ਪੜਚੋਲ ਕਰੋ

Punjab News : ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ , ਅੰਮ੍ਰਿਤਪਾਲ ਭਗੌੜਾ ਕਰਾਰ

Punjab News : ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ।

Punjab News : ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ। ਪੁਲਿਸ ਇਨ੍ਹਾਂ ਨੂੰ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈਕਿ ਇਕ ਚਾਰਟਡ ਪਲੈਨ ਰਾਹੀਂ ਪੰਜਾਬ ਪੁਲਿਸ ਲੈ ਕੇ ਉਥੇ ਪਹੁੰਚੀ। ਚਾਰੇ ਜਾਣਿਆਂ ਨੂੰ ਉਥੋਂ ਦੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ।
 
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ। ਹੈ। ਇਨ੍ਹਾਂ ਵਿਚੋਂ 4 ਸਾਥੀਆਂ ਨੂੰ ਅਸਾਨ ਲਿਜਾਇਆ ਗਿਆ ਹੈ। ਸੂਤਰਾਂ ਅਨੁਸਾਰ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵੀ ਸ਼ਾਮਿਲ ਹੈ।
 
ਓਧਰ ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ।
 
ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਸਰਕਾਰ ਵੱਲੋਂ ਅੱਜ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕੀਤਾ ਗਿਆ ਸੀ। ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਹੁਣ 20 ਮਾਰਚ ਸੋਮਵਾਰ 12 ਵਜੇ ਤੱਕ ਬੰਦ ਰਹਿਣਗੀਆਂ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Charanjit Channi | ''21 ਬੰਦੇ ਸਰਕਾਰੀ ਜ਼ਹਿਰ ਪੀ ਕੇ ਮਰ ਗਏ'' - ਮਾਨ ਸਰਕਾਰ 'ਤੇ ਵਰ੍ਹੇ ਚੰਨੀSheetal Angural| ਜਲੰਧਰ ਪੱਛਮੀ ਸੀਟ ਹੋਈ ਖਾਲ੍ਹੀ,  ਸ਼ੀਤਲ ਅੰਗੁਰਾਲ ਦਾ ਅਸਤੀਫ਼ਾSangrur Hooch tragedy|ਜ਼ਹਿਰੀਲੀ ਸ਼ਰਾਬਕਾਂਡ 'ਤੇ ਬਵਾਲ, ਅਕਾਲੀ ਦਲ ਨੇ ਬੋਲਿਆ DC ਦਫ਼ਤਰ ਮੁਹਰੇ ਹੱਲਾPratibha Singh|ਮੰਡੀ ਤੋਂ ਕੰਗਣਾ ਨੂੰ ਸਖਤ ਟੱਕਰ ਦੇਵੇਗੀ ਪ੍ਰਤਿਭਾ ਸਿੰਘ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget