ਪੜਚੋਲ ਕਰੋ

ਪਾਦਰੀ ਦੇ ਸਾਢੇ 6 ਕਰੋੜ 'ਚੋਂ 2.38 ਕਰੋੜ ਬਰਾਮਦ, 5 ਹੋਰ ਗ੍ਰਿਫ਼ਤਾਰ, ਹੈਡ ਕਾਂਸਟੇਬਲ ਵੀ ਫਸਿਆ

ਚੰਡੀਗੜ੍ਹ: ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰੀ ਦੀ ਗਾਇਬ ਹੋਈ 6 ਕਰੋੜ ਰੁਪਏ ਤੋਂ ਵੱਧ ਰਕਮ ਵਿੱਚੋਂ 2.38 ਕਰੋੜ ਰੁਪਏ ਬਰਾਮਦ ਕਰ ਲਏ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ 5 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਹੈਡ ਕਾਂਸਟੇਬਲ ਅਮਰੀਕ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ। ਉਸ ਕੋਲੋਂ 30 ਲੱਖ ਰੁਪਏ ਬਰਾਮਦ ਕੀਤੇ ਗਏ ਹਨ।

ਚੰਡੀਗੜ੍ਹ: ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰੀ ਦੀ ਗਾਇਬ ਹੋਈ 6 ਕਰੋੜ ਰੁਪਏ ਤੋਂ ਵੱਧ ਰਕਮ ਵਿੱਚੋਂ 2.38 ਕਰੋੜ ਰੁਪਏ ਬਰਾਮਦ ਕਰ ਲਏ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ 5 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਹੈਡ ਕਾਂਸਟੇਬਲ ਅਮਰੀਕ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ। ਉਸ ਕੋਲੋਂ 30 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਕੱਲ੍ਹ ਕੋਚੀ ਤੋਂ ਗ੍ਰਿਫ਼ਤਾਰ ਕੀਤੇ ਪੰਜਾਬ ਪੁਲਿਸ ਦੇ ASI ਰਾਜਪ੍ਰੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਵੀ ਰਿਮਾਂਡ 'ਤੇ ਲੈ ਲਿਆ ਹੈ। ਇਹ ਗ੍ਰਿਫ਼ਤਾਰੀਆਂ ਵੱਖ-ਵੱਖ ਜ਼ਿਲ੍ਹਿਆਂ ਤੋਂ ਹੋਈਆਂ ਹਨ। ਦੱਸ ਦੇਈਏ ਪਾਦਰੀ ਐਂਥਨੀ ਦੀ 6 ਕਰੋੜ ਰੁਪਏ ਤੋਂ ਵੱਧ ਰਕਮ ਲੈ ਕੇ ਫਰਾਰ ASI ਰਾਜਪ੍ਰੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਕੱਲ੍ਹ 4:30 ਵਜੇ ਦੇ ਕਰੀਬ ਕੇਰਲਾ ਪੁਲਿਸ ਨੇ ਕੋਚੀ ਦੇ ਹੋਟਲ ਕਾਸਾ ਲਿੰਡਾ ਤੋਂ ਕਾਬੂ ਕੀਤਾ ਸੀ। ਇਹ ਵੀ ਪੜ੍ਹੋ- ਪਾਦਰੀ ਦੇ ਸਾਢੇ ਛੇ ਕਰੋੜ ਲੈ ਕੇ ਦੌੜੇ ਥਾਣੇਦਾਰ ਕੇਰਲਾ 'ਚੋਂ ਦਬੋਚੇ ਹਾਸਲ ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਸਾਰੀ ਰਕਮ 6 ਵੱਖ-ਵੱਖ ਲੋਕਾਂ ਦੇ ਘਰੋਂ ਮਿਲੀ ਹੈ। ਇਨ੍ਹਾਂ ਵਿੱਚੋਂ ਇੱਕ ਕਰੋੜ ਰੁਪਏ ਮਾਨਸਾ ਦੇ ਨਿਰਨਲ ਸਿੰਘ ਕੋਲੋਂ ਮਿਲੇ। ਉਹ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। 40 ਲੱਖ ਰੁਪਏ ਪਾਤਰਾਂ ਦੇ ਸੁਰਿੰਦਰਪਾਲ ਕੋਲੋਂ ਬਰਾਮਦ ਹੋਏ। 20 ਲੱਖ ਰੁਪਏ ਪਟਿਆਲਾ ਦੇ ਮੁਹੰਮਦ ਸ਼ਕੀਲ ਕੋਲੋਂ ਮਿਲੇ। ਇਸੇ ਤਰ੍ਹਾਂ 30 ਲੱਖ ਰੁਪਏ ਮਾਨਸਾ ਦੇ ਹੈਡ ਕਾਂਸਟੇਬਲ ਅਮਰੀਕ ਸਿੰਘ ਕੋਲੋਂ, 30 ਲੱਖ ਰੁਪਏ ਸੰਗਰੂਰ ਦੇ ਦਵਿੰਦਰ ਕੁਮਾਰ ਤੇ 18 ਲੱਖ ਰੁਪਏ ਸੰਗਰੂਰ ਦੇ ਸੰਜੀਵ ਕੁਮਾਰ ਕੋਲੋਂ ਬਰਾਮਦ ਕੀਤੇ ਗਏ ਹਨ। ਦੱਸਿਆ ਜਾਂਦਾ ਹੈ ਕਿ ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਏਐਸਆਈ ਕੋਲੋਂ ਪੁੱਛਗਿੱਛ ਕੀਤੀ ਗਈ ਜਿਸ ਪਿੱਛੋਂ ਉਨ੍ਹਾਂ ਉਕਤ ਰਕਮ ਬਾਰੇ ਸਾਰੀ ਜਾਣਕਾਰੀ ਦਿੱਤੀ। ਇਸੇ ਦੇ ਆਧਾਰ 'ਤੇ ਹੀ ਪੁਲਿਸ ਨੇ ਇਹ ਬਰਾਮਦਗੀ ਕੀਤੀ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget