ਪੜਚੋਲ ਕਰੋ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
Transfers: ਪੰਜਾਬ ਪੁਲਿਸ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੁਲਿਸ ਮਹਿਕਮੇ ਦੀ ਸਥਾਪਨਾ ਕਮੇਟੀ ਦੀ ਮਨਜੂਰੀ ਤੋਂ ਬਾਅਦ ASP ਅਤੇ DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।

Transfers
Source : ABPLIVE AI
Transfers: ਪੰਜਾਬ ਪੁਲਿਸ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੁਲਿਸ ਮਹਿਕਮੇ ਦੀ ਸਥਾਪਨਾ ਕਮੇਟੀ ਦੀ ਮਨਜੂਰੀ ਤੋਂ ਬਾਅਦ ASP ਅਤੇ DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਲਿਸਟ ਵਿੱਚ ਕੁੱਲ੍ਹ 274 ਅਧਿਕਾਰੀਆਂ ਦੇ ਨਾਮ ਦੱਸੇ ਗਏ ਹਨ, ਜਿਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਹਨ। ਤੁਸੀਂ ਵੀ ਦੇਖੋ ਹੇਠਾਂ ਲਿਸਟ, ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।















Advertisement
ਟ੍ਰੈਂਡਿੰਗ ਟੌਪਿਕ





















