ਚੰਡੀਗੜ੍ਹ: ਪੰਜਾਬ ਪੁਲਿਸ ਨੇ ਸ਼ਨੀਵਾਰ ਯਾਨੀ ਅੱਜ 72 ਡੀਐਸਪੀ ਟ੍ਰਾਂਸਫਰ ਕੀਤੇ ਹਨ।ਇਨ੍ਹਾਂ ਸਾਰੇ ਅਫਸਰਾਂ ਦੀ ਤਬਾਦਲਾ ਸੂਚੀ ਜਾਰੀ ਹੋ ਚੁੱਕੀ ਹੈ।ਡੀਜੀਪੀ ਨੇ ਇਨ੍ਹਾਂ ਸਾਰੇ ਅਫਸਰਾਂ ਨੂੰ ਮੌਜੂਦਾ ਪੋਸਟਿੰਗ ਤੋਂ ਰਾਹਤ ਦੇ ਨਵੀਂਆਂ ਪੋਸਟਿੰਗਾਂ ਸੰਭਾਲਣ ਦੇ ਆਦੇਸ਼ ਦਿੱਤੇ ਹਨ।
ਇਨ੍ਹਾਂ ਪੁਲਿਸ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ।








ਇਹ ਵੀ ਪੜ੍ਹੋ: 
 ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼

ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ