ਪੜਚੋਲ ਕਰੋ
Advertisement
ਚਿੱਟਾ ਲਾਉਣ ਵਾਲੇ ਪੰਜਾਬ ਪੁਲਿਸ ਦੇ ASI ਤੇ ਐਕਸ਼ਨ, ਵੀਡੀਓ ਹੋਈ ਸੀ ਵਾਇਰਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੇ ਏਐਸਆਈ ਜੋਰਾਵਰ ਸਿੰਘ ਨੂੰ ਖਾਰਜ ਕਰ ਦਿੱਤਾ ਗਿਆ ਹੈ।ਜੋਰਾਵਰ ਦੀ ਚਿੱਟਾ (ਸਿੰਥੈਟਿਕ ਡਰੱਗ) ਲੈਂਦੇ ਹੋਏ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੇ ਏਐਸਆਈ ਜੋਰਾਵਰ ਸਿੰਘ ਨੂੰ ਖਾਰਜ ਕਰ ਦਿੱਤਾ ਗਿਆ ਹੈ।ਜੋਰਾਵਰ ਦੀ ਚਿੱਟਾ (ਸਿੰਥੈਟਿਕ ਡਰੱਗ) ਲੈਂਦੇ ਹੋਏ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ ਹੈ।
ਮੁੱਖ ਮੰਤਰੀ ਦੇ ਆਦੇਸ਼ਾਂ ਤੇ ਕਾਰਵਾਈ ਕਰਦੇ ਹੋਏ ਜੋ ਖੁੱਦ ਗ੍ਰਹਿ ਵਿਭਾਗ ਸੰਭਾਲਦੇ ਹਨ, ਐਸਐਸਪੀ ਤਰਨਤਾਰਨ ਧਰੁਮਨ ਐਚ ਨਿਮਬਲੇ ਨੇ ਏਐਸਆਈ ਨੂੰ ਡਿਸਮਿਸ ਕਰਨ ਲਈ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈ।ਜਾਣਕਾਰੀ ਮੁਤਾਬਿਕ ਏਐਸਆਈ ਤਰਨਤਾਰਨ ਦੇ ਥਾਣਾ ਸਰਾਏ ਅਮਾਨਤ ਖ਼ਾਨ 'ਚ ਤਾਇਨਾਤ ਸੀ।ਉਸਦਾ ਚਿੱਟਾ ਦਾ ਨਸ਼ਾ ਕਰਦੇ ਹੋਏ ਇੱਕ ਵੀਡੀਓ ਵਾਇਰਲ ਹੋਇਆ ਸੀ।ਜਿਸ ਤੇ ਸਰਕਾਰ ਨੇ ਐਕਸ਼ਨ ਲੈਂਦੇ ਹੋਏ ਹੁਣ ਉਸਨੂੰ ਡਿਸਮਿਸ ਕਰ ਦਿੱਤਾ ਹੈ।.@PunjabPoliceInd ASI/LR Jorawar Singh dismissed on orders of @capt_amarinder over viral video showing him taking chitta. CM warns of strict action against any personnel in uniform indulging in criminal acts. pic.twitter.com/A1a1fUfDJ7
— Raveen Thukral (@RT_MediaAdvPbCM) August 22, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement