ਪੜਚੋਲ ਕਰੋ

ਪੰਜਾਬ ਪੁਲਿਸ ਦੀ ਚੇਤਾਵਨੀ! ਕਿਸੇ ਵੀ ਵੇਲੇ ਹੋ ਸਕਦੇ ਹੋ ਠੱਗੀ ਦਾ ਸ਼ਿਕਾਰ

ਲੋਕਾਂ ਨੂੰ ਇੱਕ ਫੋਨ ਕਾਲ ਜਾਂ ਮੈਸੇਜ ਭੇਜ ਕੇ ਠੱਗੀ ਦਾ ਸ਼ਿਕਾਰ ਬਣਾਉਣਾ ਕਾਫੀ ਆਮ ਹੋ ਗਿਆ ਹੈ। ਅਸੀਂ ਆਪਣੇ ਆਲੇ-ਦੁਆਲੇ ਰੋਜ਼ ਅਜਿਹੇ ਮਾਮਲੇ ਵੇਖਦੇ ਹਾਂ ਪਰ ਹੁਣ ਪੁਲਿਸ ਅਧਿਕਾਰੀਆਂ ਨੇ ਫੈਸਲਾ ਲਿਆ ਕਿ ਹੁਣ ਲੋਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਗਰੂਕ ਕੀਤਾ ਜਾਵੇਗਾ ਕਿ ਉਹ ਸਾਈਬਰ ਕ੍ਰਾਈਮ ਕਰਨ ਵਾਲੇ ਠੱਗਾਂ ਤੋਂ ਕਿਵੇਂ ਬਚ ਸਕਦੇ ਹਨ।

ਚੰਡੀਗੜ੍ਹ: ਪੁਲਿਸ ਵਿਭਾਗ ਦਾ ਸਾਈਬਰ ਵਿੰਗ ਹੁਣ ਲੋਕਾਂ ਨੂੰ ਸਾਈਬਰ ਕ੍ਰਾਈਮ ਤੋਂ ਬਚਾਏਗਾ। ਇਸ ਲਈ ਪੁਲਿਸ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਸਾਈਬਰ ਕ੍ਰਾਈਮ ਵਿੰਗ ਨੂੰ ਇਸ ਨਾਲ ਜੁੜੇ ਮਾਮਲਿਆਂ ਦੇ ਹੱਲ ਲਈ ਫੁਰਤੀ ਦਿਖਾਉਣ ਲਈ ਕਿਹਾ ਹੈ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਤੇ ਹੋਰ ਚੀਜ਼ਾਂ ਬਾਰੇ ਸੁਝਾਅ ਦਿੱਤੇ ਜਾਣਗੇ। ਵਿਭਾਗ ਨੇ ਸੋਸ਼ਲ ਮੀਡੀਆ ਦਾ ਮਾਧਿਅਮ ਚੁਣਿਆ ਹੈ ਕਿਉਂਕਿ ਹਰ ਖੇਤਰ ਦੇ ਨੌਜਵਾਨ ਅੱਜਕੱਲ੍ਹ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਹਨ। ਅਜਿਹੀ ਸਥਿਤੀ ਵਿੱਚ ਸੋਸ਼ਲ ਮੀਡੀਆ ਲੋਕਾਂ ਨੂੰ ਜਾਗਰੂਕ ਕਰਨ ਲਈ ਵਧੀਆ ਪਲੇਟਫਾਰਮ ਸਾਬਤ ਹੋ ਸਕਦਾ ਹੈ। ਇਸ ਲਈ ਸਾਈਬਰ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਸਲੋਗਨ ਤੇ ਹੋਰ ਜਾਣਕਾਰੀ ਬਾਰੇ ਸਮੱਗਰੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਹੁਣ ਤੱਕ ਸੂਬੇ ਵਿੱਚ ਸੱਤ ਹਜ਼ਾਰ ਸਾਈਬਰ ਕ੍ਰਾਈਮ ਦੀਆਂ ਸ਼ਿਕਾਇਤਾਂ ਮਿਲਿਆਂ ਹਨ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਨਾਲ ਉਨ੍ਹਾਂ ਨੂੰ ਸਾਈਬਰ ਠੱਗਾਂ ਦੇ ਸ਼ਿਕਾਰ ਤੋਂ ਬਚਾਇਆ ਜਾ ਸਕਦਾ ਹੈ। ਕਿਸੇ ਨੂੰ ਵੀ ਬੈਂਕ ਖਾਤੇ ਬਾਰੇ ਜਾਣਕਾਰੀ ਨਾ ਦਿਓ: ਪੁਲਿਸ ਵਿਭਾਗ ਨਾਲ ਸਾਈਬਰ ਕ੍ਰਾਈਮ ਨਾਲ ਜੁੜੇ ਮਾਮਲਿਆਂ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਲੋਕਾਂ ਦੇ ਬੈਂਕ ਖਾਤਿਆਂ ਨੂੰ ਸਾਫ ਕਰਨ ਤੇ ਡਾਟਾ ਚੋਰੀ ਕਰਨ ਲਈ ਠੱਗ ਲੋਕਾਂ ਨੂੰ ਨਕਦ ਇਨਾਮ ਦੇਣ ਦਾ ਲਾਲਚ ਦਿੰਦੇ ਹਨ ਤੇ ਆਪਣੇ ਫੋਨ ਵਿੱਚ ਇੱਕ ਐਪ ਡਾਊਨਲੋਡ ਕਰਦੇ ਹਨ। ਇਸ ਤੋਂ ਬਾਅਦ ਉਹ ਆਸਾਨੀ ਨਾਲ ਲੋਕਾਂ ਦੇ ਫੋਨ ਐਕਸੈਸ ਕਰ ਸਕਦਾ ਹੈ ਤੇ ਖੁਦ ਓਟੀਪੀ ਵੀ ਵੇਖ ਸਕਦਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਸਾਈਬਰ ਠੱਗਾਂ ਤੋਂ ਬਚਾਉਣ ਲਈ ਜਾਗਰੂਕਤਾ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ 'ਚ ਰੇਲਾਂ ਰੁਕਣ ਨਾਲ ਮੱਚੀ ਹਾਹਾਕਾਰ, ਸਾਮਾਨ ਦਾ ਸਿਰਫ 15 ਦਿਨਾਂ ਦਾ ਸਟਾਕ ਬਚਿਆ, ਚੀਜ਼ਾਂ ਦੇ ਭਾਅ ਚੜ੍ਹਨੇ ਸ਼ੁਰੂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget