ਪੜਚੋਲ ਕਰੋ

Amritpal Singh News: ਪੰਜਾਬ ਦੀ ਸਿਆਸਤ 'ਚ ਡਿਬਰੂਗੜ੍ਹ ਵਾਲਿਆਂ ਲਿਆਂਦਾ ਭੂਚਾਲ, ਅੰਮ੍ਰਿਤਪਾਲ ਸਿੰਘ ਸਾਥੀਆਂ ਨੇ ਕੀਤਾ ਵੱਡਾ ਐਲਾਨ

Amritpal Singh News: ਡਿਬਰੂਗੜ੍ਹ ਜੇਲ੍ਹ 'ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆਂਦਾ ਹੈ। ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ

Amritpal Singh News: ਡਿਬਰੂਗੜ੍ਹ ਜੇਲ੍ਹ 'ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆਂਦਾ ਹੈ। ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀਆਂ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਰਵਾਇਤੀ ਸਿਆਸੀ ਪਾਰਟੀਆਂ ਅੰਦਰ ਸੰਨਾਟਾ ਛਾ ਗਿਆ ਹੈ ਕਿਉਂਕਿ ਪੰਜਾਬ ਦੇ ਨੌਜਵਾਨਾਂ ਦਾ ਅੰਮ੍ਰਿਤਪਾਲ ਸਿੰਘ ਵੱਲ ਝੁਕਾਅ ਵਧਦਾ ਜਾ ਰਿਹਾ ਹੈ।


ਦਰਅਸਲ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਲਜੀਤ ਸਿੰਘ ਕਲਸੀ ਤੇ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਪਹਿਲਾਂ ਹੀ ਗਿੱਦੜਬਾਹ ਤੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਤੇ ਫਰੀਦਕੋਟ ਹਲਕੇ ਤੋਂ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਨੇ ਖਾਲਿਸਤਾਨ ਪੱਖੀਆਂ ਲਈ ਨਵੀਂ ਉਮੀਦ ਜਾਗੀ ਹੈ।


ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਦਲਜੀਤ ਸਿੰਘ ਕਲਸੀ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜਦੋਂਕਿ ਕੁਲਵੰਤ ਸਿੰਘ ਰਾਊਕੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਬਰਨਾਲਾ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ।


ਯਾਦ ਰਹੇ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਰਹਿੰਦਿਆਂ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਤੇ ਵੱਡੇ ਫਰਕ ਨਾਲ ਜਿੱਤੇ। ਉਨ੍ਹਾਂ ਦੀ ਜਿੱਤ ਦਾ ਫਰਕ ਪੰਜਾਬ ਵਿੱਚ ਸਭ ਤੋਂ ਵੱਧ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੀ ਜਿੱਤ 1.97 ਲੱਖ ਵੋਟਾਂ ਨਾਲ ਹੋਈ। ਬਿਨਾਂ ਕਿਸੇ ਪਾਰਟੀ ਦੀ ਹਮਾਇਤ ਤੇ ਸਾਰੀਆਂ ਕੌਮੀ ਤੇ ਖੇਤਰੀ ਪਾਰਟੀਆਂ ਨੂੰ ਪਿਛਾੜ ਕੇ ਅੰਮ੍ਰਿਤਪਾਲ ਸਿੰਘ ਪਹਿਲੇ ਸਥਾਨ ’ਤੇ ਰਹੇ। ਇਸ ਜਿੱਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦਾ ਮਨੋਬਲ ਵੀ ਵਧਿਆ ਹੈ। ਇਹੀ ਕਾਰਨ ਹੈ ਕਿ ਹੁਣ ਇੱਕ-ਇੱਕ ਕਰਕੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੰਜਾਬ ਵਿਧਾਨ ਸਭਾ ਲਈ ਆਜ਼ਾਦ ਚੋਣ ਲੜਨਾ ਚਾਹੁੰਦੇ ਹਨ।


ਦੱਸ ਦਈਏ ਕਿ ਅੰਮ੍ਰਿਤਪਾਲ ਦੇ ਹੱਕ 'ਚ ਵੀਡੀਓ ਪਾ ਕੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਣ ਵਾਲੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਪਹਿਲਾਂ ਹੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਸੀਟ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਹੈ। ਪ੍ਰਧਾਨ ਮੰਤਰੀ ਬਾਜੇਕੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਦੀ ਜਿੱਤ ਤੋਂ ਬਾਅਦ ਵਿਧਾਨ ਸਭਾ ਉਪ ਚੋਣ ਲੜਨ ਦਾ ਐਲਾਨ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget