ਪੜਚੋਲ ਕਰੋ

Punjab Police Recover Opium: ਪੰਜਾਬ ਪੁਲਿਸ ਨੇ 55 ਕਿਲੋ ਅਫੀਮ ਸਣੇ ਇੱਕ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਇੱਕ ਵਿਸ਼ੇਸ਼ ਚੈਕਿੰਗ ਦੌਰਾਨ ਇੱਕ ਨਸ਼ਾ ਤਸਕਰ ਨੂੰ 55 ਕਿਲੋ ਅਫੀਮ ਸਣੇ ਗ੍ਰਿਫਤਾਰ ਕੀਤਾ ਹੈ।

ਜਲੰਧਰ: ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਇੱਕ ਵਿਸ਼ੇਸ਼ ਚੈਕਿੰਗ ਦੌਰਾਨ ਇੱਕ ਨਸ਼ਾ ਤਸਕਰ ਨੂੰ 55 ਕਿਲੋ ਅਫੀਮ ਸਣੇ ਗ੍ਰਿਫਤਾਰ ਕੀਤਾ ਹੈ।

ਫੜੇ ਗਏ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ਼ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ। ਯੁੱਧਵੀਰ ਨੂੰ ਅਪਰਾਧੀ ਐਲਾਨਿਆ ਕੀਤਾ ਗਿਆ ਸੀ ਅਤੇ ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੁਲਿਸ ਨੇ ਦੋਸ਼ੀ ਤੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਦੇ ਸੀਆਈਏ ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ 'ਤੇ ਨਾਕਾ ਲਗਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮ ਨੇ ਅਰਬਨ ਕਰੂਜ਼ਰ ਕਾਰ ਨੂੰ ਰੋਕਿਆ ਅਤੇ ਚੈਕਿੰਗ ਦੌਰਾਨ ਯੁੱਧਵੀਰ ਦੇ ਕਬਜ਼ੇ 'ਚੋਂ 55 ਕਿਲੋ ਅਫੀਮ ਬਰਾਮਦ ਕੀਤੀ। ਉਧਰ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ਼ ਸੰਨੀ ਵਾਸੀ ਅੰਮ੍ਰਿਤਸਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਯੁੱਧਵੀਰ ਨੇ ਖੁਲਾਸਾ ਕੀਤਾ ਹੈ ਕਿ ਉਸ ਨੂੰ ਇਹ ਖੇਪ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਵੱਲੋਂ ਮਿਲੀ ਸੀ। ਯੁੱਧਵੀਰ ਨੇ ਖੁਲਾਸਾ ਕੀਤਾ ਕਿ ਨਵ ਵਿਦੇਸ਼ 'ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ 'ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ 'ਤੇ ਸਪਲਾਈ ਕਰਦਾ ਰਿਹਾ ਹੈ। ਜ਼ਿਕਰਯੋਗ ਹੈ ਕਿ ਨਵ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਫਿਲੌਰ ਦੇ ਚਿੰਟੂ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਹਾਲ ਹੀ ਵਿੱਚ, ਨਵ ਦਾ ਨਾਮ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿਲੋ ਹੈਰੋਇਨ ਦੀ ਖੇਪ ਵਿੱਚ ਵੀ ਸਾਹਮਣੇ ਆਇਆ ਸੀ।

ਐਸਐਸਪੀ ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ANI ਨੂੰ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।ਇਸ ਤੋਂ ਇਲਾਵਾ ਥਾਣਾ ਕਰਤਾਰਪੁਰ ਵਿਖੇ NDPS ਦੀ ਧਾਰਾ 18C/61/85 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget