ਪੜਚੋਲ ਕਰੋ
Advertisement
ਬਹਿਬਲ ਕਲਾਂ, ਬਰਗਾੜੀ ਮਾਮਲੇ ਨੂੰ ਲੈ ਕੇ ਕੈਪਟਨ ਦਾ ਵੱਡਾ ਐਲਾਨ
ਬਹਿਬਲ ਕਲਾਂ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕੀਤਾ ਹੈ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਸੀਬੀਆਈ ਸੁਪਰੀਮ ਕੋਰਟ 'ਚ ਕੇਸ ਹਾਰ ਗਈ ਹੈ।
ਹੁਣ ਇਨ੍ਹਾਂ ਮਾਮਲਿਆਂ ਦੀ ਤਫਤੀਸ਼ ਪੰਜਾਬ ਪੁਲਿਸ ਹੀ ਕਰੇਗੀ। ਹਾਂਲਾਕਿ ਸੀਬੀਆਈ ਨੇ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਮੁਹਾਲੀ ਅਦਾਲਤ ਨੂੰ ਦਿੱਤੀ ਸੀ। ਕੈਪਟਨ ਦਾ ਕਹਿਣਾ ਹੈ ਕਿ ਹੁਣ ਇਸ ਮਾਮਲੇ ਦਾ ਹੱਲ ਜਲਦ ਹੀ ਅਸੀਂ ਆਪ ਕੱਢਾਂਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਮਨੋਰੰਜਨ
ਕ੍ਰਿਕਟ
ਪੰਜਾਬ
Advertisement