ਪੜਚੋਲ ਕਰੋ

ਹਰ ਕਿਸੇ ਲਈ ਨਹੀਂ ਕਰਫਿਊ 'ਚ ਢਿੱਲ, ਘਰਾਂ ਅੰਦਰ ਰਹੋ ਨਹੀਂ ਤਾਂ ਸਖਤ ਕਾਰਵਾਈ

ਪੰਜਾਬ ਸਰਕਾਰ ਨੇ ਕਰਫਿਊ ਦੌਰਾਨ ਕੁਝ ਚੀਜ਼ਾਂ ਦੀ ਖੁੱਲ੍ਹ ਦਿੱਤੀ ਹੈ। ਕਿਸਾਨ ਤੇ ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕ ਆਪਣੇ ਕੰਮ 'ਤੇ ਆ ਜਾ ਸਕਦੇ ਹਨ। ਉਂਝ ਆਮ ਲੋਕਾਂ ਨੂੰ ਪਹਿਲਾਂ ਵਾਂਗ ਘਰਾਂ ਅੰਦਰ ਹੀ ਰਹਿਣਾ ਪਏਗਾ। ਜੇਕਰ ਕੋਈ ਕਰਫਿਊ ਦੌਰਾਨ ਬਾਹਰ ਨਿਕਲਿਆ ਤਾਂ ਉਸ ਖਿਲਾਫ ਕਾਰਵਾਈ ਹੋਏਗੀ।

ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਕਰਫਿਊ ਦੌਰਾਨ ਕੁਝ ਚੀਜ਼ਾਂ ਦੀ ਖੁੱਲ੍ਹ ਦਿੱਤੀ ਹੈ। ਕਿਸਾਨ ਤੇ ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕ ਆਪਣੇ ਕੰਮ 'ਤੇ ਆ ਜਾ ਸਕਦੇ ਹਨ। ਉਂਝ ਆਮ ਲੋਕਾਂ ਨੂੰ ਪਹਿਲਾਂ ਵਾਂਗ ਘਰਾਂ ਅੰਦਰ ਹੀ ਰਹਿਣਾ ਪਏਗਾ। ਜੇਕਰ ਕੋਈ ਕਰਫਿਊ ਦੌਰਾਨ ਬਾਹਰ ਨਿਕਲਿਆ ਤਾਂ ਉਸ ਖਿਲਾਫ ਕਾਰਵਾਈ ਹੋਏਗੀ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਤੋਂ ਗੁਰੇਜ ਨਹੀਂ ਹੋਏਗਾ। ਜੇਕਰ ਕਿਸੇ ਨੂੰ ਮੈਡੀਕਲ ਸੇਵਾਵਾਂ ਦੀ ਜ਼ਰੂਰਤ ਹੈ ਜਾਂ ਬਹੁਤ ਜ਼ਰੂਰੀ ਕੰਮ ਹੈ ਤਾਂ ਉਹ ਲੋਕ ਹੀ ਘਰਾਂ ਵਿੱਚੋਂ ਨਿਕਲ ਸਕਦੇ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਕਾਲਾਬਾਜ਼ਾਰੀ ਦੀਆਂ ਵੀ ਕੁਝ ਖਬਰਾਂ ਮਿਲੀਆਂ ਸਨ। ਉਨ੍ਹਾਂ ਖਿਲਾਫ ਵੀ ਪੁਲਿਸ ਨੇ ਸਖਤ ਐਕਸ਼ਨ ਲਿਆ ਹੈ। ਇਸ ਲਈ ਬਕਾਇਦਾ ਹਰ ਚੀਜ਼ ਦੇ ਰੇਟ ਤੈਅ ਕਰ ਦਿੱਤੇ ਗਏ ਹਨ। ਜੇਕਰ ਕੋਈ ਇਸ ਦੀ ਉਲੰਘਣਾ ਵੀ ਕਰੇਗਾ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਸਰਕਾਰ ਵੱਲੋਂ ਕੁਝ ਢਿੱਲ ਦਿੱਤੇ ਜਾਣ ਤੋਂ ਬਾਅਦ ਲੋਕ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਲੱਗੇ ਹਨ। ਅੰਮ੍ਰਿਤਸਰ ਦੀਆਂ ਸੜਕਾਂ ਉੱਪਰ ਪਿਛਲੇ ਦਿਨਾਂ ਨਾਲੋਂ ਵੱਧ ਆਵਾਜਾਈ ਦੇਖਣ ਨੂੰ ਮਿਲੀ। ਲੋਕ ਸੜਕਾਂ ਤੇ ਪਹਿਲਾਂ ਨਾਲੋਂ ਵੱਧ ਨਿਕਲ ਰਹੇ ਹਨ। ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕ ਪੁਲਿਸ ਨਾਲ ਬਹਿਸ ਕਰਦੇ ਵੀ ਦਿਖਾਈ ਦਿੱਤੇ। ਵੱਖ ਵੱਖ ਨਾਕਿਆਂ ਉੱਤੇ ਵਾਹਨਾਂ ਦੀਆਂ ਕਤਾਰਾਂ ਵੀ ਦੇਖਣ ਨੂੰ ਮਿਲੀਆਂ।

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget