ਪੜਚੋਲ ਕਰੋ

Punjab News: ਹੁਣ ਨਿਹੰਗ ਸਿੰਘਾਂ ਦਾ ਮੁਕਾਬਲਾ ਕਰੇਗੀ ਪੰਜਾਬ ਪੁਲਿਸ ! ਗੱਤਕੇ ਦੀ ਸਿਖਲਾਈ ਸ਼ੁਰੂ

ਸ੍ਰੀ ਮੁਕਤਸਰ ਸਾਹਿਬ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਪੁਲਿਸ ਹੁਣ ਗਤਕਾ ਸਿੱਖ ਰਹੀ ਹੈ। ਇੱਥੇ ਨਾ ਸਿਰਫ਼ ਗੱਤਕਾ ਸਿੱਖਿਆ ਜਾ ਰਿਹਾ ਹੈ, ਸਗੋਂ ਇਸ ਦੇ ਹਮਲੇ ਨੂੰ ਰੋਕਦੇ ਹੋਏ ਭੀੜ ਨੂੰ ਕਿਵੇਂ ਭਜਾਉਣਾ ਹੈ, ਇਸ ਦੀ ਸਿਖਲਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

Punjab News: ਪਿਛਲੇ ਦਿਨੀਂ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਤੇ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਸਿੱਖ ਜਥੇਬੰਦੀਆਂ ਦੇ ਨਾਲ ਹੋਈ ਝੜਪ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੇ ਆਪ ਨੂੰ ਬਦਲਣਾ ਸ਼ੁਰੂ ਕਰ ਦਿੱਤਾ ਹੈ। ਯਾਦ ਰਹੇ ਕਿ ਅੰਮ੍ਰਿਤਸਰ ਤੇ ਚੰਡੀਗੜ੍ਹ ਦੋਵਾਂ ਥਾਵਾਂ ਉੱਤੇ ਨਹਿੰਗ ਜਥੇਬੰਦੀਆਂ ਵੱਲੋਂ ਪੁਲਿਸ ਉਤੇ ਹਮਲਾ ਕੀਤਾ ਗਿਆ ਸੀ ਤੇ ਦੋਵਾਂ ਮਾਮਲਿਆਂ ਵਿੱਚ ਪੁਲਿਸ ਨੂੰ ਪਿੱਛੇ ਹਟਣਾ ਪਿਆ ਸੀ।

ਜ਼ਿਕਰ ਕਰ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਪੁਲਿਸ ਹੁਣ ਗਤਕਾ ਸਿੱਖ ਰਹੀ ਹੈ। ਇੱਥੇ ਨਾ ਸਿਰਫ਼ ਗੱਤਕਾ ਸਿੱਖਿਆ ਜਾ ਰਿਹਾ ਹੈ, ਸਗੋਂ ਇਸ ਦੇ ਹਮਲੇ ਨੂੰ ਰੋਕਦੇ ਹੋਏ ਭੀੜ ਨੂੰ ਕਿਵੇਂ ਭਜਾਉਣਾ ਹੈ, ਇਸ ਦੀ ਸਿਖਲਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਪਿਛਲੇ ਦਿਨੀਂ ਸੰਕੇਤ ਦਿੱਤੇ ਸਨ ਕਿ ਪੰਜਾਬ ਪੁਲਿਸ ਅਜਿਹੇ ਹਮਲਿਆਂ ਤੋਂ ਬਚਾਅ ਕਰੇਗੀ। ਸਪੱਸ਼ਟ ਹੈ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਈ ਇਹ ਸਿਖਲਾਈ ਜਲਦੀ ਹੀ ਹੋਰਨਾਂ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰੇਟਾਂ ਵਿੱਚ ਵੀ ਲਗਾਈ ਜਾਵੇਗੀ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਅਜਨਾਲਾ ਪੁਲਿਸ ਸਟੇਸ਼ਨ ਅਤੇ ਚੰਡੀਗੜ੍ਹ ਬਾਰਡਰ ’ਤੇ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਕੀ ਹੈ ਗੱਤਕਾ

ਗੱਤਕਾ ਸਿੱਖ ਗੁਰੂਆਂ ਨਾਲ ਜੁੜਿਆ ਇੱਕ ਰਵਾਇਤੀ ਮਾਰਸ਼ਲ ਆਰਟ ਅਨੁਸ਼ਾਸਨ ਹੈ। ਇਹ ਤਲਵਾਰ ਅਤੇ ਸੋਟੀ ਨਾਲ ਲੜਨ ਦੀਆਂ ਯੋਗਤਾਵਾਂ ਦੇ ਨਾਲ-ਨਾਲ ਸੰਜਮ ਪੈਦਾ ਕਰਦਾ ਹੈ। ਗੱਤਕੇ ਦੀ ਸ਼ੁਰੂਆਤ ਉਦੋਂ ਹੋਈ ਸੀ ਜਦੋਂ 6ਵੇਂ ਸਿੱਖ ਗੁਰੂ ਹਰਗੋਬਿੰਦ ਨੇ ਮੁਗਲ ਸ਼ਾਸਨ ਦੌਰਾਨ ਸਵੈ-ਰੱਖਿਆ ਲਈ 'ਕਿਰਪਾਨ' ਦੀ ਵਰਤੋਂ ਕੀਤੀ ਸੀ। ਇਹ ਇੱਕ ਸਟਿੱਕ ਲੜਨ ਦੀ ਸ਼ੈਲੀ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਭਾਗੀਦਾਰ ਸ਼ਾਮਲ ਹੁੰਦੇ ਹਨ ਜੋ ਕਿ ਵਧੇਰੇ ਘਾਤਕ ਸ਼ਸਤਰ ਵਿਦਿਆ ਦਾ ਇੱਕ ਹਲਕਾ ਰੂਪ ਹੈ। ਗਤਕੇ ਵਿੱਚ ਸ਼ਸਤਰ ਵਿਦਿਆ ਦੀਆਂ ਤਿੱਖੀਆਂ ਤਲਵਾਰਾਂ ਦੀ ਥਾਂ ਲੱਕੜ ਦੀਆਂ ਸੋਟੀਆਂ  ਅਤੇ ਢਾਲਾਂ ਨਾਲ ਲੈ ਲਈਆਂ ਗਈਆਂ ਹਨ। 10ਵੇਂ ਗੁਰੂ ਗੋਬਿੰਦ ਸਿੰਘ ਦੁਆਰਾ ਸਵੈ-ਰੱਖਿਆ ਲਈ ਹਰ ਕਿਸੇ ਲਈ ਹਥਿਆਰ ਲਾਜ਼ਮੀ ਕੀਤੇ ਗਏ ਸਨ। ਗੱਤਕਾ ਪਹਿਲਾਂ ਗੁਰਦੁਆਰਿਆਂ, ਨਗਰ ਕੀਰਤਨਾਂ ਅਤੇ ਅਖਾੜਿਆਂ ਤੱਕ ਸੀਮਤ ਸੀ, ਪਰ ਹੁਣ 2008 ਵਿੱਚ ਗੱਤਕਾ ਫੈਡਰੇਸ਼ਨ ਆਫ਼ ਇੰਡੀਆ (ਜੀਐਫਆਈ) ਦੇ ਗਠਨ ਤੋਂ ਬਾਅਦ ਇਸ ਨੂੰ ਖੇਡ ਸ਼੍ਰੇਣੀ ਵਿੱਚ ਮੌਜੂਦਗੀ ਮਿਲਦੀ ਹੈ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget