ਪੜਚੋਲ ਕਰੋ

ਪੰਜਾਬ ਪੁਲਿਸ ਨੇ ਢਾਈ ਕਿਲੋ RDX ਸਣੇ, AK 47 ਦੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ

ਪੰਜਾਬ ਪੁਲਿਸ ਨੇ 2.5 ਕਿਲੋਗ੍ਰਾਮ RDX, ਇੱਕ ਡੈਟੋਨੇਟਰ, ਕੋਡੈਕਸ ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, 1 AK 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। DGP ਪੰਜਾਬ ਵੀਕੇ ਭਾਵਰਾ ਨੇ ਇਸ ਦੀ ਜਾਣਕਾਰੀ ਦਿੱਤੀ।

ਚੰਡੀਗੜ੍ਹ: ਪੰਜਾਬ ਪੁਲਿਸ ਨੇ 2.5 ਕਿਲੋਗ੍ਰਾਮ RDX, ਇੱਕ ਡੈਟੋਨੇਟਰ, ਕੋਡੈਕਸ ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, 1 AK 47 ਅਸਾਲਟ ਰਾਈਫਲ ਦੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। DGP ਪੰਜਾਬ ਵੀਕੇ ਭਾਵਰਾ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਰਹਿਣ ਵਾਲੇ ਮੁਲਜ਼ਮ ਅਮਨਦੀਪ ਕੁਮਾਰ ਉਰਫ਼ ਮੰਤਰੀ ਦੇ ਖੁਲਾਸੇ 'ਤੇ ਕੀਤੀ ਗਈ ਹੈ, ਜੋ ਕਿ ਪਠਾਨਕੋਟ ਵਿੱਚ ਹਾਲ ਹੀ ਵਿੱਚ ਵਾਪਰੇ ਗ੍ਰੇਨੇਡ ਹਮਲਿਆਂ ਦੀਆਂ ਦੋ ਘਟਨਾਵਾਂ ਦਾ ਮੁੱਖ ਮੁਲਜ਼ਮ ਹੈ।

ਪੰਜਾਬ ਪੁਲਿਸ ਨੇ ਢਾਈ ਕਿਲੋ RDX ਸਣੇ, AK 47 ਦੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ

ਜ਼ਿਕਰਯੋਗ ਹੈ ਕਿ, ਅਮਨਦੀਪ ਉਰਫ ਮੰਤਰੀ ਸੋਮਵਾਰ ਨੂੰ ਐਸਬੀਐਸ ਨਗਰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦੇ ਛੇ ਸੰਚਾਲਕਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਪਠਾਨਕੋਟ ਆਰਮੀ ਕੈਂਪ ਸਮੇਤ ਪਠਾਨਕੋਟ ਵਿੱਚ ਦੋ ਗ੍ਰਨੇਡ ਹਮਲੇ ਕਰਨ ਦੀ ਗੱਲ ਕਬੂਲ ਕੀਤੀ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗਰਨੇਡ (86 ਪੀ), ਇੱਕ ਪਿਸਤੌਲ (9 ਐਮਐਮ), ਇੱਕ ਰਾਈਫਲ (30 ਬੋਰ) ਦੇ ਨਾਲ-ਨਾਲ ਜਿੰਦਾ ਗੋਲੀਆਂ ਅਤੇ ਮੈਗਜ਼ੀਨ ਵੀ ਬਰਾਮਦ ਕੀਤੇ ਸੀ।

ਐਸਐਸਪੀ ਐਸਬੀਐਸ ਨਗਰ ਕੰਵਰਦੀਪ ਕੌਰ ਨੇ ਦੱਸਿਆ ਕਿ ਅਮਨਦੀਪ ਦੇ ਖੁਲਾਸੇ ਤੋਂ ਬਾਅਦ, ਉਨ੍ਹਾਂ ਨੇ ਤੁਰੰਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਟੀਮਾਂ ਭੇਜੀਆਂ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅਮਨਦੀਪ ਅਨੁਸਾਰ ਆਈਈਡੀ ਬਣਾਉਣ ਲਈ ਕੀਤੀ ਜਾਣੀ ਸੀ।

ਉਸਨੇ ਦੱਸਿਆ ਕਿ ਇਹ ਖੇਪ ISYF ਦੇ ਸਵੈ-ਐਲਾਨੇ ਚੀਫ਼ ਲਖਬੀਰ ਸਿੰਘ ਰੋਡੇ, ਜੋ ਮੌਜੂਦਾ ਸਮੇਂ ਪਾਕਿਸਤਾਨ ਵਿੱਚ ਰਹਿ ਰਿਹਾ ਹੈ, ਵੱਲੋਂ ਅਮਨਦੀਪ ਨੂੰ ਆਪਣੇ ਸਾਥੀ ਅਤੇ ਇਸ ਦਹਿਸ਼ਤੀ ਮਾਡਿਊਲ ਦੇ ਹੈਂਡਲਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਵਾਸੀ ਪਿੰਡ ਖਰਲ, ਦੀਨਾਨਗਰ ਰਾਹੀਂ ਮੁਹੱਈਆ ਕਰਵਾਈ ਗਈ ਸੀ।

ਜ਼ਿਕਰਯੋਗ ਹੈ ਕਿ, ਜੂਨ-ਜੁਲਾਈ, 2021 ਤੋਂ ਬਾਅਦ ਦੇ ਅਰਸੇ ਦੌਰਾਨ ਲਖਬੀਰ ਰੋਡੇ ਨੇ ਪੰਜਾਬ ਅਤੇ ਹੋਰ ਦੇਸ਼ਾਂ ਵਿੱਚ ਆਪਣੇ ਨੈੱਟਵਰਕ ਰਾਹੀਂ ਅੱਤਵਾਦੀ ਮਾਡਿਊਲਾਂ ਦੀ ਇੱਕ ਲੜੀ ਨੂੰ ਚਲਾਉਣ ਵਿੱਚ ਪ੍ਰਮੁੱਖਤਾ ਨਾਲ ਕੰਮ ਕੀਤਾ ਹੈ। ਵੱਡੀ ਗਿਣਤੀ ਵਿੱਚ ਖਾੜਕੂ ਹਾਰਡਵੇਅਰ ਜਿਸ ਵਿੱਚ ਆਰਡੀਐਕਸ, ਟਿਫਿਨ ਆਈਈਡੀ, ਆਈਈਡੀ ਨੂੰ ਇਕੱਠਾ ਕਰਨ ਲਈ ਸਬੰਧਤ ਵਿਸਫੋਟਕ ਸਮੱਗਰੀ, ਹੈਂਡ ਗ੍ਰਨੇਡ, ਫਾਇਰ ਆਰਮਜ਼ ਅਤੇ ਨਸ਼ੀਲੇ ਪਦਾਰਥ ਵੀ ਸ਼ਾਮਲ ਹਨ, ਮੁੱਖ ਤੌਰ 'ਤੇ ਡਰੋਨਾਂ ਰਾਹੀਂ ਅਤੇ ਸਰਹੱਦ ਪਾਰ ਸਮੱਗਲਰਾਂ ਦੇ ਆਪਣੇ ਨੈੱਟਵਰਕ ਦੀ ਵਰਤੋਂ ਕਰਕੇ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਧੱਕੇ ਗਏ ਹਨ।

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget