ਪੜਚੋਲ ਕਰੋ
Advertisement
ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਤੇਜ਼, ਜ਼ਮਾਨਤ ਰੱਦ ਕਰਵਾਉਣ ਹਾਈ ਕੋਰਟ ਪਹੁੰਚੀ ਪੁਲਿਸ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਅਗਵਾਹ ਮਾਮਲੇ 'ਚ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਅਗਵਾਹ ਮਾਮਲੇ 'ਚ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸ ਮਾਮਲੇ 'ਚ ਸੈਣੀ ਨੂੰ ਮੁਹਾਲੀ ਅਦਾਲਤ ਤੋਂ ਅਗਾਓਂ ਜ਼ਮਾਨਤ ਮਿਲ ਗਈ ਸੀ। ਹੁਣ ਇਸ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ।
10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮੁਹਾਲੀ ਅਦਾਲਤ ਨੇ ਡੀਜੀਪੀ ਦੀ ਅਗਾਓਂ ਜ਼ਮਾਨਤ ਮਨਜ਼ੂਰ ਕਰਕੇ ਪੁਲਿਸ ਵਿਭਾਗ ਦੇ ਉੱਚ ਪੱਧਰੀ ਅਫ਼ਸਰਾਂ ਖਿਲਾਫ ਕਾਰਵਾਈ ਕਰਨ 'ਚ ਦਖ਼ਲਅੰਦਾਜ਼ੀ ਦਿੱਤੀ ਹੈ। 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਮੁਹਾਲੀ ਪੁਲਿਸ ਵਲੋਂ ਮਈ 2020 'ਚ ਦਰਜ ਕੀਤੀ ਗਈ ਐਫਆਈਆਰ ਵਿੱਚ ਪੰਜਾਬ ਸਰਕਾਰ ਨੇ ਸੈਣੀ ਨੂੰ ਦਿੱਤੀ ਗਈ ਅਗਾਓਂ ਜ਼ਮਾਨਤ ਰੱਦ ਕਰਨ ਦੇ ਆਧਾਰ ਵਜੋਂ 26 ਪਵਾਇੰਟ ਤਿਆਰ ਕੀਤੇ ਹਨ।
ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਪਟੀਸ਼ਨ ਅਨੁਸਾਰ, ਮੁਲਜ਼ਮ ਅਧਿਕਾਰੀ 'ਤੇ ਜੁਰਮ ਦੀ ਗੰਭੀਰਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿ ਉਸ ਨੇ ਪੁਲਿਸ ਰਿਕਾਰਡ 'ਚ ਹੇਰ ਫੇਰ ਕਰ ਸੰਬਧਤ ਘਟਨਾ ਨੂੰ ਪੁਲਿਸ ਮੁਕਾਬਲਾ ਬਣਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਸਬੂਤਾਂ ਦੇ ਅਨੁਸਾਰ, ਉਸ ਨੂੰ ਪੁਲਿਸ ਹਿਰਾਸਤ ਵਿੱਚ ਇੱਕ ਪਹਿਲਾਂ ਹੀ ਪਲਾਨਿੰਗ ਢੰਗ ਨਾਲ ਮਾਰ ਦਿੱਤਾ ਗਿਆ।
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਧਰਮ
ਦੇਸ਼
Advertisement