ਪੜਚੋਲ ਕਰੋ

ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ, NIA ਨੇ ਸੂਬਾ ਪੁਲਿਸ ਨੂੰ ਭੇਜੀ ਰਿਪੋਰਟ

Punjab News: ਰਾਸ਼ਟਰੀ ਸੁਰੱਖਿਆ ਏਜੰਸੀ (NIA) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਦਹਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

Punjab News: ਰਾਸ਼ਟਰੀ ਸੁਰੱਖਿਆ ਏਜੰਸੀ (NIA) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਦਹਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹੋਣਗੇ। ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਰੀਬ ਪੰਜ ਥਾਣਿਆਂ 'ਤੇ ਗ੍ਰਨੇਡ ਅਤੇ ਆਈਈਡੀ ਹਮਲੇ ਹੋ ਚੁੱਕੇ ਹਨ।

ਜਿਸ ਤੋਂ ਬਾਅਦ NIA ਪੰਜਾਬ 'ਤੇ ਨਜ਼ਰ ਰੱਖ ਰਹੀ ਸੀ। ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ 1984 ਵਿੱਚ ਵਰਤੇ ਗਏ ਡੈੱਡ ਡਰਾਪ ਮਾਡਲ ਦੀ ਤਰਜ਼ 'ਤੇ ਹਮਲੇ ਹੋ ਰਹੇ ਹਨ। 1984 ਵਾਂਗ ਹੁਣ ਮੁੜ ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ ਹਨ। ਡੈੱਡ ਡਰਾਪ ਮਾਡਲ ਇੱਕ ਤਰ੍ਹਾਂ ਦੀ ਟਾਰਗੇਟ ਕਿਲਿੰਗ ਹੁੰਦੀ ਹੈ। ਇਸ ਵਿੱਚ ਕਿਸੇ ਇੱਕ ਵਿਅਕਤੀ, ਕਿਸੇ ਇਮਾਰਤ ਜਾਂ ਕਿਸੇ ਸੰਸਥਾ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਂਦਾ। ਦੋਸ਼ੀ ਪਹਿਲਾਂ ਆਪਣਾ ਨਿਸ਼ਾਨਾ ਚੁਣਦਾ ਹੈ ਅਤੇ ਫਿਰ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਇਸ ਮਾਡਲ ਨੂੰ ਵਿਦੇਸ਼ ਤੋਂ ਹੈਂਡਲ ਕੀਤਾ ਜਾਂਦਾ ਹੈ। ਨਾਲ ਹੀ, ਸਥਾਨਕ ਖੇਤਰ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਚੁਣਿਆ ਜਾਂਦਾ ਹੈ। ਜਿਸ ਨੂੰ ਰਸਤਿਆਂ ਦੀ ਚੰਗੀ ਜਾਣਕਾਰੀ ਹੋਵੇ ਅਤੇ ਸੰਸਥਾ ਨਾਲ ਜੁੜਨ ਲਈ ਤਿਆਰ ਹੋਵੇ।

ਖਾਲਿਸਤਾਨ ਟਾਈਗਰ ਫੋਰਸ, ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਹੋਰ ਅੱਤਵਾਦੀ ਸੰਗਠਨ ਚਾਈਨਸ ਡਿਵਾਈਸਾਂ ਦੀ ਵਰਤੋਂ ਕਰ ਰਹੇ ਹਨ। ਅਜਿਹਾ ਇਸ ਲਈ ਕਿਹਾ ਗਿਆ ਹੈ ਕਿਉਂਕਿ NIA ਨੂੰ ਕੁਝ ਸ਼ੱਕੀ ਚੀਜ਼ਾਂ ਮਿਲੀਆਂ ਹਨ ਜੋ ਚੀਨੀ ਹਨ। ਬਰਾਮਦ ਕੀਤੀਆਂ ਗਈਆਂ ਸਾਰੀਆਂ ਵਸਤੂਆਂ ਦੀ ਵਰਤੋਂ ਅੱਤਵਾਦੀ ਉਪਕਰਣ ਬਣਾਉਣ ਅਤੇ AI ਰਾਹੀਂ ਧਮਾਕੇ ਕਰਨ ਲਈ ਕੀਤੀ ਜਾਂਦੀ ਹੈ। ਨਾਲ ਹੀ, ਇਹ ਉਹ ਉਪਕਰਣ ਅਜਿਹੇ ਹਨ ਜੋ ਦੇਸ਼ਾਂ ਦੀਆਂ ਫੌਜਾਂ ਦੁਆਰਾ ਵਰਤੇ ਜਾਂਦੇ ਹਨ। ਅਜਿਹੇ 'ਚ ਏਜੰਸੀ ਦਾ ਮੰਨਣਾ ਹੈ ਕਿ ਉਕਤ ਅੱਤਵਾਦੀ ਪਾਕਿਸਤਾਨ ਦੀ ISI ਨਾਲ ਮਿਲ ਕੇ ਕੰਮ ਕਰ ਰਹੇ ਹਨ, ਤਾਂ ਕਿ ਪੰਜਾਬ ਨੂੰ ਕਿਸੇ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget