ਪੜਚੋਲ ਕਰੋ

ਪੰਜਾਬ ਪੁਲਿਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ! ਪੁਲਿਸ ਨੇ ਖੋਲ੍ਹੀ ਭਰਤੀ, 14 ਤੋਂ 16 ਅਕਤੂਬਰ ਤੱਕ ਹੋਣਗੇ ਪੇਪਰ

1191 ਖਾਲੀ ਅਸਾਮੀਆਂ ਦੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੀਖਿਆਵਾਂ 14 ਤੋਂ 16 ਅਕਤੂਬਰ ਤੱਕ ਹੋਣਗੀਆਂ। ਜਲਦੀ ਹੀ ਐਡਮਿਟ ਕਾਰਡ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਜਾਵੇਗਾ।

Punjab Police Recruitment : ਪੰਜਾਬ ਪੁਲਿਸ ਵਿੱਚ ਭਰਤੀ ਲਈ ਅਪਲਾਈ ਕਰਨ ਵਾਲੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ਹੈ। 1191 ਖਾਲੀ ਅਸਾਮੀਆਂ ਦੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੀਖਿਆਵਾਂ 14 ਤੋਂ 16 ਅਕਤੂਬਰ ਤੱਕ ਹੋਣਗੀਆਂ। ਜਲਦੀ ਹੀ ਐਡਮਿਟ ਕਾਰਡ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਜਾਵੇਗਾ।

ਕਾਂਸਟੇਬਲ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੈਡਰ ਦੀ ਪ੍ਰੀਖਿਆ 14 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗੀ। 15 ਅਕਤੂਬਰ ਨੂੰ ਇਨਵੈਸਟੀਗੇਸ਼ਨ ਕੈਡਰ ਦੀ ਹੈੱਡ ਕਾਂਸਟੇਬਲ ਭਰਤੀ ਦਾ ਪਹਿਲਾ ਪੇਪਰ ਸਵੇਰੇ 9 ਤੋਂ 11 ਵਜੇ ਤੱਕ ਹੋਵੇਗਾ। ਦੂਜਾ ਪੇਪਰ ਦੁਪਹਿਰ 3 ਤੋਂ 5 ਵਜੇ ਤੱਕ ਹੋਵੇਗਾ। ਜ਼ਿਲ੍ਹਾ ਪੁਲਿਸ ਦੀ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਇਸ ਪੋਸਟ ਲਈ ਵੀ 2 ਪੇਪਰ ਹੋਣਗੇ। ਪਹਿਲਾ ਸਵੇਰੇ 9 ਵਜੇ ਅਤੇ ਦੂਜਾ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।

ਪ੍ਰੀਖਿਆ ਪੇਪਰਾਂ ਦੇ ਲੀਕ ਹੋਣ ਅਤੇ ਹੋਰ ਸੁਰੱਖਿਆ ਚਿੰਤਾਵਾਂ ਤੋਂ ਬਚਣ ਲਈ ਭਰਤੀ ਪ੍ਰੀਖਿਆ ਆਪਟੀਕਲ ਮਾਰਕ ਪਛਾਣ (OMR) 'ਤੇ ਆਧਾਰਿਤ ਹੋਵੇਗੀ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਾਲ 2011 ਵਿੱਚ ਡਾਇਰੈਕਟ ਸਬ-ਇੰਸਪੈਕਟਰ ਦੀ ਭਰਤੀ ਕੀਤੀ ਸੀ ਪਰ ਕਿਸੇ ਕਾਰਨ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਕਾਰਨ ਸਾਲ 2013 ਵਿੱਚ ਉਮੀਦਵਾਰਾਂ ਦੀ ਚੋਣ ਕੀਤੀ ਗਈ ਸੀ ਅਤੇ ਸਾਲ 2014 ਵਿੱਚ ਉਨ੍ਹਾਂ ਦੀ ਜੁਆਇਨਿੰਗ ਹੋ ਸਕੀ ਸੀ। ਇਸ ਤੋਂ ਬਾਅਦ ਸਾਲ 2015 ਵਿੱਚ 110 ਦੇ ਕਰੀਬ ਮਹਿਲਾ ਸਿਪਾਹੀਆਂ ਦੀ ਭਰਤੀ ਕੀਤੀ ਗਈ ਸੀ। ਸਾਲ 2016 ਵਿੱਚ ਵੀ ਮਹਿਲਾ ਸਿਪਾਹੀਆਂ ਦੀਆਂ 235 ਦੇ ਕਰੀਬ ਅਸਾਮੀਆਂ ਤੇ 210 ਦੇ ਕਰੀਬ ਪੁਰਸ਼ਾਂ ਦੀ ਭਰਤੀ ਕੀਤੀ ਗਈ ਸੀ।

ਇਹ ਵੀ ਪੜ੍ਹੋ: Punjab Job Alert: ਸਿਵਲ ਜੱਜ ਦੇ ਅਹੁਦਿਆਂ ਲਈ ਭਰਤੀ ਜਾਰੀ, ਨਾਮਜ਼ਦ ਹੋਣ ਲਈ ਕੁਝ ਹੀ ਦਿਨ ਬਾਕੀ, ਜਾਣੋ ਕਿੱਥੇ ਕਰ ਸਕਦੇ ਹੋ ਅਪਲਾਈ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
 Aadhaar Card Update :  ਬੱਚਿਆਂ ਦਾ ਆਧਾਰ ਕਾਰਡ ਬਣਿਆ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ!  
 Aadhaar Card Update :  ਬੱਚਿਆਂ ਦਾ ਆਧਾਰ ਕਾਰਡ ਬਣਿਆ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ!  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget