ਪੜਚੋਲ ਕਰੋ

G20 Summit 2023: ਪੰਜਾਬ ਪੁਲਿਸ ਨੇ ਸੂਬੇ 'ਚ ਰੈਡ ਅਲਰਟ ਕੀਤਾ ਜਾਰੀ, ਸੁਰੱਖਿਆ ਦੇ ਮੱਦੇਨਜ਼ਰ ਲਿਆ ਇਹ ਫੈਸਲਾ

G20 Summit In India: ਪੰਜਾਬ ਪੁਲਿਸ ਦੇ ਏਡੀਜੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ।

Punjab News: ਦਿੱਲੀ 'ਚ ਸ਼ਨੀਵਾਰ ਸਵੇਰ ਤੋਂ G20 ਸੰਮੇਲਨ (G20 Summit 2023) ਜਾਰੀ ਹੈ। ਇਸ ਕਾਨਫਰੰਸ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਨੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਵੱਲੋਂ ਇਹ ਕਾਰਵਾਈ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਅਤੇ ਕਾਰਵਾਈ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ।

3 ਦਿਨਾਂ ਵਿੱਚ 21 ਕਿਲੋ ਹੈਰੋਇਨ ਬਰਾਮਦ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਸਰਚ ਆਪਰੇਸ਼ਨ ਦੇ ਤਹਿਤ ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦੇ ਖਿਲਾਫ ਚੱਲ ਰਹੇ ਖੁਫੀਆ-ਅਧਾਰਤ ਆਪ੍ਰੇਸ਼ਨ ਦੌਰਾਨ, 9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: Jalandhar News: LPU ਦੇ ਗੇਟ 'ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ

ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਇੱਕ ਹੋਰ ਮਾਮਲੇ ਵਿੱਚ ਵੀ ਪੁਲਿਸ ਨੇ 12 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਪਿਛਲੇ ਤਿੰਨ ਦਿਨਾਂ ਦੌਰਾਨ ਕੁੱਲ 21 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਜਲੰਧਰ ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿੱਚ ਥਾਣਾ ਗੁਰਾਇਆ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਮਾਮਲਿਆਂ ਵਿੱਚ ਫਾਰਵਰਡ ਅਤੇ ਬੈਕਵਾਰਡ ਲਿੰਕੇਜ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉੱਥੇ ਹੀ 8 ਸਤੰਬਰ ਨੂੰ ਮੋਹਾਲੀ, ਪੰਜਾਬ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ 3 ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਸਟਿਸ ਆਰ ਕੇ ਗੁਪਤਾ ਨੇ ਮੰਨਿਆ ਕਿ ਮਈ 1992 ਦਾ ਪੁਲਿਸ ਮੁਕਾਬਲਾ ਫਰਜ਼ੀ ਸੀ। ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ ਸਾਜ਼ਿਸ਼ ਰਚਣ, ਕਤਲ ਅਤੇ ਦਸਤਾਵੇਜ਼ਾਂ ਨਾਲ ਛੇੜਛਾੜ ਦਾ ਦੋਸ਼ੀ ਠਹਿਰਾਇਆ ਹੈ।

ਇਹ ਵੀ ਪੜ੍ਹੋ: Punjab: CM ਭਗਵੰਤ ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
Embed widget