ਪੜਚੋਲ ਕਰੋ

ਅਕਾਲੀ ਦਲ 'ਚ ਸੁਖਬੀਰ ਸਿੰਘ ਬਾਦਲ ਦੀ ਕੁਰਸੀ 'ਤੇ ਸੰਕਟ? ਪਾਰਟੀ ਦੇ ਸੀਨੀਅਰ ਆਗੂਆਂ ਨੇ ਲੀਡਰਸ਼ਿਪ 'ਤੇ ਚੁੱਕੇ ਸਵਾਲ

Punjab Politics: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਪਾਰਟੀ ਵਿੱਚ ਅਲੱਗ-ਥਲੱਗ ਪੈਂਦੇ ਨਜ਼ਰ ਆ ਰਹੇ ਹਨ।

Punjab Politics: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਪਾਰਟੀ ਵਿੱਚ ਅਲੱਗ-ਥਲੱਗ ਪੈਂਦੇ ਨਜ਼ਰ ਆ ਰਹੇ ਹਨ। ਬਾਦਲ ਆਪਣੀ ਹੀ ਪਾਰਟੀ 'ਚ ਬੈਕਫੁੱਟ 'ਤੇ ਹਨ। ਪਾਰਟੀ ਦੇ ਕਈ ਆਗੂ ਉਨ੍ਹਾਂ ਦੀ ਲੀਡਰਸ਼ਿਪ ਅਤੇ ਫੈਸਲਿਆਂ ਤੋਂ ਨਾਰਾਜ਼ ਦੱਸੇ ਜਾ ਰਹੇ ਹਨ। ਇਹੀ ਕਾਰਨ ਹੈ ਕਿ ਸੁਖਬੀਰ ਬਾਦਲ ਨੂੰ ਪਾਰਟੀ ਵਿੱਚ ਆਪਣਾ ਰਾਜ ਕਾਇਮ ਰੱਖਣ ਲਈ ਪੁਰਾਣੇ ਵਫਾਦਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਦਰਅਸਲ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਵਿਰੋਧੀ ਸੁਰ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹਾਰ ਤੋਂ ਬਾਅਦ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਸਵਾਲ ਉੱਠ ਰਹੇ ਹਨ। ਇਸ ਦੇ ਨਾਲ ਹੀ ਕਈ ਨੇਤਾ ਐਨਡੀਏ ਨੂੰ ਸਮਰਥਨ ਦੇਣ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਪਿਛਲੇ ਕਈ ਸਾਲਾਂ ਤੋਂ ਸੂਬੇ ਵਿੱਚ ਪਾਰਟੀ ਦਾ ਗ੍ਰਾਫ਼ ਲਗਾਤਾਰ ਹੇਠਾਂ ਆ ਰਿਹਾ ਹੈ। ਇਸ ਕਾਰਨ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਤੇ ਸਵਾਲ ਉਠਾ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਤੋਂ ਪਾਰਟੀ ਆਗੂ ਇਕਬਾਲ ਸਿੰਘ ਝੂੰਡਾਂ ਦੀ ਅਗਵਾਈ ਹੇਠ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਨੇ ਜਥੇਬੰਦੀ ਦੀ ਸਿਖਰਲੀ ਲੀਡਰਸ਼ਿਪ ਵਿੱਚ ਤਬਦੀਲੀ ਦੀ ਸਿਫ਼ਾਰਸ਼ ਕੀਤੀ ਸੀ।


ਇਕਬਾਲ ਸਿੰਘ ਝੂੰਡਾਂ ਕਮੇਟੀ ਦੀ ਸਿਫਾਰਿਸ਼
ਇਕਬਾਲ ਸਿੰਘ ਝੂੰਡਾਂ ਦੀ ਅਗਵਾਈ ਵਾਲੀ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਹੁਦਾ ਛੱਡਣ ਲਈ ਕਿਹਾ ਸੀ। ਇਸ ਤੋਂ ਇਲਾਵਾ ਕਮੇਟੀ ਵੱਲੋਂ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਅਪਣਾਉਣ ਅਤੇ ਪ੍ਰਧਾਨ ਦੇ ਅਹੁਦੇ ਲਈ ਦੋ ਸਾਲ ਦੀ ਮਿਆਦ ਤੈਅ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ।

 

Raju Srivastav Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ `ਚ ਕੋਈ ਸੁਧਾਰ ਨਹੀਂ, ਹਾਲੇ ਵੀ ਕਾਮੇਡੀਅਨ ਵੈਂਟੀਲੇਟਰ `ਤੇ

 

 

GST on Residential House: ਕਿਹੜੀਆਂ ਪ੍ਰਾਪਟੀਜ਼ ਦੇ ਕਿਰਾਏ 'ਤੇ ਲੱਗੇਗੀ ਜੀਐਸਟੀ? ਜਾਣੋ ਸਰਕਾਰ ਦੇ ਨਿਯਮਾਂ ਬਾਰੇ

ਟਾਪ ਹੈਡਲਾਈਨ

ਪੰਜਾਬ 'ਚ ਫਿਰ ਛਾਵੇਗਾ ਹਨੇਰਾ, ਰਾਤ 8 ਵਜੇ ਵੱਜਣਗੇ ਸਾਇਰਨ; ਜਾਣੋ
ਪੰਜਾਬ 'ਚ ਫਿਰ ਛਾਵੇਗਾ ਹਨੇਰਾ, ਰਾਤ 8 ਵਜੇ ਵੱਜਣਗੇ ਸਾਇਰਨ; ਜਾਣੋ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, 10 ਘੰਟੇ ਬਿਜਲੀ ਸਪਲਾਈ ਰਹੇਗੀ ਠੱਪ; ਜਾਣੋ ਕਿੱਥੇ-ਕਿੱਥੇ ਰਹੇਗੀ ਬੰਦ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, 10 ਘੰਟੇ ਬਿਜਲੀ ਸਪਲਾਈ ਰਹੇਗੀ ਠੱਪ; ਜਾਣੋ ਕਿੱਥੇ-ਕਿੱਥੇ ਰਹੇਗੀ ਬੰਦ
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Embed widget