Punjab News: ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਪੰਜਾਬ ਪੁਲਿਸ ਵਿੱਚ 50 ਤੋਂ ਵੱਧ DSP ਦੇ ਤਬਾਦਲੇ ਕਰ ਦਿੱਤੇ ਗਏ ਹਨ।
ਇਨ੍ਹਾਂ ਸਾਰੇ 50 ਤੋਂ ਵੱਧ ਡੀਐਸਪੀ ਨੂੰ ਪੋਸਟਿੰਗ ਦੀ ਨਵੀਂ ਜਗ੍ਹਾ ‘ਤੇ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਆਓ ਜਾਣਦੇ ਹਾਂ ਕਿ ਕਿਹੜੇ ਅਧਿਕਾਰੀ ਦਾ ਕਿੱਥੇ ਤਬਾਦਲਾ ਹੋਇਆ ਹੈ। ਤੁਸੀਂ ਵੀ ਹੇਠਾਂ ਦੇਖੋ ਪੂਰੀ ਲਿਸਟ-: