ਪੜਚੋਲ ਕਰੋ

ਪੰਜਾਬ ਪੁਲੀਸ ਨੇ ਮੂਸੇਵਾਲਾ ਦੇ ਕਤਲ ’ਚ ਸ਼ਾਮਲ 2 ਸ਼ੂਟਰਾਂ ਸਣੇ 4 ਦੋਸ਼ੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ  ਲਿਆ ਟਰਾਂਜ਼ਿਟ ਰਿਮਾਂਡ

ਮਾਣਯੋਗ ਕੋਰਟ  ਨੇ ਪਾਇਆ ਕਿ ਗ੍ਰਫਤਾਰ ਕੀਤੇ ਗਏ ਵਿਅਕਤੀਆਂ ਨੇ ਘਿਨਾਉਣਾ ਅਪਰਾਧ ਕੀਤਾ ਹੈ ਇਸ ਲਈ  ਮੁਲਜਮਾਂ ਦਾ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਬੰਧਤ ਕੋਰਟ ਅੱਗੇ ਜਲਦ ਤੋਂ ਜਲਦ ਪੇਸ਼ ਕੀਤਾ...

ਚੰਡੀਗੜ/ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖਤ ਯਤਨਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਪੁਲਿਸ ਨੇ ਪ੍ਰਿਅਵਰਤ ਉਰਫ ਫੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ ਕੁਲਦੀਪ (ਸੂਟਰ), ਦੀਪਕ ਉਰਫ ਟੀਨੂੰ (ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਅਤੇ ਦਿੱਲੀ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਜਾਏ ਗਏ ) ਅਤੇ ਕੇਸ਼ਵ ਕੁਮਾਰ (ਮੁੱਖ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਉਣ ਅਤੇ ਫਰਾਰ ਕਰਾਉਣ ਵਿਚ ਮਦਦ ਕਰਨ ਵਾਲਾ ) ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।


ਜ਼ਿਕਰਯੋਗ ਹੈ ਕਿ ਵਿਸ਼ੇਸ਼ ਸਰਕਾਰੀ ਵਕੀਲ ਦੁਆਰਾ ਦੋਸ਼ੀ ਵਿਅਕਤੀਆਂ ਨੂੰ ਟਰਾਂਜਿਟ ਰਿਮਾਂਡ ’ ਤੇ ਲਿਆਉਣ ਲਈ ਐੱਫ.ਆਈ.ਆਰ. ਨੰ. 103/2022  ਤਹਿਤ ਸਿਟੀ ਵਨ ਮਾਨਸਾ ਵਲੋਂ ਅਰਜੀ ਦਾਇਰ ਕੀਤੀ ਗਈ ਸੀ।

ਮਾਣਯੋਗ ਕੋਰਟ  ਨੇ ਪਾਇਆ ਕਿ ਗ੍ਰਫਤਾਰ ਕੀਤੇ ਗਏ ਵਿਅਕਤੀਆਂ ਨੇ ਘਿਨਾਉਣਾ ਅਪਰਾਧ ਕੀਤਾ ਹੈ ਇਸ ਲਈ  ਮੁਲਜਮਾਂ ਦਾ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਬੰਧਤ ਕੋਰਟ ਅੱਗੇ ਜਲਦ ਤੋਂ ਜਲਦ ਪੇਸ਼ ਕੀਤਾ ਜਾ ਸਕੇ।

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀਆਂ ਦੀ ਡਾਕਟਰੀ ਜਾਂਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ। ਜੇਕਰ ਦੋਸ਼ੀ ਵਿਅਕਤੀਆਂ ਨੂੰ ਕਿਸੇ ਡਾਕਟਰੀ ਸਹੂਲਤ ਦੀ ਲੋੜ ਹੁੰਦੀ ਹੈ, ਤਾਂ ਤਫਤੀਸ਼ੀ ਅਫਸਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਸਮੇਂ ਦੇ ਅੰਦਰ-ਅੰਦਰ ਇਹ ਸਹੂਲਤ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਪੁਲਿਸ  ਰਿਕਾਰਡ ਸਮੇਤ  ਅਸਲ ਹੁਕਮ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਤਿਹਾੜ ਅਤੇ ਰੋਹਿਣੀ ਦੇ ਜੇਲ ਸੁਪਰਡੈਂਟਾਂ ਨੂੰ ਵੀ ਉਪਰੋਕਤ ਮੁਲਜਮਾਂ ਦੀ ਹਿਰਾਸਤ ਆਈ.ਓ ਐਸ.ਪੀ ਧਰਮਵੀਰ ਸਿੰਘ/ਡੀ.ਐਸ.ਪੀ ਗੋਬਿੰਦਰ ਸਿੰਘ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget