ਪੜਚੋਲ ਕਰੋ

ਅਗਲੇ ਮਹੀਨੇ ਹੋਣਗੇ ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅਗਲੇ ਮਹੀਨੇ ਕਈ ਵੱਡੇ ਧਮਾਕੇ ਹੋ ਸਕਦੇ ਹਨ। ਸੱਤਾਧਿਰ ਅਕਾਲੀ ਦਲ ਦੇ ਕਈ ਲੀਡਰ ਤੇ ਵਿਧਾਇਕ ਅਸਤੀਫੇ ਦੇ ਕੇ ਆਮ ਆਦਮੀ ਪਾਰਟੀ ਜਾਂ ਫਿਰ ਕਾਂਗਰਸ ਦਾ ਲੜ ਫੜ ਸਕਦੇ ਹਨ। ਇਹ ਵੀ ਪਤਾ ਲੱਗਾ ਹੈ ਕਿ ਧੜੇਬੰਦੀ ਤੋਂ ਅੱਕੇ ਕਈ ਕਾਂਗਰਸੀ ਲੀਡਰ ਵੀ ਪਾਰਟੀ ਨੂੰ ਅਲਵਿਦਾ ਕਹਿਣ ਦੀ ਤਿਆਰੀ ਵਿੱਚ ਹਨ। ਇਹ ਦਲਬਦਲੀ ਦੀ ਖੇਡ ਹੀ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੀ ਦਿਸ਼ਾ ਤੇ ਦਸ਼ਾ ਤੈਅ ਕਰਨਗੀਆਂ।     ਸਿਆਸੀ ਮਾਹਿਰਾਂ ਦਾ ਮੰਨੀਏ ਤਾਂ ਇਸ ਦਲਬਦਲੀ ਦੀ ਖੇਡ ਦਾ ਸਭ ਤੋਂ ਜ਼ਿਆਦਾ ਲਾਹਾ ਆਮ ਆਦਮੀ ਪਾਰਟੀ ਨੂੰ ਹੋਣ ਵਾਲਾ ਹੈ। ਨਵੀਂ ਪਾਰਟੀ ਹੋਣ ਕਰਕੇ 'ਆਪ' ਨੂੰ ਛੱਡਣ ਵਾਲੇ ਘੱਟ ਤੇ ਜੁੜਨ ਵਾਲੇ ਜ਼ਿਆਦਾ ਹੋਣਗੇ। ਇਸ ਦੀ ਮਿਸਾਲ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਹਨ ਜੋ 'ਆਪ' ਵਿੱਚ ਜਾਣ ਦਾ ਮਨ ਬਣਾ ਚੁੱਕੇ ਹਨ। ਉਂਝ 'ਆਪ' ਅਜੇ ਕਿਸੇ ਵੱਡੇ ਵਿਵਾਦ ਵਿੱਚ ਨਹੀਂ ਘਿਰੀ। ਸਾਫ ਅਕਸ ਵਾਲੇ ਲੋਕ ਇਸ ਪਾਰਟੀ ਨਾਲ ਹੀ ਜੁੜਨ ਨੂੰ ਤਰਜੀਹ ਦੇ ਰਹੇ ਹਨ।     ਸੂਤਰਾਂ ਮੁਤਾਬਕ ਦਲਬਦਲੀ ਦੀ ਖੇਡ ਅਗਲੇ ਮਹੀਨੇ ਖੁੱਲ੍ਹ ਤੇ ਸ਼ੁਰੂ ਹੋਏਗੀ। ਪਾਰਟੀਆਂ ਨੂੰ ਛੱਡਣ ਵਾਲੇ ਵਿਧਾਇਕ ਇਸ ਗੱਲ਼ ਤੋਂ ਡਰ ਰਹੇ ਹਨ ਕਿ ਉਨ੍ਹਾਂ ਨੂੰ ਜ਼ਿਮਨੀ ਚੋਣ ਦਾ ਸਾਹਮਣਾ ਨਾ ਕਰਨਾ ਪੈ ਜਾਵੇ। ਇਸ ਲਈ ਚੋਣਾਂ ਵਿੱਚ ਛੇ ਮਹੀਨੇ ਦਾ ਸਮਾਂ ਰਹਿਣ ਤੱਕ ਸਾਰੇ ਚੁੱਪ ਹਨ। ਇਸ ਤੋਂ ਮਗਰੋਂ ਵੱਡੇ ਧਮਾਕੇ ਹੋਣਗੇ। ਇਹ ਦਲਬਦਲੀ ਦੀ ਖੇਡ ਚੋਣ ਪਿੜ ਨੂੰ ਭਖਾ ਦਏਗੀ।     ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਚਰਚਾ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ-ਬੀਜੇਪੀ ਚੌਕਸ ਹੋ ਗਏ ਹਨ। ਇਨ੍ਹਾਂ ਪਾਰਟੀਆਂ ਵੱਲੋਂ ਜਿੱਥੇ ਪਾਰਟੀਆਂ ਛੱਡ ਸਕਣ ਵਾਲੇ ਆਪਣੇ ਲੀਡਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ, ਉੱਥੇ ਵਿਰੋਧੀਆਂ ਦੇ ਲੀਡਰਾਂ ਨੂੰ ਪੱਟਣ ਦੀ ਵੀ ਕਵਾਇਦ ਵਿੱਢ ਦਿੱਤੀ ਹੈ। ਕਾਂਗਰਸ ਤਾਂ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਨੂੰ ਵੀ ਪਾਰਟੀ ਵਿੱਚ ਲਿਆਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੀ ਹੈ। ਇਸ ਲਈ ਅਗਸਤ ਤੋਂ ਅਸਲੀ ਸਿਆਸੀ ਖੇਡ ਸ਼ੁਰੂ ਹੋ ਰਹੀ ਹੈ ਜਿਹੜੀ ਪੰਜਾਬ ਦਾ ਅਸਲ ਸਿਆਸੀ ਦ੍ਰਿਸ਼ ਸਪਸ਼ਟ ਕਰ ਦੇਵੇਗੀ।

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget