ਪੜਚੋਲ ਕਰੋ

Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ

Bathinda News : ਬਠਿੰਡਾ ਦੇ ਇੱਕ ਭੰਗੜਾ ਗਰੁੱਪ ਦਾ ਪੁਲਿਸ ਦੀ ਵਰਦੀ ਵਿੱਚ ਡਾਂਸ ਸੁਰਖੀਆਂ ਵਿੱਚ ਹੈ। ਕੇਂਦਰੀ ਪਸ਼ੂ ਭਲਾਈ ਬੋਰਡ ਦੇ ਮੈਂਬਰ ਗੁਰਵਿੰਦਰ ਨੇ ਇਸ ਬਾਰੇ ਸਵਾਲ ਖੜ੍ਹੇ ਕੀਤੇ ਹਨ।

Bathinda News : ਬਠਿੰਡਾ ਦੇ ਇੱਕ ਭੰਗੜਾ ਗਰੁੱਪ ਦਾ ਪੁਲਿਸ ਦੀ ਵਰਦੀ ਵਿੱਚ ਡਾਂਸ ਸੁਰਖੀਆਂ ਵਿੱਚ ਹੈ। ਕੇਂਦਰੀ ਪਸ਼ੂ ਭਲਾਈ ਬੋਰਡ ਦੇ ਮੈਂਬਰ ਗੁਰਵਿੰਦਰ ਨੇ ਇਸ ਬਾਰੇ ਸਵਾਲ ਖੜ੍ਹੇ ਕੀਤੇ ਹਨ। ਗੁਰਵਿੰਦਰ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਵੀਡੀਓ ਅਪਲੋਡ ਕਰਕੇ ਪੁਲਿਸ ਤੋਂ ਪੁਲਿਸ ਦੀ ਵਰਦੀ ਦੇ ਮਿਸਜੂਜ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਗੁਰਵਿੰਦਰ ਨੇ ਕਿਹਾ ਕਿ ਸੈਂਕੜੇ ਲੋਕਾਂ ਦੇ ਸਾਹਮਣੇ ਭੰਗੜੇ ਅਤੇ ਐਕਟਿੰਗ ਦੀ ਆੜ ਵਿੱਚ ਪੁਲਿਸ ਵਰਦੀ ਦੇ ਸਨਮਾਨ ਨੂੰ ਘੱਟ ਕੀਤਾ ਜਾ ਰਿਹਾ ਹੈ। ਇਸ ਦੇ ਜਵਾਬ ਵਿੱਚ ਭੰਗੜਾ ਗਰੁੱਪ ਚਲਾਉਣ ਵਾਲੇ ਵਿਪਨ ਨੇ ਕਿਹਾ ਕਿ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। ਉਹ ਪੰਜਾਬੀ ਫਿਲਮਾਂ ਵਿੱਚ ਐਕਟਿੰਗ ਕਰਦੇ ਹੈ। ਇਸ 'ਚ ਨਕਲੀ ਸਮਾਨ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰਦਰਸ਼ਿਤ ਕੀਤੇ ਜਾਣ ਵਾਲੇਹਥਿਆਰ ਵੀ ਨਕਲੀ ਹਨ।

ਗੁਰਵਿੰਦਰ ਨੇ ਕੁਝ ਫੋਟੋਆਂ ਟੈਗ ਕਰਕੇ ਪੁੱਛਿਆ, "ਕੀ ਇਹ ਪੰਜਾਬ ਪੁਲਿਸ ਦੀ ਵਰਦੀ ਦਾ ਅਪਮਾਨ ਨਹੀਂ ਹੈ?" ਆਮ ਤੌਰ 'ਤੇ ਜੇਕਰ ਕੋਈ ਛੋਟਾ ਬੱਚਾ ਨਕਲੀ ਹਥਿਆਰ ਨਾਲ ਰੀਲ ਬਣਾਉਂਦਾ ਹੈ ਜਾਂ ਕੋਈ ਨੌਜਵਾਨ ਏਅਰ ਗਨ ਨਾਲ ਤਾਂ ਪੰਜਾਬ ਪੁਲਿਸ ਕੇਸ ਦਰਜ ਕਰਦੀ ਹੈ।

ਕੀ ਇਹ ਭੀੜ ਦੇ ਸਾਹਮਣੇ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਨਹੀਂ ਹੈ? ਪੁਲਿਸ ਦੀ ਵਰਦੀ, ਲੋਗੋ ਅਤੇ ਬੈਚ ਆਦਿ ਲਗਾ ਕੇ ਪੂਰੀ ਵਰਦੀ 'ਚ ਸਟੇਜ 'ਤੇ ਨੱਚਣਾ, ਕੀ ਇਹ ਵਰਦੀ ਅਤੇ ਪੁਲਿਸ ਦੇ ਸਨਮਾਨ ਨੂੰ ਘੱਟ ਨਹੀਂ ਕਰ ਰਿਹਾ ਹੈ?

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Advertisement

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Embed widget