ਪੜਚੋਲ ਕਰੋ

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ! ਲੋਡਿਡ ਆਰਜੀਪੀ ਨਾਲ ਤਿੰਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਡਿਡ ਆਰਪੀਜੀ ਨਾਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab News: ਪੰਜਾਬ ਦੇ ਸਰਹਾਲੀ 'ਚ ਆਰਪੀਜੀ ਹਮਲਾ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਮਾਮਲੇ 'ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਲੋਡਿਡ ਆਰਪੀਜੀ ਬਰਾਮਦ ਕੀਤਾ ਹੈ। ਪੰਜਾਬ ਦੇ ਡੀਆਈਜੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ (27 ਦਸੰਬਰ) ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਆਪਣੇ ਟਵੀਟ ਵਿੱਚ, ਡੀਜੀਪੀ ਗੌਰਵ ਯਾਦਵ ਨੇ ਕਿਹਾ, "ਸਰਹਾਲੀ ਆਰਪੀਜੀ ਹਮਲੇ ਦੇ ਮਾਮਲੇ ਦੀ ਅਗਲੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਇੱਕ ਲੋਡਿਡ ਆਰਪੀਜੀ ਜ਼ਬਤ ਕੀਤੀ ਹੈ ਅਤੇ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।" ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ, ''ਇਹ ਘਟਨਾ ਕੈਨੇਡਾ 'ਚ ਬੈਠੇ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰੇ 'ਤੇ ਅੰਜਾਮ ਦਿੱਤੀ ਗਈ ਹੈ। ਯਾਦਵਿੰਦਰ ਸਿੰਘ ਇਸ ਪੂਰੇ ਨੈੱਟਵਰਕ ਨੂੰ ਫਿਲੀਪੀਨਜ਼ ਤੋਂ ਚਲਾ ਰਿਹਾ ਹੈ।

ਟਾਪ ਹੈਡਲਾਈਨ

 Punjab School Holidays : ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਨਹੀਂ ਵਧਾਈਆਂ, 1 ਜੁਲਾਈ ਤੋਂ ਲੱਗਣਗੀਆਂ ਕਲਾਸਾਂ
 Punjab School Holidays : ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਨਹੀਂ ਵਧਾਈਆਂ, 1 ਜੁਲਾਈ ਤੋਂ ਲੱਗਣਗੀਆਂ ਕਲਾਸਾਂ
Sri Akal Takht Sahib Updates :  ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੰਜਾਬ ਸਰਕਾਰ ਨੂੰ ਹੁਕਮ- ਇੱਕ ਮਹੀਨੇ 'ਚ ਦੂਰ ਕੀਤੇ ਜਾਣ ਪੰਥ ਦੇ ਇਤਰਾਜ਼'  
Sri Akal Takht Sahib Updates :  ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੰਜਾਬ ਸਰਕਾਰ ਨੂੰ ਹੁਕਮ- ਇੱਕ ਮਹੀਨੇ 'ਚ ਦੂਰ ਕੀਤੇ ਜਾਣ ਪੰਥ ਦੇ ਇਤਰਾਜ਼'  
Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Punjab News: ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
Embed widget