ਪਠਾਨਕੋਟ: ਸੂਬੇ ਦੇ ਸਰਹੱਦੀ ਇਲਾਕਿਆਂ ‘ਚ ਉੱਡ ਰਹੇ ਡ੍ਰੋਨ ਤੇ ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਮਿਲ ਰਹੇ ਇੰਨਪੁਟ ਤੋਂ ਬਾਅਦ ਪਠਾਨਕੋਟ, ਗੁਰਦਾਸਪੁਰ ਤੇ ਬਟਾਲਾ ‘ਚ ਤਿੰਨ ਦਿਨਾਂ ਲਈ ਸਪੈਸ਼ਲ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਇਸ ਆਪ੍ਰੇਸ਼ਨ ਰਾਹੀਂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਜੂਦ ਰਹਿਣਗੇ।
ਪੰਜਾਬ ਦੇ ਤਿੰਨ ਸ਼ਹਿਰਾਂ ‘ਚ ਹਾਈ ਅਲਰਟ ਦੌਰਾਨ ਭਾਰੀ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ।
ਖੁਫੀਆ ਜਾਣਕਾਰੀ ਮਗਰੋਂ ਪੰਜਾਬ ਪੁਲਿਸ ਅਲਰਟ, ਸਰਚ ਆਪ੍ਰੇਸ਼ਨ ਸ਼ੁਰੂ
ਏਬੀਪੀ ਸਾਂਝਾ
Updated at:
11 Oct 2019 01:10 PM (IST)
ਸੂਬੇ ਦੇ ਸਰਹੱਦੀ ਇਲਾਕਿਆਂ ‘ਚ ਉੱਡ ਰਹੇ ਡ੍ਰੋਨ ਤੇ ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਮਿਲ ਰਹੇ ਇੰਨਪੁਟ ਤੋਂ ਬਾਅਦ ਪਠਾਨਕੋਟ, ਗੁਰਦਾਸਪੁਰ ਤੇ ਬਟਾਲਾ ‘ਚ ਤਿੰਨ ਦਿਨਾਂ ਲਈ ਸਪੈਸ਼ਲ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਹੈ।
- - - - - - - - - Advertisement - - - - - - - - -