਕਰਨ ਦੇ ਇਲਜ਼ਾਮਾਂ ਵਿੱਚ ਗ੍ਰਿਫਤਾਰ ਕੀਤਾ ਹੈ। ਦਰਅਸਲ ਇਹ ਮੁਲਜ਼ਮ ਇੱਕ ਮੁੰਡੇ ਨੂੰ ਅਗਵਾ ਕਰਕੇ ਲਿਜਾ ਰਹੇ ਸਨ ਪਰ ਪੁਲਿਸ ਨੇ ਮੌਕੇ 'ਤੇ ਘੇਰਾਬੰਦੀ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਮਾਮਲਾ ਪ੍ਰੇਮ ਪ੍ਰੰਸਗ ਦਾ ਸੀ। ਗੁਰਦਾਸਪੁਰ ਪੁਲਿਸ ਦੇ ਐਸ.ਐਸ.ਪੀ. ਜਸਦੀਪ ਸਿੰਘ ਨੇ ਦੱਸਿਆ ਕਿ ਇਹ ਅਗਵਾ ਦਾ ਮਾਮਲਾ ਹੈ ਤੇ ਪ੍ਰੇਮ ਪ੍ਰਸੰਗ ਦਾ ਵੀ। ਪੁਲਿਸ ਦਾ ਦਾਅਵਾ ਹੈ ਕਿ ਅਗਵਾਕਰਤਾ ਵਿੱਚੋਂ ਇੱਕ ਦੀ ਭੈਣ ਦਾ ਕਾਹਨੂੰਵਾਨ ਦੀ ਦੁਕਾਨ 'ਤੇ ਕੰਮ ਕਰਦੇ ਬਲਵਿੰਦਰ ਸਿੰਘ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ। ਇਸ ਕਾਰਨ ਬਲਵਿੰਦਰ ਸਿੰਘ ਨੂੰ ਕੁੜੀ ਦੇ ਭਰਾ ਨੇ ਧਮਕੀ ਦਿੱਤੀ ਸੀ। ਬੀਤੇ ਦਿਨ ਕੁੜੀ ਦਾ ਭਰਾ ਕੁਝ ਦੋਸਤਾਂ ਨਾਲ ਫਰਨੀਚਰ ਦੀ ਦੁਕਾਨ 'ਤੇ ਪਹੁੰਚਿਆ। ਉੱਥੇ ਉਸ ਨੇ ਬਲਵਿੰਦਰ ਸਿੰਘ ਦੇ ਦੋਸਤ ਮਲਕੀਤ ਸਿੰਘ ਤੋਂ ਬਲਵਿੰਦਰ ਬਾਰੇ ਪੁੱਛਿਆ। ਜਦੋਂ ਮਲਕੀਤ ਨੇ ਬਲਵਿੰਦਰ ਬਾਰੇ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਤਾਂ ਉਹ ਮਲਕੀਤ ਸਿੰਘ ਨੂੰ ਜ਼ਬਰਦਸਤੀ ਗੱਡੀ ਵਿੱਚ ਪਾ ਕੇ ਅਗਵਾ ਕਰਕੇ ਲੈ ਗਏ। ਜਿਵੇਂ ਹੀ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਇਲਾਕੇ ਦੀ ਨਾਕਾਬੰਦੀ ਕਰ ਇੱਕ ਘੰਟੇ ਵਿੱਚ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਮਲਕੀਤ ਸਿੰਘ ਨੂੰ ਉਨ੍ਹਾਂ ਦੇ ਚੁੰਗਲ ਤੋਂ ਛੁਡਵਾਇਆ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਤੋਂ ਇੱਕ ਬਾਰਾਂ ਬੋਰ ਦੀ ਰਾਈਫਲ ਦੇ ਨਾਲ 25 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਤਿੰਨ ਫਰਾਰ ਦੱਸੇ ਜਾ ਰਹੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget