ਪੜਚੋਲ ਕਰੋ

6355 ਪੁਲਿਸ ਮੁਲਾਜ਼ਮਾਂ ਨੂੰ ਗੈਰ ਜ਼ਰੂਰੀ ਡਿਊਟੀ ਤੋਂ ਹਟਾਇਆ

ਪੰਜਾਬ ਪੁਲਿਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਿਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਤੇ ਪੁਲਿਸ ਥਾਣਿਆਂ ਤੇ ਆਰਮਡ ਬਟਾਲੀਅਨਾਂ ਵਿੱਚ ਤਾਇਨਾਤ ਫੀਲਡ ਸਟਾਫ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੰਜਾਬ ਪੁਲਿਸ ਕਰਮਚਾਰੀਆਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ ਗਿਆ।

ਚੰਡੀਗੜ੍ਹ: ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਿਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਤੇ ਪੁਲਿਸ ਥਾਣਿਆਂ ਤੇ ਆਰਮਡ ਬਟਾਲੀਅਨਾਂ ਵਿੱਚ ਤਾਇਨਾਤ ਫੀਲਡ ਸਟਾਫ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੰਜਾਬ ਪੁਲਿਸ ਕਰਮਚਾਰੀਆਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ ਗਿਆ। ਸੂਬੇ ਭਰ ਵਿੱਚ ਕੋਵਿਡ ਸਬੰਧੀ ਨਿਯਮਾਂ ਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਕਾਰਜਸ਼ੀਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਲਈ 202 ਤੇ ਆਰਮਡ ਬਟਾਲੀਅਨਾਂ ਵਿੱਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ। ਡੀਜੀਪੀ ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਕਰਮੀਆਂ ਨੂੰ ਹਟਾਉਣ ਦਾ ਕੰਮ 17 ਜੁਲਾਈ ਤੋਂ ਸ਼ੁਰੂ ਹੋ ਗਿਆ ਸੀ ਤੇ 23 ਜੁਲਾਈ ਤੱਕ 3669 ਕਰਮੀ ਜ਼ਿਲ੍ਹਿਆਂ ਤੇ 475 ਕਰਮੀ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਹਟਾਉਣ ਵਾਲੇ ਮੁਲਾਜ਼ਮਾਂ ਵਿੱਚ ਜ਼ਿਲਾ ਪੁਲਿਸ ਦਫਤਰਾਂ, ਪੁਲਿਸ ਲਾਈਨਜ਼, ਸਾਂਝ ਕੇਂਦਰਾਂ, ਪੁਲਿਸ/ਸਿਵਲ ਅਧਿਕਾਰੀਆਂ ਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨਾਲ ਜੁੜੇ ਤੇ ਹੋਰ ਯੂਨਿਟਾਂ ਨਾਲ ਆਰਜ਼ੀ ਤੌਰ 'ਤੇ ਜੁੜੇ ਮੁਲਾਜ਼ਮ ਸ਼ਾਮਲ ਹਨ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget