ਪੜਚੋਲ ਕਰੋ

Punjab Police: ਨੌਜਵਾਨਾਂ ਦੀ ਉਡੀਕ ਖ਼ਤਮ, ਪੰਜਾਬ ਪੁਲਿਸ 'ਚ 1800 ਅਸਾਮੀਆਂ ਲਈ ਭਰਤੀ ਹੋਈ ਸ਼ੁਰੂ, ਇੱਕ ਕਲਿੱਕ ਨਾਲ ਭਰੋ ਫਾਰਮ

Punjab Police Recruitment 2024: ਦੋਵਾਂ ਵਿਭਾਗਾਂ ਵਿੱਚ ਭਰਤੀ ਲਈ ਅਰਜ਼ੀ ਪ੍ਰਕਿਰਿਆ ਆਨਲਾਈਨ ਹੋਵੇਗੀ। ਪੁਲਿਸ ਭਰਤੀ ਪ੍ਰਕਿਰਿਆ ਵਿੱਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ ਇਸ ਲਈ ਇੱਕ ਹੈਲਪ ਡੈਸਕ ਸਥਾਪਿਤ ਕੀਤਾ

Punjab Police Recruitment 2024: ਪੰਜਾਬ ਪੁਲਿਸ ਦੀ ਭਰਤੀ ਦਾ ਇੰਤਜ਼ਾਰ ਕਰ ਰਹੇ ਸੂਬੇ ਦੇ ਨੌਜਵਾਨਾਂ ਦੀ ਉਡੀਕ ਅੱਜ ਖ਼ਤਮ ਹੋਣ ਜਾ ਰਹੀ ਹੈ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਜਿਹੜੇ ਵੀ ਚਾਹਵਾਨ ਨੌਜਵਾਨ ਹਨ ਜੋ ਪਿਛਲੇ ਕਈ ਦਿਨਾਂ ਤੋਂ ਤਿਆਰੀ ਕਰ ਰਹੇ ਹਨ ਉਹ ਅੱਜ ਤੋਂ ਆਪਲਾਈ ਕਰ ਸਕਦੇ ਹਨ।


ਪੰਜਾਬ ਪੁਲਿਸ ਵਿੱਚ 1800  ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ੍ਹੇਗਾ, ਤੁਸੀਂ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀਆਈਐਸ) ਲਈ ਕੋਚਾਂ ਸਮੇਤ ਵੱਖ-ਵੱਖ 76 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ।

ਇਨ੍ਹਾਂ ਅਸਾਮੀਆਂ ਵਿੱਚ ਸਪੋਰਟਸ ਕੋਆਰਡੀਨੇਟਰ 1, ਫਿਜ਼ੀਕਲ ਟ੍ਰੇਨਰ ਐਕਸਪਰਟ ਸੀਨੀਅਰ 2, ਫਿਜ਼ੀਕਲ ਟ੍ਰੇਨਰ 8, ਫਿਜ਼ਿਓਥੈਰੇਪਿਸਟ 3 ਅਤੇ ਜੂਨੀਅਰ ਕੋਚ 62 ਸ਼ਾਮਲ ਹਨ। ਇਸ ਲਈ ਅਰਜ਼ੀ ਦੀ ਪ੍ਰਕਿਰਿਆ 1 ਅਪ੍ਰੈਲ ਤੱਕ ਜਾਰੀ ਰਹੇਗੀ।

 ਦੋਵਾਂ ਵਿਭਾਗਾਂ ਵਿੱਚ ਭਰਤੀ ਲਈ ਅਰਜ਼ੀ ਪ੍ਰਕਿਰਿਆ ਆਨਲਾਈਨ ਹੋਵੇਗੀ। ਪੁਲਿਸ ਭਰਤੀ ਪ੍ਰਕਿਰਿਆ ਵਿੱਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ ਇਸ ਲਈ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। 


ਹੈਲਪ ਡੈਸਕ ਲਈ ਤੁਹਾਨੂੰ 022 61306246 'ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ 'ਤੇ ਜਾਣਾ ਪਵੇਗਾ।

ਇਸੇ ਤਰ੍ਹਾਂ ਪੰਜਾਬ ਸਪੋਰਟਸ ਇੰਸਟੀਚਿਊਟ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 1 ਅਪ੍ਰੈਲ ਤੱਕ ਆਨਲਾਈਨ ਜਾਰੀ ਰਹੇਗੀ। ਜਦਕਿ, ਆਨਲਾਈਨ ਅਰਜ਼ੀਆਂ ਦੀ ਹਾਰਡ ਕਾਪੀ ਅਤੇ ਸਵੈ-ਤਸਦੀਕ ਸਰਟੀਫਿਕੇਟ ਦੀਆਂ ਚਾਰ ਕਾਪੀਆਂ ਕੋਰੀਅਰ ਰਾਹੀਂ ਭੇਜਣੀਆਂ ਪੈਣਗੀਆਂ।

 ਭਰਤੀ ਪ੍ਰਕਿਰਿਆ ਲਈ https://pisrecruitmentpsu.com 'ਤੇ ਅਪਲਾਈ ਕਰਨਾ ਹੋਵੇਗਾ। ਇਹ ਭਰਤੀ ਪ੍ਰਕਿਰਿਆ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ।

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । 

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget