ਪੜਚੋਲ ਕਰੋ

ਕੈਪਟਨ ਸਰਕਾਰ ਵੱਲੋਂ ਸਾਬਕਾ ਐਸਐਸਪੀ ਤੇ ਡੀਐਸਪੀ ਦੀ ਸਜ਼ਾ ਮਾਫ, 10-10 ਸਾਲ ਦੀ ਹੋਈ ਸੀ ਕੈਦ

ਪੰਜਾਬ ਸਰਕਾਰ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਦੋਹਾਂ ਨੂੰ ਸੀਬੀਆਈ ਅਦਾਲਤ ਨੇ 10-10 ਸਾਲ ਦੀ ਸਜ਼ਾ ਸੁਣਾਈ ਸੀ। ਇਹ ਅਫਸਰ ਸਾਬਕਾ ਐਸਐਸਪੀ ਪ੍ਰੀਤਪਾਲ ਸਿੰਘ ਵਿਰਕ ਤੇ ਸਾਬਕਾ ਡੀਐਸਪੀ ਸ਼ਮਸ਼ੇਰ ਸਿੰਘ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਸੂਬੇ ਦੇ ਪ੍ਰਮੁੱਖ ਸਕੱਤਰ (ਜੇਲ੍ਹਾਂ) ਆਰ ਵੈਂਕਟਰਤਨਮ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਾਬਕਾ ਐਸਐਸਪੀ ਪ੍ਰੀਤਪਾਲ ਸਿੰਘ ਵਿਰਕ ਤੇ ਸਾਬਕਾ ਡੀਐਸਪੀ ਸ਼ਮਸ਼ੇਰ ਸਿੰਘ ਦੀ ਰਹਿੰਦੀ ਸਜ਼ਾ ਮੁਆਫ਼ ਕੀਤੀ ਗਈ ਹੈ। ਦੋਹਾਂ ਨੂੰ ਸੀਬੀਆਈ ਅਦਾਲਤ ਨੇ 10-10 ਸਾਲ ਦੀ ਸਜ਼ਾ ਸੁਣਾਈ ਸੀ। ਦਰਅਸਲ ਉਕਤ ਅਫ਼ਸਰਾਂ ਸਮੇਤ ਅੱਧੀ ਦਰਜਨ ਪੁਲਿਸ ਮੁਲਾਜ਼ਮਾਂ ’ਤੇ ਅਤਿਵਾਦ ਦੇ ਦੌਰ ਵੇਲੇ ਸੁਨਾਮ ਦੇ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਸੀ। ਇਸ ਮਾਮਲੇ ਦੀ ਪੜਤਾਲ ਉਪਰੰਤ ਸੀਬੀਆਈ ਨੇ ਪ੍ਰੀਤਪਾਲ ਸਿੰਘ ਵਿਰਕ ਸਮੇਤ ਹੋਰਨਾਂ ਪੁਲਿਸ ਅਫ਼ਸਰਾਂ ਖਿਲਾਫ਼ ਸੀਬੀਆਈ ਅਦਾਲਤ ਵਿੱਚ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਸੀਬੀਆਈ ਅਦਾਲਤ ਨੇ ਸਾਲ 2013 ਵਿੱਚ ਸਾਰਿਆਂ ਨੂੰ 10-10 ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਜ਼ਿਆਦਾਤਰ ਪੁਲਿਸ ਅਫ਼ਸਰਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਪ੍ਰਮੁੱਖ ਸਕੱਤਰ (ਜੇਲ੍ਹਾਂ) ਦੇ ਇਸ ਹੁਕਮ ਮੁਤਾਬਕ ਸ਼ਮਸ਼ੇਰ ਸਿੰਘ ਨੂੰ ਉਪਰਲੀ ਅਦਾਲਤ ਤੋਂ ਜ਼ਮਾਨਤ ਮਿਲੀ ਹੋਈ ਹੈ। ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਕਰਮਚਾਰੀ ਅਵਤਾਰ ਸਿੰਘ ਦੀ ਮੌਤ ਹੋ ਚੁੱਕੀ ਹੈ। ਬਲਬੀਰ ਸਿੰਘ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ। ਪ੍ਰਮੁੱਖ ਸਕੱਤਰ (ਜੇਲ੍ਹਾਂ) ਦੇ ਹੁਕਮ ਮੁਤਾਬਕ ਜਿਨ੍ਹਾਂ ਸਾਬਕਾ ਪੁਲਿਸ ਅਫ਼ਸਰਾਂ ਦੀ ਸਜ਼ਾ ਮੁਆਫ਼ ਕੀਤੀ ਗਈ ਹੈ, ਉਨ੍ਹਾਂ ਨੇ 4-4 ਸਾਲ ਤੋਂ ਵਧੇਰੇ ਸਜ਼ਾ ਭੁਗਤ ਲਈ ਹੈ ਤੇ ਬਾਕੀ ਰਹਿੰਦੀ ਸਜ਼ਾ ਮੁਆਫ਼ ਕਰ ਦਿੱਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ 'ਚ ਜੱਜਾਂ ਨੂੰ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨਿਰਾਜ਼ ,ਕਿਹਾ -DC-SSP ਦੇ ਸਰਕਾਰੀ ਘਰ ਖਾਲੀ ਕਰਵਾ ਕੇ ਦਿਓ , ਪੜ੍ਹੋ ਪੂਰਾ ਮਾਮਲਾ  
ਪੰਜਾਬ 'ਚ ਜੱਜਾਂ ਨੂੰ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨਿਰਾਜ਼ ,ਕਿਹਾ -DC-SSP ਦੇ ਸਰਕਾਰੀ ਘਰ ਖਾਲੀ ਕਰਵਾ ਕੇ ਦਿਓ , ਪੜ੍ਹੋ ਪੂਰਾ ਮਾਮਲਾ  
Punjab Weather Update: ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Embed widget