ਪੜਚੋਲ ਕਰੋ

Punjab Police Sub-Inspector Recruitment 2021: ਪੰਜਾਬ ਪੁਲਿਸ 'ਚ 560 ਸਬ ਇੰਸਪੈਕਟਰਾਂ ਦੀ ਭਰਤੀ ਖੁੱਲ੍ਹੀ, ਇੰਝ ਕਰੋ ਅਪਲਾਈ

ਕਾਂਸਟੇਬਲ ਭਰਤੀ ਤੋਂ ਇਲਾਵਾ ਪੰਜਾਬ ਪੁਲਿਸ 4 ਕੇਡਰ ਵਿਚ 560 ਸਬ-ਇੰਸਪੈਕਟਰਾਂ ਦੀ ਭਰਤੀ ਵੀ ਕਰੇਗਾ। ਆਮ ਅਰਜ਼ੀ ਫਾਰਮ 5 ਜੁਲਾਈ ਨੂੰ ਸਿੱਧਾ ਪ੍ਰਸਾਰਿਤ ਹੋਵੇਗਾ ਅਤੇ 2 MCQ ਅਧਾਰਤ CB ਪੇਪਰ ਅਗਸਤ ਵਿੱਚ ਲਏ ਜਾਣਗੇ।

ਚੰਡੀਗੜ੍ਹ: ਕਾਂਸਟੇਬਲ ਭਰਤੀ ਤੋਂ ਇਲਾਵਾ ਪੰਜਾਬ ਪੁਲਿਸ 4 ਕੇਡਰ ਵਿਚ 560 ਸਬ-ਇੰਸਪੈਕਟਰਾਂ ਦੀ ਭਰਤੀ ਵੀ ਕਰੇਗਾ। ਆਮ ਅਰਜ਼ੀ ਫਾਰਮ 5 ਜੁਲਾਈ ਨੂੰ ਸਿੱਧਾ ਪ੍ਰਸਾਰਿਤ ਹੋਵੇਗਾ ਅਤੇ 2 MCQ ਅਧਾਰਤ CB ਪੇਪਰ ਅਗਸਤ ਵਿੱਚ ਲਏ ਜਾਣਗੇ।

ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਨੇ ਚਾਰ ਕੇਡਰ ਯਾਨੀ ਇਨਵੈਸਟੀਗੇਸ਼ਨ ਲਈ (289), ਆਰਮਡ ਪੁਲਿਸ ਲਈ (97), ਜ਼ਿਲ੍ਹਾ ਪੁਲਿਸ ਲਈ (87) ਅਤੇ ਇੰਟੈਲੀਜੈਂਸ ਲਈ (87) ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ।

ਵਧੇਰੇ ਜਾਣਕਾਰੀ ਲਈ ਇਸ QR Code ਨੂੰ ਸਕੈਨ ਕਰੋ।
Punjab Police Sub-Inspector Recruitment 2021: ਪੰਜਾਬ ਪੁਲਿਸ 'ਚ 560 ਸਬ ਇੰਸਪੈਕਟਰਾਂ ਦੀ ਭਰਤੀ ਖੁੱਲ੍ਹੀ, ਇੰਝ ਕਰੋ ਅਪਲਾਈ

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ ਫੇਸਬੁੱਕ ਹੈਂਡਲ 'ਤੇ ਕਾਂਸਟੇਬਲ ਦੇ ਅਹੁਦੇ ਲਈ ਵਿਦਿਅਕ ਯੋਗਤਾ, ਉਮਰ ਹੱਦ, ਚੋਣ ਪ੍ਰਕਿਰਿਆ ਵਾਲਾ ਇੱਕ ਛੋਟਾ ਨੋਟਿਸ ਜਾਰੀ ਕੀਤਾ ਸੀ। ਨੋਟਿਸ ਮੁਤਾਬਕ, ਪੰਜਾਬ ਪੁਲਿਸ ਜਲਦੀ ਹੀ ਆਪਣੀ ਵੈੱਬਸਾਈਟ punjabpolice.gov.in 'ਤੇ ਜ਼ਿਲ੍ਹਾ ਪੱਧਰ ਲਈ ਕਾਂਸਟੇਬਲ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ।

ਨੋਟਿਸ ਮੁਤਾਬਕ 12ਵੀਂ ਪਾਸ ਉਮੀਦਵਾਰ ਪੰਜਾਬ ਕਾਂਸਟੇਬਲ ਪੋਸਟਾਂ ਲਈ ਅਪਲਾਈ ਕਰਨ ਦੇ ਯੋਗ ਹਨ। ਉਮੀਦਵਾਰਾਂ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਆਸਾਮੀਆਂ ਲਈ ਸਫਲਤਾਪੂਰਵਕ ਬਿਨੈ ਕਰਨ ਵਾਲੇ ਉਮੀਦਵਾਰਾਂ ਨੂੰ ਲਿਖਤੀ ਟੈਸਟ ਲਈ ਬੁਲਾਇਆ ਜਾਵੇਗਾ। ਜੋ ਲਿਖਤੀ ਟੈਸਟ ਵਿੱਚ ਯੋਗਤਾ ਪੂਰੀ ਕਰਨਗੇ, ਉਹ ਸਰੀਰਕ ਜਾਂਚ ਟੈਸਟ ਲਈ ਆਉਣਗੇ।

ਉਮੀਦਵਾਰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਮਹੱਤਵਪੂਰਨ ਤਾਰੀਖਾਂ, ਖਾਲੀ ਅਸਾਮੀਆਂ ਤੇ ਹੋਰ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਉਮੀਦਵਾਰਾਂ ਨੂੰ ਸਲਾਹ ਹੈ ਕਿ ਉਹ ਭਰਤੀ ਸਬੰਧੀ ਨਵੇਂ ਅਪਡੇਟਾਂ ਲਈ ਅਧਿਕਾਰਤ ਵੈੱਬਸਾਈਟ 'ਤੇ ਨਜ਼ਰ ਰੱਖਣ।

ਜੁਲਾਈ ਵਿੱਚ ਅਰਜ਼ੀ, ਸਤੰਬਰ ਵਿੱਚ ਪ੍ਰੀਖਿਆ

ਪੰਜਾਬ ਪੁਲਿਸ ਕਾਂਸਟੇਬਲ ਭਰਤੀ 2021 ਲਈ ਅਰਜ਼ੀ ਪ੍ਰਕਿਰਿਆ ਤੇ ਚੋਣ ਪ੍ਰਕਿਰਿਆ ਦੀਆਂ ਸੰਭਾਵੀ ਤਾਰੀਖਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਰਜ਼ੀ ਪ੍ਰਕਿਰਿਆ ਜੁਲਾਈ 2021 ਦੇ ਅੱਧ ਵਿੱਚ ਸ਼ੁਰੂ ਹੋਣੀ ਹੈ। ਉਸੇ ਸਮੇਂ, ਨਿਰਧਾਰਤ ਚੋਣ ਪ੍ਰਕਿਰਿਆ ਤਹਿਤ ਐਮਸੀਕਿਊ (ਮਲਟੀਪਲ ਚੁਆਇਸ ਪ੍ਰਸ਼ਨ) ਲਿਖਤੀ ਪ੍ਰੀਖਿਆ 25 ਤੇ 26 ਸਤੰਬਰ 2021 ਨੂੰ ਲਈ ਜਾ ਰਹੀ ਹੈ।

ਮਹਿਲਾ ਉਮੀਦਵਾਰਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ 4362 ਕਾਂਸਟੇਬਲਾਂ ਦੀ ਭਰਤੀ ਵਿੱਚ 33 ਪ੍ਰਤੀਸ਼ਤ ਰਾਖਵਾਂਕਰਨ ਦਾ ਐਲਾਨ ਕੀਤਾ ਗਿਆ। ਪੰਜਾਬ ਪੁਲਿਸ ਕਾਂਸਟੇਬਲ ਭਰਤੀ ਵਿੱਚ ਔਰਤਾਂ ਦੇ ਰਾਖਵੇਂਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ, "ਕੁੱਲ ਅਸਾਮੀਆਂ ਦਾ 33 ਪ੍ਰਤੀਸ਼ਤ ਔਰਤਾਂ ਲਈ ਹੈ।" ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ, "ਪੁਲਿਸ ਤੇ ਖੇਡ ਵਿਭਾਗਾਂ ਦੇ ਕੋਚ ਉਮੀਦਵਾਰਾਂ ਦੇ ਮਾਰਗ ਦਰਸ਼ਨ ਕਰਨ ਲਈ ਇਨ੍ਹਾਂ ਮੈਦਾਨਾਂ 'ਤੇ ਉਪਲਬਧ ਹੋਣਗੇ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget