ਪੜਚੋਲ ਕਰੋ

ਪੰਜਾਬ ਪੁਲੀਸ ਉੱਚ ਪੱਧਰੀ ਤਕਨੀਕੀ ਜਾਂਚ ਲਈ ਸਿਵਲੀਅਨ ਕਾਰਜ-ਖੇਤਰ ਦੇ ਮਾਹਿਰਾਂ ਦੀ ਕਰੇਗੀ ਭਰਤੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਨੂੰ ਆਪਣੀ ਜਾਂਚ ਦੇ ਕੰਮਾਂ ਨੂੰ ਉੱਚ ਪੱਧਰੀ ਬਣਾਉਣ ਲਈ ਰਾਹ ਪੱਧਰਾ ਕੀਤਾ ਹੈ।

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਨੂੰ ਆਪਣੀ ਜਾਂਚ ਦੇ ਕੰਮਾਂ ਨੂੰ ਉੱਚ ਪੱਧਰੀ ਬਣਾਉਣ ਲਈ ਰਾਹ ਪੱਧਰਾ ਕੀਤਾ ਹੈ।ਪੰਜਾਬ ਪੁਲਿਸ ਦੇਸ਼ ਦੀ ਪਹਿਲੀ ਪੁਲਿਸ ਬਣਨ ਜਾ ਰਾਹੀ ਹੈ ਜੋ ਆਮ ਨਾਗਰਿਕਾਂ ਨੂੰ ਆਈਟੀ/ਡਿਜੀਟਲ, ਕਾਨੂੰਨੀ ਫੋਰੈਂਸਿਕ ਅਤੇ ਵਿੱਤ ਦੇ ਡੋਮੇਨ ਵਿੱਚ ਮਾਹਰਾਂ ਵਜੋਂ ਸ਼ਾਮਿਲ ਕਰੇਗੀ। ਇਸ ਨਾਲ ਪੁਲਿਸ ਦੇ ਤਫ਼ਤੀਸ਼ ਕਾਰਜਾਂ ਨੂੰ ਉੱਚ ਗੁਣਵੱਤਾ ਹਾਸਿਲ ਹੋਵੇਗੀ।

ਅਜਿਹੇ 798 ਮਾਹਰ ਸਿੱਧੇ ਤੌਰ 'ਤੇ ਪੰਜਾਬ ਇਨਵੈਸਟੀਗੇਸ਼ਨ ਬਿਊਰੋ ਲਈ ਪਲੇਨਕੋਲਥਸ ਸਿਵਲਿਅਨ ਸਪੋਰਟ ਸਟਾਫ ਦੇ ਤੌਰ' ਤੇ ਭਰਤੀ ਕੀਤੇ ਜਾਣਗੇ।ਕੁੱਲ 4251 ਕਰਮਚਾਰੀਆਂ ਨੂੰ ਵੱਖ ਵੱਖ ਰੈਂਕ ਅਤੇ ਅਹੁਦੇ ਲਈ ਪੰਜਾਬ ਪੁਲਿਸ ਵਿਭਾਗ 'ਚ ਸ਼ਾਮਲ ਕੀਤਾ ਜਾਵੇਗਾ।ਇੱਕ ਸਰਕਾਰੀ ਬੁਲਾਰੇ ਅਨੁਸਾਰ, ਅਸਾਮੀਆਂ ਨੂੰ ਮੁੱਖ ਮੰਤਰੀ ਦੀ ਅਗਵਾਈ 'ਚ ਕੈਬਨਿਟ ਨੇ ਮਨਜ਼ੂਰੀ ਦਿੱਤੀ।

ਆਰਜ਼ੀ ਯੋਜਨਾਵਾਂ ਦੇ ਅਨੁਸਾਰ, 1481 ਪੁਲਿਸ ਅਧਿਕਾਰੀਆਂ ਦੀ ਸਿੱਧੀ ਭਰਤੀ (297 ਐਸਆਈ, 811 ਹੈੱਡ ਕਾਂਸਟੇਬਲ ਅਤੇ 373 ਕਾਂਸਟੇਬਲਾਂ) 'ਤੇ ਕੀਤੀ ਜਾਏਗੀ, ਜੋ ਕਿ ਵੱਡਾ ਬਦਲਾਅ ਹੋਵੇਗਾ, ਕਿਉਂਕਿ ਉਹ ਯੰਗ ਬੱਲਡ ਹੋਣਗੇ ਅਤੇ ਵਿਸ਼ੇਸ਼ ਤਫ਼ਤੀਸ਼ਾਂ, ਸਾਈਬਰ ਜਾਂਚ 'ਤੇ ਆਰਥਿਕ ਅਪਰਾਧਾਂ ਲਈ ਵਿੱਤੀ ਜਾਂਚ 'ਚ ਮਾਹਰ ਹੋਣਗੇ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Embed widget