ਪੜਚੋਲ ਕਰੋ

ਪੁਲਿਸ ਦਾ ਸੁਮੇਧ ਸੈਣੀ 'ਤੇ ਮੁੜ ਸ਼ਿਕੰਜਾ, ਸਿੱਟ ਨੇ ਕੀਤਾ ਤਲਬ

ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਮੁੜ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੁਹਾਲੀ ਪੁਲਿਸ ਨੇ ਸੇਵਾਮੁਕਤ ਆਈਏਐਸ ਅਫ਼ਸਰ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਲਾਪਤਾ ਕਰਨ ਦੇ ਕੇਸ ਵਿੱਚ ਸੈਣੀ ਤਲਬ ਕੀਤਾ ਹੈ। ਸੈਣੀ ਨੂੰ 23 ਸਤੰਬਰ ਨੂੰ ਸਵੇਰੇ 11 ਵਜੇ ਮਟੌਰ ਥਾਣੇ ਵਿੱਚ ‘ਸਿਟ’ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਮੁੜ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੁਹਾਲੀ ਪੁਲਿਸ ਨੇ ਸੇਵਾਮੁਕਤ ਆਈਏਐਸ ਅਫ਼ਸਰ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਲਾਪਤਾ ਕਰਨ ਦੇ ਕੇਸ ਵਿੱਚ ਸੈਣੀ ਤਲਬ ਕੀਤਾ ਹੈ। ਸੈਣੀ ਨੂੰ 23 ਸਤੰਬਰ ਨੂੰ ਸਵੇਰੇ 11 ਵਜੇ ਮਟੌਰ ਥਾਣੇ ਵਿੱਚ ‘ਸਿਟ’ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਯਾਦ ਰਹੇ ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਕੇਸ ਚੱਲ ਰਿਹਾ ਹੈ। ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਸੀ ਪਰ ਸਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਆਰਜ਼ੀ ਰਾਹਤ ਦੇ ਦਿੱਤੀ ਹੈ। ਉਂਝ ਅਦਾਲਤ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸੀ। ਇਸ ਮਗਰੋਂ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਕਰਵਾਉਣ ਦੇ ਬਾਵਜੂਦ ਹਾਲੇ ਤੱਕ ਸੈਣੀ ਪੁਲਿਸ ਕੋਲ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ। ਇਹ ਵੀ ਅਹਿਮ ਹੈ ਕਿ ਸੈਣੀ ਹੋਰ ਵੀ ਕਈ ਮਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਖਦਸ਼ਾ ਹੈ ਕਿ ਪੁਲਿਸ ਉਸ ਨੂੰ ਹੋਰ ਮਾਮਲੇ ਵਿੱਚ ਉਲਝਾ ਕੇ ਗ੍ਰਿਫਤਾਰ ਕਰ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Embed widget