ਪੜਚੋਲ ਕਰੋ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ 'ਚ ਪੰਜਾਬ ਪੁਲਿਸ, ਸਿੱਧੂ ਮੂਸੇਵਾਲਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ

ਆਰਮਸ ਐਕਟ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਵਿੱਚ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 4 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰੇਗੀ। ਲਾਰੈਂਸ ਬਿਸ਼ਨੋਈ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ।

ਨਵੀਂ ਦਿੱਲੀ: ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਅਜੇ ਵੀ ਆਰਮਜ਼ ਐਕਟ ਤਹਿਤ ਦਿੱਲੀ ਪੁਲਿਸ ਦੇ ਰਿਮਾਂਡ 'ਤੇ ਹੈ। ਉਸ ਨੂੰ ਅੱਜ ਮੰਗਲਵਾਰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਤੋਂ ਮੂਸੇਵਾਲਾ ਕਤਲ ਕਾਂਡ ਵਿੱਚ ਰਚੀ ਗਈ ਸਾਜ਼ਿਸ਼ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਦੇ ਕੈਨੇਡਾ 'ਚ ਰਹਿੰਦੇ ਸਾਥੀ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿੱਚ ਪੰਜਾਬ ਪੁਲਿਸ ਉਸ ਦਾ ਫੇਕ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ।

ਸਿੱਧੂ ਮੂਸੇਵਾਲਾ ਪੂਰਾ ਪੰਥਕ ਸੀ, ਕਾਂਗਰਸ ਜਿੰਨੇ ਮਰਜ਼ੀ ਫੋਟੋ ਵਾਲੇ ਪੋਸਟਰ ਲਾ ਲਵੇ, ਉਸ ਦੀ ਤਸਵੀਰ ਸਾਡੇ ਦਿਲ 'ਚ: ਸਿਮਰਨਜੀਤ ਮਾਨ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਪੁਲਿਸ ਨੇ ਉਸ ਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਜਿਸ ਵਿੱਚ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ। ਪੁਲਿਸ ਨੇ ਸਿੱਧੇ ਤੌਰ 'ਤੇ ਲਾਰੈਂਸ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਪਰ ਬਿਆਨ 'ਚ ਉਸ ਦਾ ਨਾਂ ਦਰਜ ਹੈ। ਇਸ ਆਧਾਰ 'ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Bhool Bhulaiyaa 2 Box Office Collection: ਕਾਰਤਿਕ ਆਰੀਅਨ ਦੀ ਫਿਲਮ ਦੀ ਕਮਾਈ ਪਹੁੰਚੀ 175 ਕਰੋੜ ਦੇ ਕਰੀਬ, ਰਫ਼ਤਾਰ ਨਹੀਂ ਲੈ ਰਹੀ ਘੱਟਣ ਦਾ ਨਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

ABP Premium

ਵੀਡੀਓਜ਼

Farmers Protest| Shambu Border| ਦਿੱਲੀ ਨੂੰ ਫਤਿਹ ਕਰਕੇ ਮੁੜਾਂਗੇ! ਕਿਸਾਨਾਂ ਦਾ ਵੱਡਾ ਐਲਾਨFARMERS PROTEST : SHAMBHU BORDER | ਸੁਰੱਖਿਆ ਬਲਾਂ ਦਾ ਵੱਡਾ ਐਕਸ਼ਨ, ਕਿਸਾਨਾਂ ਨੇ ਵੀ ਕਰ ਦਿੱਤਾ ਐਲਾਨ!ਇੰਡੀਆ 'ਚ ਕਰਨ ਔਜਲਾ ਦੀ Grand Entry , ਸਭ ਮੂਹਰੇ ਜੋੜੇ ਹੱਥ ਵੇਖੋ ਖਾਸ ਪਲਪੁਸ਼ਪਾ 2 ਨੇ ਕੀਤਾ ਧਮਾਕਾ , ਵੇਖੋ ਕੀ ਬੋਲੀ ਪੁਸ਼ਪਾ ਦੇ Publi

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ
Farmers Protest: ਭਲਵਾਨ ਬਜਰੰਗ ਪੂਨੀਆ ਨੇ ਮਾਰਿਆ ਕਿਸਾਨਾਂ ਲਈ ਹਾਅ ਦਾ ਨਾਅਰਾ, ਬੋਲੇ ਪਹਿਲਾਂ ਕਹਿੰਦੇ ਸੀ... ਟਰੈਕਟਰ-ਟਰਾਲੀਆਂ ਲੈ ਕੇ ਨਾ ਆਓ, ਜੇ ਪੈਦਲ ਆਏ ਤਾਂ ਵੀ ਦਿੱਕਤ...

ਕਿਸਾਨ ਅੰਦੋਲਨ ਵਿਚਾਲੇ ਮਿਲਣ ਵਾਲੀ ਹੈ ਵੱਡੀ ਖੁਸ਼ਖਬਰੀ, ਕੇਂਦਰ ਨੇ ਵਧਾਇਆ ਮਦਦ ਦਾ ਹੱਥ, ਛੇਤੀ ਹੀ ਖਾਤਿਆਂ ਵਿੱਚ ਆਉਣਗੇ ਪੈਸੇ

ਟੀਮ ਇੰਡੀਆ ਦੇ ਟਰਬਨੇਟਰ 'ਤੇ ਬਣ ਰਹੀ ਬਾਇਓਪਿਕ, ਕੌਣ ਨਿਭਾਏਗਾ ਭੱਜੀ ਦਾ ਰੋਲ? ਇਸ ਐਕਟਰ ਦਾ ਨਾਮ ਚਰਚਾ 'ਚ

IND vs AUS: ਭਾਰਤ ਕੋਲ 32 ਸਾਲ ਪੁਰਾਣਾ ਰਿਕਾਰਡ ਤੋੜਨ ਦਾ ਮੌਕਾ, ਇਤਿਹਾਸ ਰਚ ਸਕਦੀ ਬੁਮਰਾਹ-ਸਿਰਾਜ ਦੀ ਤਬਾਹੀ, ਜਾਣੋ ਕਿਵੇਂ ?

Embed widget