ਪੜਚੋਲ ਕਰੋ

ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਸਰਹੱਦ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਸਥਾਨਕ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਬਰਨਾਲਾ ਪੁਲਿਸ ਨੇ ਸਰਹੱਦੀ ਖੇਤਰ ਤੋਂ 8 ਕਿਲੋ 290 ਗ੍ਰਾਮ ਹੈਰੋਇਨ ਅਤੇ 15 ਪਾਕਿਸਤਾਨੀ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਬਰਨਾਲਾ: ਸਥਾਨਕ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਬਰਨਾਲਾ ਪੁਲਿਸ ਨੇ ਸਰਹੱਦੀ ਖੇਤਰ ਤੋਂ 8 ਕਿਲੋ 290 ਗ੍ਰਾਮ ਹੈਰੋਇਨ ਅਤੇ 15 ਪਾਕਿਸਤਾਨੀ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 40 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।

ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪਿਛਲੇ ਦਿਨੀਂ ਬਰਨਾਲਾ ਪੁਲਿਸ ਨੇ 55 ਗ੍ਰਾਮ ਹੈਰੋਇਨ ਨਾਲ ਇੱਕ ਔਰਤ ਨੂੰ ਗ੍ਰਿਫਤਾਰ ਕਰ ਪੁੱਛਗਿਛ ਅਤੇ ਜਾਂਚ ਕੀਤੀ ਗਈ ਤੇ ਅੱਜ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ। ਦੱਸ ਦਈਏ ਕਿ ਸਰਹੱਦੀ ਖੇਤਰ ਤੋਂ 8 ਕਿਲੋ 290 ਜੀ ਹੈਰੋਇਨ ਅਤੇ 15 ਪਾਕਿਸਤਾਨੀ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਾਰਕੀਟ ਵਿੱਚ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 40 ਕਰੋੜ ਰੁਪਏ ਤੋਂ ਵੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬਰਾਮਦ ਕੀਤੀ ਗਈ ਹੈਰੋਇਨ ਨਾਲ ਕਿਸੇ ਦੀ ਵੀ ਗ੍ਰਿਫਤਾਰੀ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਬਾਰੇ ਕੁਝ ਵੀ ਜ਼ਾਹਰ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਜ਼ਿੰਦਾ ਕਾਰਤੂਸ ਭਾਰਤੀ ਨਹੀਂ ਸਗੋਂ ਪਾਕਿਸਤਾਨ ਦੇ ਹਨ

ਇਹ ਵੀ ਪੜ੍ਹੋ: ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ
15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget